ਪੜਚੋਲ ਕਰੋ

ਅੰਮ੍ਰਿਤਸਰ ਵਿਖੇ ਗੋਲੀਬਾਰੀ 'ਚ ਇੱਕ ਔਰਤ ਦੀ ਮੌਤ, ਜਾਣੋ ਕੀ ਹੈ ਪੂਰਾ ਮਾਮਲਾ  

ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਇੱਕ ਔਰਤ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦਰਅਸਲ ਪੁਰਾਣੀ ਦੁਸ਼ਮਣੀ ਕਾਰਨ ਕੁਝ ਨੌਜਵਾਨਾਂ ਨੇ ਇੱਕ ਘਰ ਵਿੱਚ ਹਮਲਾ ਕਰ ਦਿੱਤਾ। ਉਨ੍ਹਾਂ ਘਰ 'ਚ ਭੰਨਤੋੜ ਕਰਦਿਆਂ ਗੋਲੀਬਾਰੀ ਕੀਤੀ। ਇਸ ਦੌਰਾਨ ਜਦੋ ਪਰਿਵਾਰਿਕ ਮੈਂਬਰਾਂ ਨੇ ਦੋਸ਼ੀਆਂ ਨੂੰ ਰੋਕਿਆ ਤਾਂ ਦੋਸ਼ੀਆਂ ਵਲੋਂ ਹਮਲੇ ਦੌਰਾਨ ਚਲਾਈ ਗੋਲੀ ਘਰ 'ਚ ਮੌਜੂਦ ਔਰਤ ਦੇ ਲੱਗੀ।

ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਇੱਕ ਔਰਤ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦਰਅਸਲ ਪੁਰਾਣੀ ਦੁਸ਼ਮਣੀ ਕਾਰਨ ਕੁਝ ਨੌਜਵਾਨਾਂ ਨੇ ਇੱਕ ਘਰ ਵਿੱਚ ਹਮਲਾ ਕਰ ਦਿੱਤਾ। ਉਨ੍ਹਾਂ ਘਰ 'ਚ ਭੰਨਤੋੜ ਕਰਦਿਆਂ ਗੋਲੀਬਾਰੀ ਕੀਤੀ। ਇਸ ਦੌਰਾਨ ਜਦੋ ਪਰਿਵਾਰਿਕ ਮੈਂਬਰਾਂ ਨੇ ਦੋਸ਼ੀਆਂ ਨੂੰ ਰੋਕਿਆ ਤਾਂ ਦੋਸ਼ੀਆਂ ਵਲੋਂ ਹਮਲੇ ਦੌਰਾਨ ਚਲਾਈ ਗੋਲੀ ਘਰ 'ਚ ਮੌਜੂਦ ਔਰਤ ਦੇ ਲੱਗੀ। ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਆਰੋਪੀ ਮੌਕੇ ਤੋਂ ਫਰਾਰ ਹੋ ਗਿਆ।

ਪੁਲਿਸ ਨੇ ਕੇਸ ਦਰਜ ਕਰਕੇ ਆਰੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਪੁੱਤਰ ਪੱਪਲ ਦਾ ਕਹਿਣਾ ਹੈ ਕਿ ਸੰਨੀ ਨੇ ਉਸ ਦੇ ਭਰਾ ਸੂਰਜ 'ਤੇ ਉਸ ਦੀ ਪਤਨੀ ਨਾਲ ਛੇੜਛਾੜ ਦੇ ਆਰੋਪ ਲਗਾਏ ਸਨ, ਜਿਸ ਤੋਂ ਬਾਅਦ ਪੁਲਿਸ ਦੋਵਾਂ ਧਿਰਾਂ ਨੂੰ ਥਾਣੇ ਬੁਲਾ ਕੇ ਰਾਜ਼ੀਨਾਮਾ ਵੀ ਕਰਵਾ ਦਿੱਤਾ ਸੀ। ਪਰ ਅੱਜ ਸੰਨੀ ਨੇ ਰੰਜਿਸ਼ ਰੱਖਦਿਆਂ ਕੁੱਝ ਸਾਥੀਆਂ ਨਾਲ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਈਆਂ। ਸੂਰਜ ਦੀ ਮਾਂ ਦੀ ਗੋਲੀ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਅਧਿਕਾਰੀ ਸਰਬਜੀਤ ਬਾਜਵਾ ਦਾ ਕਹਿਣਾ ਹੈ ਕਿ ਇੱਕ ਸੰਨੀ ਨਾਂ ਦੇ ਨੌਜਵਾਨ ਨੇ ਚਾਰ ਮਹੀਨੇ ਪਹਿਲਾਂ ਦੇ ਇੱਕ ਮਾਮਲੇ ਵਿੱਚ ਰੰਜਿਸ਼ ਰੱਖਦਿਆਂ ਆਪਣੇ ਕੁੱਝ ਸਾਥੀਆਂ ਨਾਲ ਹਮਲਾ ਕੀਤਾ ਸੀ, ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕੇਸ ਦਰਜ਼ ਕਰ ਲਿਆ ਗਿਆ ਹੈ ਅਤੇ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget