ਪੜਚੋਲ ਕਰੋ

Women Forced To Take Off Burka In MP: ਲੜਕੀ ਤੋਂ ਜ਼ਬਰਦਸਤੀ ਉਤਰਵਾਇਆ ਬੁਰਕਾ, ਵੀਡੀਓ ਵਾਇਰਲ ਹੋਣ 'ਤੇ ਮਾਮਲਾ ਦਰਜ 

ਭੋਪਾਲ ਦੇ ਇਟਖੇੜੀ ਇਲਾਕੇ ਵਿੱਚ, ਕੁਝ ਲੋਕਾਂ ਨੇ ਇੱਕ ਲੜਕੀ ਨਾਲ ਬੁਰਕਾ ਪਹਿਨਣ ਨੂੰ ਲੈ ਕੇ ਬਦਸਲੂਕੀ ਕੀਤੀ। ਅਸਲ ਵਿੱਚ ਇੱਕ ਪ੍ਰੇਮੀ ਜੋੜਾ ਭੋਪਾਲ ਵਿੱਚ  ਇਟਖੇੜੀ ਘੁੰਮਣ ਗਿਆ ਸੀ। ਉਸ ਦੌਰਾਨ ਲੜਕੀ ਨੇ ਬੁਰਕਾ ਪਾਇਆ ਹੋਇਆ ਸੀ।

Madhya Pradesh News: ਭੋਪਾਲ ਦੇ ਇਟਖੇੜੀ ਇਲਾਕੇ ਵਿੱਚ, ਕੁਝ ਲੋਕਾਂ ਨੇ ਇੱਕ ਲੜਕੀ ਨਾਲ ਬੁਰਕਾ ਪਹਿਨਣ ਨੂੰ ਲੈ ਕੇ ਬਦਸਲੂਕੀ ਕੀਤੀ। ਅਸਲ ਵਿੱਚ ਇੱਕ ਪ੍ਰੇਮੀ ਜੋੜਾ ਭੋਪਾਲ ਵਿੱਚ  ਇਟਖੇੜੀ ਘੁੰਮਣ ਗਿਆ ਸੀ। ਉਸ ਦੌਰਾਨ ਲੜਕੀ ਨੇ ਬੁਰਕਾ ਪਾਇਆ ਹੋਇਆ ਸੀ। ਫਿਰ ਕੁਝ ਲੋਕ ਉੱਥੇ ਆਏ ਅਤੇ ਪ੍ਰੇਮੀ ਜੋੜੇ ਨੂੰ ਉਨ੍ਹਾਂ ਦਾ ਨਾਮ ਪੁੱਛਿਆ ਅਤੇ ਦੂਜੇ ਧਰਮ ਦੇ ਪਾਏ ਜਾਣ 'ਤੇ ਇਤਰਾਜ਼ ਕਰਦਿਆਂ ਲੜਕੀ ਦਾ ਬੁਰਕਾ ਹਟਾ ਦਿੱਤਾ ਗਿਆ। ਹਾਲਾਂਕਿ, ਇਸ ਤੋਂ ਬਾਅਦ ਵੀ ਉਹ ਨਹੀਂ ਮੰਨੇ ਅਤੇ ਬੁਰਕਾ ਹਟਾਉਣ ਤੋਂ ਬਾਅਦ ਲੜਕੀ ਦੇ ਚਿਹਰੇ 'ਤੇ ਬੰਨਿਆ ਹੋਇਆ ਕੱਪੜਾ ਵੀ ਉਤਾਰਨਾ ਸ਼ੁਰੂ ਕਰ ਦਿੱਤਾ। ਜਿਸ 'ਤੇ ਜੋੜੇ ਨੇ ਇਤਰਾਜ਼ ਕੀਤਾ ਅਤੇ ਕਿਸੇ ਤਰ੍ਹਾਂ ਬੁਰਕਾ ਦੇ ਕੇ ਉੱਥੋਂ ਨਿਕਲੇ।

ਇਸ ਸਾਰੀ ਘਟਨਾ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ, ਹੁਣ ਇਟਖੇੜੀ ਪੁਲਿਸ ਥਾਣੇ ਦੀ ਪੁਲਿਸ ਨੇ ਵੀਡੀਓ ਦੀ ਤਸਦੀਕ ਕਰਨ ਦੇ ਬਾਅਦ ਦੋ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ 'ਤੇ ਸ਼ਹਿਰ ਦੇ ਸੰਸਕ੍ਰਿਤੀ ਬਚਾਓ ਮੰਚ ਨੇ ਲੜਕੀ ਦੇ ਚਿਹਰੇ 'ਤੇ ਬੰਨ੍ਹੇ ਕੱਪੜੇ ਨੂੰ ਹਟਾਉਣ ਦਾ ਸਖਤ ਵਿਰੋਧ ਪ੍ਰਗਟ ਕੀਤਾ।

ਸੰਸਕ੍ਰਿਤੀ ਬਚਾਓ ਮੰਚ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਤਿਵਾੜੀ ਨੇ ਕਿਹਾ ਕਿ ਇਸਲਾਮ ਨਗਰ ਵਿੱਚ ਇੱਕ ਜੋੜੇ ਨੂੰ ਫੜ੍ਹ ਕੇ ਲੜਕੀ ਦੇ ਸਰੀਰ ਤੋਂ ਬੁਰਕਾ ਉਤਰਵਾਇਆ, ਇੱਥੋਂ ਤੱਕ ਕਿ ਇਹ ਠੀਕ ਸੀ, ਪਰ ਉੱਥੋਂ ਦੇ ਲੋਕਾਂ ਨੇ ਲੜਕੀ ਦੇ ਚਿਹਰੇ 'ਤੇ ਬੰਨ੍ਹੇ ਕੱਪੜੇ ਨੂੰ ਜ਼ਬਰਦਸਤੀ ਹਟਾਵਾ ਕੇ ਉਸਦੀ ਆਜ਼ਾਦੀ ਦਾ ਹਨਨ ਕੀਤਾ। ਕੁੜੀ ਇੱਕ ਬਾਲਗ ਹੈ ਅਤੇ ਉਹ ਸੁਤੰਤਰ ਹੈ। ਤੁਹਾਨੂੰ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦਾ ਕੋਈ ਅਧਿਕਾਰ ਨਹੀਂ ਸੀ। ਪੁਲਿਸ ਪ੍ਰਸ਼ਾਸ਼ਨ ਨੂੰ ਇਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਅਜਿਹੇ ਗੁੰਡਿਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

ਭੋਪਾਲ ਦੇ ਐਸਐਸਪੀ ਇਰਸ਼ਾਦ ਵਾਲੀ ਨੇ ਕਿਹਾ ਕਿ ਜੇਕਰ ਸ਼ਿਕਾਇਤ ਨਹੀਂ ਮਿਲੀ ਤਾਂ ਵੀ ਅਸੀਂ ਕਾਰਵਾਈ ਕੀਤੀ ਹੈ। ਕਿਸੇ ਬਾਲਗ ਨੂੰ ਕੁਝ ਵੀ ਪਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget