ਪੜਚੋਲ ਕਰੋ

ਹੁਸ਼ਿਆਰਪੁਰ 'ਚ ਸੜਕ ਕਿਨਾਰੇ ਮਿਲੀ ਔਰਤ ਦੀ ਲਾਸ਼, 8-9 ਗੋਲੀਆਂ ਮਾਰ ਕੇ ਕੀਤਾ ਕਤਲ 

ਹੁਸ਼ਿਆਰਪੁਰ ਦੇ ਪਿੰਡ ਖੰਡਿਆਲਾ ਸੈਣੀਆ ਵਿੱਚ ਇੱਕ ਔਰਤ ਦੀ ਲਾਸ਼ ਸੜਕ ਦੇ ਕਿਨਾਰੇ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਅਨੁਸਾਰ ਔਰਤ ਦੇ ਸਰੀਰ ਵਿੱਚ ਕਰੀਬ 8-9 ਗੋਲੀਆਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਜਿਸ ਨਾਲ ਸਬੰਧਤ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਪਿੰਡ ਖੰਡਿਆਲਾ ਸੈਣੀਆ ਵਿੱਚ ਇੱਕ ਔਰਤ ਦੀ ਲਾਸ਼ ਸੜਕ ਦੇ ਕਿਨਾਰੇ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਅਨੁਸਾਰ ਔਰਤ ਦੇ ਸਰੀਰ ਵਿੱਚ ਕਰੀਬ 8-9 ਗੋਲੀਆਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਜਿਸ ਨਾਲ ਸਬੰਧਤ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਪਤਾ ਲੱਗਿਆ ਹੈ ਕਿ ਇਹ ਔਰਤ ਦੋ ਬੱਚਿਆਂ ਦੀ ਮਾਂ ਸੀ। ਘਟਨਾ ਦਾ ਪਤਾ ਲੱਗਣ 'ਤੇ ਉਸ ਦੇ ਪਰਿਵਾਰਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ। ਔਰਤ ਦਾ ਨਾਮ ਮਨਪ੍ਰੀਤ ਦੱਸਿਆ ਜਾ ਰਿਹਾ ਹੈ। ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਹਮਲਾਵਰਾਂ ਨੇ ਕਰੀਬ 8-9 ਗੋਲੀਆਂ ਮਾਰੀਆਂ।

ਉਨ੍ਹਾਂ ਦੱਸਿਆ ਕਿ ਔਰਤ ਦਾ ਤਲਾਕ ਦਾ ਕੇਸ ਚੱਲ ਰਿਹਾ ਸੀ ਅਤੇ ਕਿਸੇ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ ਅਤੇ ਉਸ ਦੇ ਨਾਲ ਵੀ ਉਸ ਦਾ ਝਗੜਾ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ। ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget