ਪੜਚੋਲ ਕਰੋ

ਰਾਜਪਾਲ ਪਾਸ ਕਰਨਗੇ ਬਿੱਲ ਜਾਂ ਮੁੱਖ ਮੰਤਰੀ ਦੇਣਗੇ ਅਸਤੀਫ਼ਾ? 'ਏਬੀਪੀ ਸਾਂਝਾ' ਨਾਲ ਗੱਲਬਾਤ 'ਚ ਕੈਪਟਨ ਨੇ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਏਬੀਪੀ ਸਾਂਝਾ' ਨਾਲ ਐਕਸਕਲਿਊਸਿਵ ਗੱਲਬਾਤ ਕੀਤੀ। ਕੈਪਟਨ ਨੇ ਕਿਹਾ ਕਿ ਰਾਜਪਾਲ ਦਾ ਇਹ ਫਰਜ਼ ਬਣਦਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਬਿੱਲ ਨੂੰ ਪਾਸ ਕਰੇ। ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇਹ ਬਿੱਲ ਪਾਸ ਕੀਤੇ ਹਨ।

ਚੰਡੀਗੜ੍ਹ: ਕਿਸਾਨਾਂ ਦੇ ਸੰਘਰਸ਼ ਤੇ ਵਿਰੋਧੀਆਂ ਵੱਲੋਂ ਘੇਰਾਬੰਦੀ ਤੋਂ ਬਾਅਦ ਆਖਰਕਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਸੈਸ਼ਨ ਦੌਰਾਨ ਸਰਬਸੰਮਤੀ ਨਾਲ ਖੇਤੀ ਕਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਵੀ ਪਾਸ ਕੀਤਾ ਗਿਆ। ਇਸ ਬਿੱਲ ਨਾਲ ਪੰਜਾਬ ਦੇ ਕਿਸਾਨਾਂ ਨੂੰ ਲਾਹਾ ਮਿਲੇਗਾ ਜਾਂ ਨਹੀਂ, ਇਹ ਫਿਲਹਾਲ ਪਤਾ ਨਹੀਂ। ਅਜੇ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਰਾਜਪਾਲ ਵੱਲੋਂ ਇਹ ਬਿੱਲ ਪਾਸ ਕੀਤਾ ਜਾਂਦਾ ਹੈ ਜਾਂ ਨਹੀਂ? ਬਿੱਲ ਪਾਸ ਹੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਏਬੀਪੀ ਸਾਂਝਾ' ਨਾਲ ਐਕਸਕਲਿਊਸਿਵ ਗੱਲਬਾਤ ਕੀਤੀ। ਕੈਪਟਨ ਨੇ ਕਿਹਾ ਕਿ ਰਾਜਪਾਲ ਦਾ ਇਹ ਫਰਜ਼ ਬਣਦਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਬਿੱਲ ਨੂੰ ਪਾਸ ਕਰੇ। ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇਹ ਬਿੱਲ ਪਾਸ ਕੀਤੇ ਹਨ। ਕਿਸਾਨ ਲੀਡਰਾਂ ਨੇ ਦੱਸੀ ਕੈਪਟਨ ਦੇ ਬਿੱਲਾਂ ਦੀ ਅਸਲੀਅਤ, ਅੰਦੋਲਨ ਤੇਜ਼ ਕਰਨ ਦਾ ਐਲਾਨ ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਣਨਾ ਉਨ੍ਹਾਂ ਦਾ ਫਰਜ਼ ਬਣਦਾ ਹੈ। ਇਸ 'ਤੇ ਪੰਜਾਬ ਦੇ ਕਿਸਾਨ ਅਜੇ ਵੀ ਪ੍ਰਦਰਸ਼ਨ 'ਤੇ ਹਨ। ਕੈਪਟਨ ਨੇ ਕਿਹਾ ਕਿ ਅਸੀਂ ਅਸੈਂਬਲੀ 'ਚ ਆਪਣੀ ਆਵਾਜ਼ ਬੁਲੰਦ ਕੀਤੀ ਹੈ, ਕਿਸਾਨ ਹੁਣ ਇਸ ਨੂੰ ਸਮਝਣਗੇ। ਅਸਤੀਫੇ ਨੂੰ ਲੈ ਕੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਉਹ ਅਸਤੀਫਾ ਦੇਣ ਲਈ ਤਿਆਰ ਹਨ, ਜਦੋਂ ਵੀ ਲੋੜ ਪੈਂਦੀ ਹੈ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!

ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Embed widget