ਪੜਚੋਲ ਕਰੋ

ਕੈਪਟਨ ਨੇ ਦਿੱਤੇ ਨਿਰਦੇਸ਼, ਲੌਕਡਾਊਨ ‘ਚ ਉਦਯੋਗ ਖੋਲ੍ਹਣ ਲਈ ਸਿਰਫ ਇੰਨੇ ਸਮੇਂ ਲਈ ਮਿਲਣਗੇ ਪਾਸ

ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਵਿਭਾਗ ਅਤੇ ਡਿਪਟੀ ਕਮਿਸ਼ਨਰਾਂ ਦੇ ਅਧੀਨ ਕੰਮ ਕਰ ਰਹੇ ਜ਼ਿਲ੍ਹਾ ਉਦਯੋਗ ਕੇਂਦਰਾਂ ਨੂੰ ਆਦੇਸ਼ ਦਿੱਤਾ ਕਿ ਉਹ ਸਾਰੀਆਂ ਉਦਯੋਗਿਕ ਇਕਾਈਆਂ ਨੂੰ ਮੁੜ ਖੋਲ੍ਹਣ ਲਈ ਆਪਣੀ ਤਰਫੋਂ ਦਰਖਾਸਤ ਦੇਣ ਦੇ 12 ਘੰਟਿਆਂ ਦੇ ਅੰਦਰ-ਅੰਦਰ ਲੋੜੀਂਦੀ ਪ੍ਰਵਾਨਗੀ ਅਤੇ ਕਰਫਿਊ ਪਾਸ ਮੁਹੱਈਆ ਕਰਵਾਉਣ।

ਚੰਡੀਗੜ੍ਹ: ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਵਿਭਾਗ ਅਤੇ ਡਿਪਟੀ ਕਮਿਸ਼ਨਰਾਂ ਦੇ ਅਧੀਨ ਕੰਮ ਕਰ ਰਹੇ ਜ਼ਿਲ੍ਹਾ ਉਦਯੋਗ ਕੇਂਦਰਾਂ ਨੂੰ ਆਦੇਸ਼ ਦਿੱਤਾ ਕਿ ਉਹ ਸਾਰੀਆਂ ਉਦਯੋਗਿਕ ਇਕਾਈਆਂ ਨੂੰ ਮੁੜ ਖੋਲ੍ਹਣ ਲਈ ਆਪਣੀ ਤਰਫੋਂ ਦਰਖਾਸਤ ਦੇਣ ਦੇ 12 ਘੰਟਿਆਂ ਦੇ ਅੰਦਰ-ਅੰਦਰ ਲੋੜੀਂਦੀ ਪ੍ਰਵਾਨਗੀ ਅਤੇ ਕਰਫਿਊ ਪਾਸ ਮੁਹੱਈਆ ਕਰਵਾਉਣ। ਕੈਪਟਨ ਨੇ ਉਦਯੋਗਾਂ ਨੂੰ ਇਹ ਭਰੋਸਾ ਵੀ ਦਿੱਤਾ ਹੈ ਕਿ ਉਹ ਸੋਮਵਾਰ ਨੂੰ ਪ੍ਰਧਾਨ ਮੰਤਰੀ ਵੱਲੋਂ ਬੁਲਾਏ ਸਾਰੇ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸ ਦੌਰਾਨ ਉਦਯੋਗ ਲਈ ਕੇਂਦਰੀ ਸਹਾਇਤਾ ਦਾ ਮੁੱਦਾ ਉਠਾਉਣਗੇ। ਸ਼ੁੱਕਰਵਾਰ ਨੂੰ ਉਦਯੋਗਿਕ ਘਰਾਣਿਆਂ ਦੇ ਲਗਭਗ 100 ਦਿੱਗਜਾਂ ਅਤੇ ਵਿਦੇਸ਼ੀ ਰਾਜਦੂਤਾਂ ਦੇ ਇੱਕ ਵੈਬਿਨਾਰ ‘ਚ, ਮੁੱਖ ਮੰਤਰੀ ਨੇ ਕਿਹਾ ਕਿ ਉਸਨੇ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਇਸ ਮੁਸ਼ਕਲ ਸਮੇਂ ‘ਚ ਉਦਯੋਗਾਂ ਦੀ ਸਹਾਇਤਾ ਲਈ ਕੋਈ ਠੋਸ ਹੱਲ ਲੱਭਣ ਦੀ ਬੇਨਤੀ ਕੀਤੀ ਹੈ। ਜੇ ਮਜ਼ਦੂਰ ਕੋਰੋਨਾ ਮਰੀਜ਼ ਹੋਇਆ ਤਾਂ ਮਾਲਕ ਵਿਰੁੱਧ ਨਹੀਂ ਕੀਤੀ ਜਾਵੇਗੀ ਕਾਰਵਾਈ: ਮੁੱਖ ਮੰਤਰੀ ਨੇ ਉਦਯੋਗਾਂ ਨੂੰ ਭਾਰਤ ਸਰਕਾਰ ਦੇ ਸਪੱਸ਼ਟੀਕਰਨ ਤੋਂ ਵੀ ਜਾਗਰੂਕ ਕੀਤਾ ਕਿ ਜੇਕਰ ਕੋਈ ਵੀ ਮਜ਼ਦੂਰ covid-19 ਤੋਂ ਪ੍ਰਭਾਵਤ ਪਾਇਆ ਜਾਂਦਾ ਹੈ, ਤਾਂ ਕਿਸੇ ਵੀ ਉਦਯੋਗਿਕ ਇਕਾਈ ਵਿਰੁੱਧ ਕੋਈ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਦਯੋਗਾਂ ਦੀ ਚਿੰਤਾ ਦੇ ਜਵਾਬ ‘ਚ ਕੈਪਟਨ ਨੇ ਪਹਿਲਾਂ ਉਦਯੋਗ ਵਿਭਾਗ ਨੂੰ ਇਸ ਮਾਮਲੇ ਨੂੰ ਕੇਂਦਰ ਕੋਲ ਉਠਾਉਣ ਲਈ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਕੇਂਦਰੀ ਗ੍ਰਹਿ ਸਕੱਤਰ ਨੇ ਸਪੱਸ਼ਟ ਕੀਤਾ ਕਿ ਦਿਸ਼ਾ ਨਿਰਦੇਸ਼ਾਂ ‘ਚ ਅਜਿਹੇ ਮਾਮਲਿਆਂ ‘ਚ ਕਿਸੇ ਵੀ ਕਿਸਮ ਦੀ ਕੋਈ ਸਜ਼ਾ ਦੇ ਹੁਕਮ ਨਹੀਂ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਵੱਲੋਂ ਕੋਈ ਵੀ ਮਜ਼ਦੂਰ ਕੋਰੋਨਾ ਸਕਾਰਾਤਮਕ ਪਾਇਆ ਗਿਆ ਤਾਂ ਸਬੰਧਤ ਉਦਯੋਗਾਂ ‘ਤੇ ਕੋਈ ਅਪਰਾਧਿਕ ਜ਼ੁਰਮਾਨਾ ਲਾਉਣ ਦਾ ਕੋਈ ਇਰਾਦਾ ਜਾਂ ਨਿਰਦੇਸ਼ ਨਹੀਂ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
Indigo ਨੂੰ 1 ਹਜ਼ਾਰ ਕਰੋੜ ਦਾ ਹੋਇਆ ਨੁਕਸਾਨ, 5,000 ਉਡਾਣਾਂ ਹੋਈਆਂ ਰੱਦ; ਕਦੋਂ ਖ਼ਤਮ ਹੋਵੇਗਾ ਸੰਕਟ
Indigo ਨੂੰ 1 ਹਜ਼ਾਰ ਕਰੋੜ ਦਾ ਹੋਇਆ ਨੁਕਸਾਨ, 5,000 ਉਡਾਣਾਂ ਹੋਈਆਂ ਰੱਦ; ਕਦੋਂ ਖ਼ਤਮ ਹੋਵੇਗਾ ਸੰਕਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
Indigo ਨੂੰ 1 ਹਜ਼ਾਰ ਕਰੋੜ ਦਾ ਹੋਇਆ ਨੁਕਸਾਨ, 5,000 ਉਡਾਣਾਂ ਹੋਈਆਂ ਰੱਦ; ਕਦੋਂ ਖ਼ਤਮ ਹੋਵੇਗਾ ਸੰਕਟ
Indigo ਨੂੰ 1 ਹਜ਼ਾਰ ਕਰੋੜ ਦਾ ਹੋਇਆ ਨੁਕਸਾਨ, 5,000 ਉਡਾਣਾਂ ਹੋਈਆਂ ਰੱਦ; ਕਦੋਂ ਖ਼ਤਮ ਹੋਵੇਗਾ ਸੰਕਟ
ਕਿਸ ਦੇਸ਼ 'ਚ ਮਿਲਦੀ ਸਭ ਤੋਂ ਸਸਤੀ ਸ਼ਰਾਬ, ਕਿੰਨੀ ਬੋਤਲ ਲਿਆ ਸਕਦੇ ਭਾਰਤ?
ਕਿਸ ਦੇਸ਼ 'ਚ ਮਿਲਦੀ ਸਭ ਤੋਂ ਸਸਤੀ ਸ਼ਰਾਬ, ਕਿੰਨੀ ਬੋਤਲ ਲਿਆ ਸਕਦੇ ਭਾਰਤ?
ਰਜਿਸਟਰੀ ਕਰਵਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ! ਕਿਤੇ ਇਦਾਂ ਹੀ ਨਾ ਫਸ ਜਾਇਓ...
ਰਜਿਸਟਰੀ ਕਰਵਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ! ਕਿਤੇ ਇਦਾਂ ਹੀ ਨਾ ਫਸ ਜਾਇਓ...
ਚੋਣਾਂ ਤੋਂ ਪਹਿਲਾਂ BLO ਲਈ ਵੱਡੀ ਖੁਸ਼ਖਬਰੀ! ਹੋਇਆ ਵੱਡਾ ਐਲਾਨ
ਚੋਣਾਂ ਤੋਂ ਪਹਿਲਾਂ BLO ਲਈ ਵੱਡੀ ਖੁਸ਼ਖਬਰੀ! ਹੋਇਆ ਵੱਡਾ ਐਲਾਨ
Private Video Leak: CM ਤੱਕ ਪਹੁੰਚਿਆ ਪ੍ਰਾਈਵੇਟ ਵੀਡੀਓ ਲੀਕ ਮਾਮਲਾ, ਦੋਸ਼ੀ ਕਰਮਚਾਰੀਆਂ ਵਿਰੁੱਧ FIR; ਇਹ ਮੁਲਾਜ਼ਮ ਵੀ ਬਰਖਾਸਤ; ਜੋੜਿਆ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ...
CM ਤੱਕ ਪਹੁੰਚਿਆ ਪ੍ਰਾਈਵੇਟ ਵੀਡੀਓ ਲੀਕ ਮਾਮਲਾ, ਦੋਸ਼ੀ ਕਰਮਚਾਰੀਆਂ ਵਿਰੁੱਧ FIR; ਇਹ ਮੁਲਾਜ਼ਮ ਵੀ ਬਰਖਾਸਤ; ਜੋੜਿਆ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ...
Embed widget