ਪੜਚੋਲ ਕਰੋ

ਸ੍ਰੀ ਅਨੰਦਪੁਰ ਸਾਹਿਬ ਵਿਸਾਖੀ ਮੇਲੇ 'ਤੇ ਜਾ ਰਹੀ ਟਰਾਲੀ ਦੀ ਵੱਜੀ ਫੇਟ, ਹਾਦਸੇ 'ਚ ਔਰਤ ਤੇ ਬੱਚੇ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਟਰਾਲੀ ਦੀ ਫੇਟ ਵੱਜਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਔਰਤ ਤੇ ਉਸ ਦੇ ਦੋ ਸਾਲਾ ਪੁੱਤਰ ਦੀ ਮੌਤ ਹੋ ਗਈ। ਜਦਕਿ ਹਾਦਸੇ ਵਿੱਚ ਮ੍ਰਿਤਕਾ ਦਾ ਪਤੀ ਤੇ ਉਸ ਦਾ ਵੱਡਾ ਲੜਕਾ ਜ਼ਖਮੀ ਹੋ ਗਿਆ ਹੈ। ਇਹ ਦਰਦਨਾਕ ਸੜਕ ਹਾਦਸਾ ਗੜ੍ਹਸ਼ੰਕਰ ਵਿੱਚ ਬੰਗਾ ਚੌਂਕ ਸਥਿਤ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾਂਦੇ ਸਮੇਂ ਵਾਪਰਿਆ।

ਗੜ੍ਹਸ਼ੰਕਰ: ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾ ਰਹੀ ਟਰਾਲੀ ਦੀ ਫੇਟ ਵੱਜਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਔਰਤ ਤੇ ਉਸ ਦੇ ਦੋ ਸਾਲਾ ਪੁੱਤਰ ਦੀ ਮੌਤ ਹੋ ਗਈ। ਜਦਕਿ ਹਾਦਸੇ ਵਿੱਚ ਮ੍ਰਿਤਕਾ ਦਾ ਪਤੀ ਤੇ ਉਸ ਦਾ ਵੱਡਾ ਲੜਕਾ ਜ਼ਖਮੀ ਹੋ ਗਿਆ ਹੈ। ਇਹ ਦਰਦਨਾਕ ਸੜਕ ਹਾਦਸਾ ਗੜ੍ਹਸ਼ੰਕਰ ਵਿੱਚ ਬੰਗਾ ਚੌਂਕ ਸਥਿਤ ਰੇਲਵੇ ਫਾਟਕ 'ਤੇ ਸ਼ਾਮ ਸਮੇਂ ਸ੍ਰੀ ਅਨੰਦਪੁਰ ਸਾਹਿਬ ਮੇਲੇ 'ਤੇ ਜਾਂਦੇ ਸਮੇਂ ਵਾਪਰਿਆ।

ਇਸ ਦੌਰਾਨ ਟਰਾਲੀ ਦੀ ਫੇਟ ਵੱਜਣ ਨਾਲ ਉਹ ਮੋਟਰਸਾਈਕਲ ਨਾਲ ਜਾ ਵੱਜੀ ਜਿਸ 'ਚ ਮੋਟਰਸਾਈਕਲ ਸਵਾਰ ਇੱਕ ਔਰਤ ਤੇ ਉਸ ਦੇ ਦੋ ਸਾਲਾ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਤੀ ਤੇ ਉਸ ਦੇ ਵੱਡੇ ਲੜਕੇ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਦੇ ਅਧੀਨ ਆਉਂਦੇ ਪਿੰਡ ਬੀਣੇਵਾਲ ਦਾ ਸੰਜੀਵ ਕੁਮਾਰ ਆਪਣੀ ਪਤਨੀ ਮੀਨਾਕਸ਼ੀ ਵਰਮਾ ਤੇ ਅਪਣੇ ਦੋ ਪੁੱਤਰਾਂ ਅਰੁਣਵ ਉਮਰ 2 ਸਾਲ ਤੇ ਰਾਘਵ ਕੁਮਾਰ ਉਮਰ 7 ਸਾਲ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੜ੍ਹਸ਼ੰਕਰ ਵਿਖੇ ਦਵਾਈ ਲੈਣ ਆਇਆ ਹੋਇਆ ਸੀ।

ਜਦੋਂ ਇਹ ਵਾਪਸ ਰੇਲਵੇ ਫਾਟਕ ਨੇੜਿਓਂ ਲੰਘ ਰਹੇ ਸਨ ਤਾਂ ਸ੍ਰੀ ਅਨੰਦਪੁਰ ਸਾਹਿਬ ਨੂੰ ਮੇਲੇ 'ਤੇ ਜਾ ਰਹੀ ਇੱਕ ਟਰਾਲੀ ਦੀ ਫੇਟ ਵੱਜਣ ਕਾਰਨ ਮੀਨਾਕਸ਼ੀ ਵਰਮਾ ਤੇ ਉਸ ਦੇ ਦੋ ਸਾਲਾ ਪੁੱਤਰ ਅਰੁਣਵ ਦੀ ਮੌਤ ਹੋ ਗਈ ਤੇ ਉਸ ਦੇ ਪਤੀ ਅਤੇ 7 ਸਾਲ ਬੇਟੇ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਟਰਾਲੀ ਸਮੇਤ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੇ ਪਹੁੰਚੇ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਸਾਖੀ ਮੇਲੇ 'ਤੇ ਜਾ ਰਹੀ ਟਰਾਲੀ ਦੀ ਵੱਜੀ ਫੇਟ, ਹਾਦਸੇ 'ਚ ਔਰਤ ਤੇ ਬੱਚੇ ਦੀ ਮੌਤ

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
Advertisement
ABP Premium

ਵੀਡੀਓਜ਼

Bathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾBhagwant Mann| 'ਉਹ ਡਰੀ ਜਾਂਦੇ ਕਿਉਂਕਿ ਹੁਣ ਪਰਚੇ ਪੈਣਗੇ'Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂBhagwant Mann| 'ਇੱਕ ਵਿਹਲਾ ਹੋ ਗਿਆ ਇੱਕ 13 ਤਰੀਕ ਨੂੰ ਵਿਹਲਾ ਹੋ ਜਾਵੇਗਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Hathras Stampede: 121 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਕੌਣ? ਜਿਸ ਬਾਬੇ ਦੀ ਸਤਿਸੰਗ 'ਚ ਗਏ ਸ਼ਰਧਾਲੂ, ਹੁਣ ਉਸ ਦੀ ਖੁੱਲ੍ਹੀ ਪੋਲ

Amritsar News: ਅੰਮ੍ਰਿਤਸਰ ਅਲਫਾ ਵਨ ਦੇ ਬਾਹਰ ਹੋਈ ਤੂੰ-ਤੂੰ- ਮੈਂ-ਮੈਂ, ਹਿਮਾਚਲੀਆਂ ਨੇ ਕੁੱਟੇ ਪੰਜਾਬੀ, ਫੋਨ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

ਹਰ ਮਾਮਲੇ 'ਚ MBBS ਨੂੰ ਟੱਕਰ ਦਿੰਦੈ ਇਹ ਕੋਰਸ, ਕਰ ਲਿਆ ਤਾਂ ਹੋਵੇਗੀ ਲੱਖਾਂ ਦੀ ਕਮਾਈ, ਨੌਕਰੀਆਂ ਵੀ ਅਪਾਰ

Embed widget