ਪੜਚੋਲ ਕਰੋ

world coronavirus update: ਦੁਨੀਆ ਭਰ ਵਿੱਚ ਕੱਲ੍ਹ ਕੋਰੋਨਾ ਦੇ 3 ਲੱਖ ਨਵੇਂ ਕੇਸ ਆਏ, ਹੁਣ ਤੱਕ ਕੁਲ 2.86 ਕਰੋੜ ਸੰਕਰਮਿਤ ਹੋਏ

ਦੁਨੀਆ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਕੇਸ ਭਾਰਤ, ਅਮਰੀਕਾ ਅਤੇ ਬ੍ਰਾਜ਼ੀਲ ਵਿਚ ਆ ਰਹੇ ਹਨ। ਇਸ ਦੇ ਨਾਲ ਹੀ ਪਿਛਲੇ ਦਿਨੀਂ ਕੋਰੋਨਾ ਤੋਂ ਸਭ ਤੋਂ ਵੱਧ ਮੌਤਾਂ ਲਗਾਤਾਰ ਭਾਰਤ, ਅਮਰੀਕਾ ਅਤੇ ਬ੍ਰਾਜ਼ੀਲ ਵਿੱਚ ਹੋਈਆਂ।

  ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੁਨੀਆ ਦੇ ਲਗਭਗ ਤਿੰਨ ਕਰੋੜ ਲੋਕ ਕੋਰੋਨਾ ਮਹਾਮਾਰੀ ਤੋਂ ਸੰਕਰਮਿਤ ਹਨ। ਇਹ ਰਾਹਤ ਦੀ ਗੱਲ ਹੈ ਕਿ ਦੋ ਕਰੋੜ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਵਿਸ਼ਵ ਵਿੱਚ 3.02 ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ 5638 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ। ਵਰਲਡ ਮੀਟਰ ਮੁਤਾਬਕ, ਵਿਸ਼ਵ ਭਰ ਵਿੱਚ ਦੋ ਕਰੋੜ 86 ਲੱਖ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 9 ਲੱਖ 18 ਹਜ਼ਾਰ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ, ਜਦੋਂ ਕਿ 2 ਕਰੋੜ 5 ਲੱਖ ਤੋਂ ਵੱਧ ਮਰੀਜ਼ ਠੀਕ ਹੋਏ। ਪੂਰੀ ਦੁਨੀਆਂ ਵਿੱਚ 71 ਲੱਖ ਤੋਂ ਵੱਧ ਐਕਟਿਵ ਕੇਸ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼: ਅਮਰੀਕਾ, ਬ੍ਰਾਜ਼ੀਲ ਵਰਗੇ ਦੇਸ਼ਾਂ ਵਿਚ ਕੋਰੋਨਾ ਦੇ ਮਾਮਲਿਆਂ ਅਤੇ ਮੌਤ ਦੇ ਅੰਕੜੇ ਘੱਟ ਗਏ ਹਨ। ਭਾਰਤ ਇਕਲੌਤਾ ਦੇਸ਼ ਹੈ ਜਿੱਥੇ ਕੋਰੋਨਾ ਮਹਾਮਾਰੀ ਤੇਜ਼ੀ ਨਾਲ ਵੱਧ ਰਹੀ ਹੈ। ਹਾਲਾਂਕਿ, ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਅਮਰੀਕਾ ਪਹਿਲੇ ਸਥਾਨ ‘ਤੇ ਹੈ। ਭਾਰਤ ਦੁਨੀਆ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਨੰਬਰ -2 ‘ਤੇ ਪਹੁੰਚ ਗਿਆ ਹੈ, ਹਰ ਦਿਨ ਸਭ ਤੋਂ ਵੱਧ ਕੇਸ ਸਾਹਮਣੇ ਆ ਰਹੇ ਹਨ। ਸਿਰਫ ਇਹ ਹੀ ਨਹੀਂ, ਸਭ ਤੋਂ ਵੱਧ ਮੌਤ ਦੇ ਮਾਮਲੇ ਵਿਚ ਭਾਰਤ ਤੀਜੇ ਨੰਬਰ 'ਤੇ ਹੈ। ਨਾਲ ਹੀ, ਭਾਰਤ ਦੂਸਰਾ ਦੇਸ਼ ਹੈ ਜਿੱਥੇ ਸਭ ਤੋਂ ਵੱਧ ਆਕਟਿਵ ਕੇਸ ਹਨ। JEE Mains 2020 Result: ਜੇਈਈ-ਮੇਨ ਦੀ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ, 24 ਵਿਦਿਆਰਥੀਆਂ ਨੇ ਹਾਸਲ ਕੀਤੇ 100% ਪੰਜਾਬ 'ਚ ਕੋਰੋਨਾ ਨਾਲ ਬੁਰਾ ਹਾਲ, ਪਰ ਕੈਪਟਨ ਦਿੱਲੀ ਸਮੇਤ ਕਈ ਸੂਬਿਆਂ ਦੀ ਮਦਦ ਨੂੰ ਤਿਆਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget