ਪੜਚੋਲ ਕਰੋ

ਕੀ ਹੁਣ ਕੈਪਟਨ ਅਮਰਿੰਦਰ ਦੇਣਗੇ ਅਸਤੀਫ਼ਾ?, ਜ਼ਹਿਰੀਲੀ ਸ਼ਰਾਬ ਬਣੀ ਮੁੱਖ ਮੰਤਰੀ ਲਈ ਮੁਸੀਬਤ

ਪੰਜਾਬ ਦੇ ਮਾਝਾ ਇਲਾਕੇ ਵਿੱਚ ਤਿੰਨ ਜ਼ਿਲ੍ਹਿਆਂ ਵਿੱਚ 90 ਦੇ ਕਰੀਬ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਇਸ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ। ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਬਰਨਾਲਾ: ਪੰਜਾਬ ਦੇ ਮਾਝਾ ਇਲਾਕੇ ਵਿੱਚ ਤਿੰਨ ਜ਼ਿਲ੍ਹਿਆਂ ਵਿੱਚ 90 ਦੇ ਕਰੀਬ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਇਸ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਗਏ। ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਬਰਨਾਲਾ ਵਿੱਚ ਰੋਸ ਜ਼ਾਹਰ ਕਰ ਰਹੇ ਆਮ ਆਦਮੀ ਪਾਰਟੀ ਦੇ ਸੂਬਾ ਯੂਥ ਇੰਚਾਰਜ ਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕੈਪਟਨ ਸਰਕਾਰ ਇਸ ਮਾਮਲੇ 'ਤੇ ਸੁੱਤੀ ਪਈ ਹੈ। ਕੁਝ ਪੁਲਿਸ ਅਧਿਕਾਰੀਆਂ 'ਤੇ ਕਾਰਵਾਈ ਕਰਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਪੀੜਤ ਲੋਕ ਅੱਜ ਵੀ ਚੀਕ-ਚੀਕ ਕੇ ਕਹਿ ਰਹੇ ਹਨ ਕਿ ਇਸ ਜ਼ਹਿਰੀਲੀ ਸ਼ਰਾਬ ਪਿੱਛੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦਾ ਹੱਥ ਹੈ, ਪਰ  ਸਰਕਾਰ ਅਸਲ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਥਾਂ 'ਤੇ ਛੋਟੇ ਅਧਿਕਾਰੀਆਂ 'ਤੇ ਕਾਰਵਾਈ ਕਰ ਰਹੀ ਹੈ। ਹੁਣ ਨਵੀਂ ਸਿੱਖਿਆ ਨੀਤੀ ਤਹਿਤ ਮਿਲਣ ਵਾਲੀ ਇਸ ਚੀਜ਼ ਲਈ ਬੱਚੇ ਖੁਸ਼ ਹੋ ਕੇ ਜਾਣਗੇ ਸਕੂਲ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਕੈਪਟਨ ਸਰਕਾਰ ਤੋਂ ਚਿੱਟਾ ਤਾਂ ਖ਼ਤਮ ਹੋਇਆ ਨਹੀਂ, ਸਗੋਂ ਪੰਜਾਬ ਵਿੱਚ ਸ਼ਰਾਬ ਮਾਫੀਆ ਨੂੰ ਸਰਗਰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਸਾਈਜ਼ ਵਿਭਾਗ ਖੁਦ ਮੁੱਖ ਮੰਤਰੀ ਕੈਪਟਨ ਕੋਲ ਹੈ, ਜਿਸ ਲਈ ਇਸ ਸਾਰੇ ਮਾਮਲੇ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈਣੀ ਚਾਹੀਦੀ ਹੈ ਤੇ ਨੈਤਿਕਤਾ ਦੇ ਆਧਾਰ 'ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget