ਪੜਚੋਲ ਕਰੋ

ਕੁਦਰਤ ਨੇ ਫਿਰ ਢਾਹਿਆ ਕਿਸਾਨਾਂ 'ਤੇ ਕਹਿਰ, ਜਾਣੋ ਕਿੱਥੇ ਹੋਇਆ ਕਿੰਨਾ ਨੁਕਸਾਨ

ਪਿਛਲੇ 24 ਘੰਟਿਆਂ ਦੌਰਾਨ ਤੇਜ਼ ਰਫਤਾਰ ਹਵਾ ਤੇ ਬਾਰਸ਼ ਨੇ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਇਆ। ਵੀਰਵਾਰ ਤੋਂ ਦੋਵਾਂ ਰਾਜਾਂ ਦੇ ਕਈ ਹਿੱਸਿਆਂ 'ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਪਿਛਲੇ 24 ਘੰਟਿਆਂ ਦੌਰਾਨ ਤੇਜ਼ ਰਫਤਾਰ ਹਵਾ ਤੇ ਬਾਰਸ਼ ਨੇ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਇਆ। ਵੀਰਵਾਰ ਤੋਂ ਦੋਵਾਂ ਰਾਜਾਂ ਦੇ ਕਈ ਹਿੱਸਿਆਂ 'ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਕਿਸਾਨਾਂ ਮੁਤਾਬਕ ਆਮ ਤੌਰ 'ਤੇ ਅਪ੍ਰੈਲ ਦੇ ਅੱਧ ਵਿੱਚ ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋ ਜਾਂਦੀ ਹੈ, ਪਰ ਬਾਰਸ਼ ਤੇ ਤੇਜ਼ ਹਵਾਵਾਂ ਨੇ ਫਸਲਾਂ ਵਿਛਾ ਦਿੱਤੀਆਂ। ਮੌਸਮ ਵਿਭਾਗ ਦੀ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਸ਼ ਹੋਣ ਦੀ ਭਵਿੱਖਬਾਣੀ ਨਾਲ ਨੁਕਸਾਨ ਹੋਰ ਵਧ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ‘ਗਿਰਦਾਵਰੀ’ (ਮਾਲ ਸਰਵੇ) ਦਾ ਆਦੇਸ਼ ਦੇਣਾ ਚਾਹੀਦਾ ਹੈ ਤੇ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਕੈਪਟਨ ਸਰਕਾਰ ਨਹੀਂ ਦੇਵੇਗੀ ਕਣਕ ਦੇ ਖਰਾਬੇ ਦਾ ਮੁਆਵਜ਼ਾ ਪੰਜਾਬ ਇਸ ਸੀਜ਼ਨ 'ਚ ਮੰਡੀਆਂ ਵਿੱਚ 180 ਲੱਖ ਟਨ ਕਣਕ ਦੀ ਆਮਦ ਦੀ ਉਮੀਦ ਕਰ ਰਿਹਾ ਹੈ। ਇਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 130 ਲੱਖ ਟਨ ਦੀ ਖਰੀਦ ਹੋਣ ਦੀ ਸੰਭਾਵਨਾ ਹੈ। ਹਰਿਆਣਾ ਸਰਕਾਰ ਦੇ ਅਧਿਕਾਰੀ ਨੇ ਕਿਹਾ, “ਹਾਲ ਹੀ ਵਿੱਚ ਹੋਈ ਬਾਰਸ਼ ਤੋਂ ਬਾਅਦ ਮੁੱਖ ਮੰਤਰੀ ਪਹਿਲਾਂ ਹੀ ਗਿਰਦਾਵਰੀ ਦਾ ਆਦੇਸ਼ ਦੇ ਚੁੱਕੇ ਹਨ। ਫਸਲਾਂ ਨੂੰ ਹੋਏ ਨਵੇਂ ਨੁਕਸਾਨ ਨੂੰ ਵੀ ਪੂਰਾ ਕੀਤਾ ਜਾਏਗਾ।” ਹਿਸਾਰ, ਭਿਵਾਨੀ, ਕੈਥਲ ਤੇ ਕਰਨਾਲ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਤੋਂ ਫਸਲਾਂ ਦੇ ਨੁਕਸਾਨ ਦੀ ਖ਼ਬਰ ਮਿਲੀ ਹੈ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਕੁਝ ਥਾਂਵਾਂ ’ਤੇ ਸਰ੍ਹੋਂ ਦੀ ਫਸਲ ਦੇ 80% ਤੋਂ ਵੱਧ ਦੇ ਨੁਕਸਾਨ ਦੀ ਖ਼ਬਰ ਹੈ। ਉਨ੍ਹਾਂ ਪ੍ਰਭਾਵਤ ਕਿਸਾਨਾਂ ਨੂੰ ਪ੍ਰਤੀ ਏਕੜ 50,000 ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget