ਪੜਚੋਲ ਕਰੋ
(Source: ECI/ABP News)
ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਮੌਤ 'ਤੇ ਪਾਕਿਸਤਾਨੀ ਗ਼ਜ਼ਲ ਗਾਇਕ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਪਾਕਿਸਤਾਨੀ ਗ਼ਜ਼ਲ ਗਾਇਕ ਉਸਤਾਦ ਗੁਲਾਮ ਅਲੀ ਨੇ ਹਜੂਰੀ ਰਾਗੀ ਪਦਮ ਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
![ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਮੌਤ 'ਤੇ ਪਾਕਿਸਤਾਨੀ ਗ਼ਜ਼ਲ ਗਾਇਕ ਨੇ ਕੀਤਾ ਦੁੱਖ ਦਾ ਪ੍ਰਗਟਾਵਾ World-renowned Pakistani ghazal singer Ustad Ghulam Ali expressed his deep condolences over the death of Hazuri Ragi Padam Shri Nirmal Singh Khalsa ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਮੌਤ 'ਤੇ ਪਾਕਿਸਤਾਨੀ ਗ਼ਜ਼ਲ ਗਾਇਕ ਨੇ ਕੀਤਾ ਦੁੱਖ ਦਾ ਪ੍ਰਗਟਾਵਾ](https://static.abplive.com/wp-content/uploads/sites/5/2020/04/03015340/Ustad-Ghulam-Ali-and-nirmal-singh.jpeg?impolicy=abp_cdn&imwidth=1200&height=675)
ਦੁਨੀਆ ਦੇ ਪ੍ਰਸਿੱਧ ਪਾਕਿਸਤਾਨੀ ਗ਼ਜ਼ਲ ਗਾਇਕ ਉਸਤਾਦ ਗੁਲਾਮ ਅਲੀ ਨੇ ਹਜੂਰੀ ਰਾਗੀ ਪਦਮ ਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦਈਏ ਕਿ ਰਾਗੀ ਨਿਰਮਲ ਸਿੰਘ ਅੱਜ ਕੋਰੋਨਾਵਾਇਰਸ ਤੋਂ ਜੰਗ ਹਾਰ ਗਏ ਤੇ ਅਕਾਲ ਚਲਾਣਾ ਕਰ ਗਏ।
ਉਸਤਾਦ ਗੁਲਾਮ ਅਲੀ ਨੇ ਕਿਹਾ ਕਿ ਮੈਨੂੰ ਬਹੁਤ ਸਦਮਾ ਲੱਗਿਆ ਹੈ, ਉਹ ਮੇਰੇ ਬਹੁਤ ਅਜ਼ੀਜ਼ ਸੀ”।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)