ਪੜਚੋਲ ਕਰੋ

ਝੂਠੇ ਕੇਸ 'ਚ ਫਸੇ ਲੋਕਾਂ ਨੂੰ ਮਿਲੇਗਾ ਮੁਆਵਜ਼ਾ? ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਝੂਠੇ ਅਪਰਾਧਿਕ ਮਾਮਲਿਆਂ 'ਚ ਫਸੇ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਵਿਵਸਥਾ ਬਣਾਉਣ ਦੀ ਮੰਗ 'ਤੇ ਸੁਣਵਾਈ ਲਈ ਸਹਿਮਤ ਹੋ ਗਿਆ ਹੈ। ਅੱਜ ਅਦਾਲਤ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ 'ਤੇ ਜਵਾਬ ਮੰਗਿਆ ਹੈ। ਪਟੀਸ਼ਨ 'ਚ 20 ਸਾਲ ਤਕ ਬਲਾਤਕਾਰ ਦੇ ਝੂਠੇ ਮਾਮਲੇ 'ਚ ਜੇਲ੍ਹ 'ਚ ਰਹਿਣ ਵਾਲੇ ਉੱਤਰ ਪ੍ਰਦੇਸ਼ ਦੇ ਵਿਸ਼ਨੂੰ ਤਿਵਾੜੀ ਦੀ ਉਦਾਹਰਨ ਦਿੱਤੀ ਗਈ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਝੂਠੇ ਅਪਰਾਧਿਕ ਮਾਮਲਿਆਂ 'ਚ ਫਸੇ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਵਿਵਸਥਾ ਬਣਾਉਣ ਦੀ ਮੰਗ 'ਤੇ ਸੁਣਵਾਈ ਲਈ ਸਹਿਮਤ ਹੋ ਗਿਆ ਹੈ। ਅੱਜ ਅਦਾਲਤ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ 'ਤੇ ਜਵਾਬ ਮੰਗਿਆ ਹੈ। ਪਟੀਸ਼ਨ 'ਚ 20 ਸਾਲ ਤਕ ਬਲਾਤਕਾਰ ਦੇ ਝੂਠੇ ਮਾਮਲੇ 'ਚ ਜੇਲ੍ਹ 'ਚ ਰਹਿਣ ਵਾਲੇ ਉੱਤਰ ਪ੍ਰਦੇਸ਼ ਦੇ ਵਿਸ਼ਨੂੰ ਤਿਵਾੜੀ ਦੀ ਉਦਾਹਰਨ ਦਿੱਤੀ ਗਈ ਹੈ। ਅਦਾਲਤ ਨੇ ਜਿਨ੍ਹਾਂ ਦੋ ਪਟੀਸ਼ਨਾਂ 'ਤੇ ਨੋਟਿਸ ਜਾਰੀ ਕੀਤਾ ਹੈ, ਉਹ ਭਾਜਪਾ ਆਗੂ ਕਪਿਲ ਮਿਸ਼ਰਾ ਤੇ ਵਕੀਲ ਅਸ਼ਵਨੀ ਉਪਾਧਿਆਏ ਦੀਆਂ ਹਨ।
 
ਇਨ੍ਹਾਂ ਪਟੀਸ਼ਨਾਂ 'ਚ ਝੂਠੇ ਕੇਸ ਦਰਜ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰਾਂ ਦੀ ਤਰਫ਼ੋਂ ਸੀਨੀਅਰ ਵਕੀਲ ਵਿਜੇ ਹੰਸਰੀਆ ਅਤੇ ਵਕੀਲ ਅਰਿਜੀਤ ਪ੍ਰਸਾਦ ਪੇਸ਼ ਹੋਏ। ਸ਼ੁਰੂ 'ਚ ਜੱਜ ਯੂ. ਲਲਿਤ, ਇੰਦਰਾ ਬੈਨਰਜੀ ਅਤੇ ਕੇਐਮ ਜੋਸਫ਼ ਦੀ ਬੈਂਚ ਸੁਣਵਾਈ ਲਈ ਸਹਿਮਤ ਨਹੀਂ ਹੋਈ ਸੀ। ਜੱਜਾਂ ਦਾ ਮੰਨਣਾ ਸੀ ਕਿ ਜਿਹੜੀਆਂ ਗੱਲਾਂ ਪਟੀਸ਼ਨ 'ਚ ਮੰਗੀਆਂ ਜਾ ਰਹੀਆਂ ਹਨ, ਉਨ੍ਹਾਂ ਦੀ ਅਪਰਾਧਿਕ ਨਿਆਂ ਪ੍ਰਕਿਰਿਆ 'ਚ ਪਹਿਲਾਂ ਹੀ ਥਾਂ ਹੈ। ਵੱਖਰੇ ਤੌਰ 'ਤੇ ਸੋਚਣ ਦੀ ਜ਼ਰੂਰਤ ਨਹੀਂ।
 
ਵਕੀਲਾਂ ਨੇ ਜੱਜਾਂ ਨੂੰ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ। ਜੱਜਾਂ ਨੇ ਆਪਸ 'ਚ ਲੰਬੀ ਵਿਚਾਰ-ਚਰਚਾ ਤੋਂ ਬਾਅਦ ਇਸ ਮਾਮਲੇ 'ਤੇ ਨੋਟਿਸ ਜਾਰੀ ਕੀਤਾ। ਜਸਟਿਸ ਲਲਿਤ ਨੇ ਸਪੱਸ਼ਟ ਕੀਤਾ ਕਿ ਇਹ ਨੋਟਿਸ ਝੂਠੇ ਕੇਸਾਂ 'ਚ ਫਸੇ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਦਿਸ਼ਾ-ਨਿਰਦੇਸ਼ ਬਣਾਉਣ ਦੀ ਮੰਗ 'ਤੇ ਜਾਰੀ ਕੀਤਾ ਗਿਆ ਹੈ। ਫਿਲਹਾਲ, ਅਦਾਲਤ ਸਿਰਫ਼ ਇਸ ਮੰਗ 'ਤੇ ਵਿਚਾਰ ਕਰੇਗੀ।
 
ਜ਼ਿਕਰਯੋਗ ਹੈ ਕਿ ਯੂਪੀ ਦੇ ਲਲਿਤਪੁਰ ਜ਼ਿਲ੍ਹੇ ਦੇ ਵਿਸ਼ਨੂੰ ਤਿਵਾੜੀ ਵਿਰੁੱਧ ਉਸੇ ਦੀ ਪਿੰਡ ਦੀ ਲੜਕੀ ਸਾਲ ਸਾਲ 2000 'ਚ ਬਲਾਤਕਾਰ ਦਾ ਦੋਸ਼ ਲਗਾਇਆ ਗਿਆ ਸੀ। ਲੜਕੀ ਅਨੁਸੂਚਿਤ ਜਾਤੀ ਨਾਲ ਸਬੰਧਤ ਸੀ। ਇਸ ਲਈ ਬਲਾਤਕਾਰ ਤੋਂ ਇਲਾਵਾ ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ ਵੀ ਵਿਸ਼ਨੂੰ 'ਤੇ ਲਗਾਈਆਂ ਗਈਆਂ ਸਨ। ਹੇਠਲੀ ਅਦਾਲਤ ਨੇ ਉਸ ਨੂੰ ਕੁਝ ਦਿਨਾਂ ਬਾਅਦ ਦੋਸ਼ੀ ਠਹਿਰਾਇਆ ਸੀ।
 
ਜਨਵਰੀ 2021 'ਚ ਇਲਾਹਾਬਾਦ ਹਾਈ ਕੋਰਟ ਨੇ ਪਾਇਆ ਕਿ ਇਹ ਕੇਸ ਝੂਠਾ ਸੀ। ਇਸ ਦੌਰਾਨ ਵਿਸ਼ਨੂੰ ਤਿਵਾੜੀ ਨੇ ਆਪਣੀ ਜ਼ਿੰਦਗੀ ਦੇ 20 ਕੀਮਤੀ ਸਾਲ ਜੇਲ੍ਹ 'ਚ ਬਿਤਾਏ ਸਨ। ਪਟੀਸ਼ਨਕਰਤਾਵਾਂ ਨੇ ਕਿਹਾ ਕਿ ਦੇਸ਼ ਭਰ 'ਚ ਹਜ਼ਾਰਾਂ ਅਜਿਹੇ ਲੋਕ ਹਨ। ਮੌਜੂਦਾ ਕਾਨੂੰਨ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਕਾਫ਼ੀ ਨਹੀਂ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget