News
News
ਟੀਵੀabp shortsABP ਸ਼ੌਰਟਸਵੀਡੀਓ
X

ਫਰਾਂਸ ਸਰਕਾਰ ਵੱਲੋਂ ਸਿੱਖਾਂ ਨੂੰ ਵੱਡਾ ਸਨਮਾਨ

Share:
ਫਰਾਂਸ: ਸਿੱਖ ਕੌਮ ਨੂੰ ਅੱਜ ਵਿਦੇਸ਼ੀ ਧਰਤੀ 'ਤੇ ਇੱਕ ਹੋਰ ਵੱਡਾ ਸਨਮਾਨ ਮਿਲਣ ਜਾ ਰਿਹਾ ਹੈ। ਫਰਾਂਚ ਅੱਜ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ। ਫਰਾਂਸ ਸਰਕਾਰ ਇਹ ਬੁੱਤ ਸੇਂਟ ਟਰੋਪਜ਼ ਸ਼ਹਿਰ 'ਚ ਲਗਾਉਣ ਜਾ ਰਹੀ ਹੈ। ਇਸ ਨੂੰ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਇਆ ਗਿਆ ਹੈ। ਬੁੱਤ ਦੀ ਸਥਾਪਨਾ ਸਮੇਂ ਇਸ ਸਮਾਗਮ 'ਚ ਪੰਜਾਬ ਦੇ ਟੂਰਿਜ਼ਮ ਮੰਤਰੀ ਸੌਹਣ ਸਿੰਘ ਠੰਡਲ ਵੀ ਮੌਜੂਦ ਰਹਿਣਗੇ। ਫਰਾਂਸ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਪ੍ਰੋਗਾਮ 'ਚ ਕਰੀਬ 300 ਲੋਕ ਹਿੱਸਾ ਲੈਣਗੇ। ਫਰਾਂਸ: ਸਿੱਖ ਕੌਮ ਨੂੰ ਅੱਜ ਵਿਦੇਸ਼ੀ ਧਰਤੀ ‘ਤੇ ਇੱਕ ਹੋਰ ਵੱਡਾ ਸਨਮਾਨ ਮਿਲਣ ਜਾ ਰਿਹਾ ਹੈ। ਫਰਾਂਸ 'ਚ ਅੱਜ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ। ਫਰਾਂਸ ਸਰਕਾਰ ਇਹ ਬੁੱਤ ਸੇਂਟ ਟਰੋਪਜ਼ ਸ਼ਹਿਰ ‘ਚ ਲਗਾਉਣ ਜਾ ਰਹੀ ਹੈ। ਇਸ ਨੂੰ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਇਆ ਗਿਆ ਹੈ। ਬੁੱਤ ਦੀ ਸਥਾਪਨਾ ਸਮੇਂ ਇਸ ਸਮਾਗਮ ‘ਚ ਪੰਜਾਬ ਦੇ ਟੂਰਿਜ਼ਮ ਮੰਤਰੀ ਸੌਹਣ ਸਿੰਘ ਠੰਡਲ ਵੀ ਮੌਜੂਦ ਰਹਿਣਗੇ। ਫਰਾਂਸ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਪ੍ਰੋਗਾਮ ‘ਚ ਕਰੀਬ 300 ਲੋਕ ਹਿੱਸਾ ਲੈਣਗੇ। ਕਾਂਸੀ ਦਾ ਇਹ ਬੁੱਤ ਫਰਾਂਸ 'ਚ ਲਗਵਾਉਣ ਪਿੱਛੇ ਇਤਿਹਾਸਕ ਮਹੱਤਤਾ ਵੀ ਹੈ। ਸਿੱਖ ਜਰਨੈਲ ਮਹਾਰਾਜ ਰਣਜੀਤ ਸਿੰਘ ਨੇ ਫਰਾਂਸ ਦੇ ਜੀਨ ਫਰੈਂਕੁਇਸ ਅਲਾਰਡ ਨੂੰ ਆਪਣੀ ਫੌਜ 'ਚ ਸ਼ਾਮਲ ਕਰਕੇ ਬ੍ਰਿਟਿਸ਼ ਰਾਜ ਦੇ ਪਸਾਰ ਨੂੰ ਠੱਲ੍ਹ ਪਾਈ ਸੀ। ਅਲਾਰਡ ਫਰਾਂਸ ਦੇ ਸੇਂਟ ਟਰੋਪਜ਼ ਸ਼ਹਿਰ ਦੇ ਹੀ ਰਹਿਣ ਵਾਲੇ ਸਨ। ਮੌਤ ਤੋਂ ਬਾਅਦ ਅਲਾਰਡ ਦਾ ਅੰਤਮ ਸਸਕਾਰ ਲਾਹੌਰ 'ਚ ਕੀਤਾ ਗਿਆ। ਜਿਹੜਾ ਬੁੱਤ ਅੱਜ ਲਗਾਇਆ ਜਾ ਰਿਹਾ ਹੈ, ਉਸਦੇ ਬਾਰੇ ਕੁੱਝ ਅਹਿਮ ਜਾਣਕਾਰੀ ਵੀ ਦੱਸਦੇ ਹਾਂ। -ਮੂਰਤੀ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਪ੍ਰਭਾਤ ਮੂਰਤੀ ਕਲਾ ਕੇਂਦਰ ਤੋਂ ਤਿਆਰ ਕਰਵਾਈ ਗਈ ਹੈ। -ਇਸਦੀ ਉਚਾਈ 2 ਫੁੱਟ 8.68 ਇੰਚ ਤੇ ਭਾਰ 110 ਕਿੱਲੋਗਰਾਮ ਹੈ। -ਫਰਾਂਸਿਸੀ ਅਧਿਕਾਰੀਆਂ ਤੇ ਭਾਰਤੀ ਵਫਦ ਦੀ ਮੌਜੂਦਗੀ 'ਚ ਮਿਲਟਰੀ ਸਨਮਾਨ ਨਾਲ ਇਸ ਮੂਰਤੀ ਦੀ ਸਥਾਪਨਾ ਕੀਤੀ ਜਾਵੇਗੀ।
Published at : 17 Sep 2016 10:36 AM (IST) Tags: maharaja ranjit singh France
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਲਗਾਤਾਰ ਵਿਗੜ ਰਹੇ ਹਾਲਾਤ; ਇਹ ਚੀਜ਼ ਬਣੀ ਚਿੰਤਾ ਦਾ ਵਿਸ਼ਾ...

Punjab News: ਪੰਜਾਬ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਲਗਾਤਾਰ ਵਿਗੜ ਰਹੇ ਹਾਲਾਤ; ਇਹ ਚੀਜ਼ ਬਣੀ ਚਿੰਤਾ ਦਾ ਵਿਸ਼ਾ...

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 59 ਦਿਨ, ਦੋ ਦਿਨਾਂ 'ਚ ਤਿਆਰ ਹੋਵੇਗਾ ਸਪੈਸ਼ਲ ਕਮਰਾ; ਜਾਣੋ ਹੁਣ ਕਿਵੇਂ ਦੀ ਸਿਹਤ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 59 ਦਿਨ, ਦੋ ਦਿਨਾਂ 'ਚ ਤਿਆਰ ਹੋਵੇਗਾ ਸਪੈਸ਼ਲ ਕਮਰਾ; ਜਾਣੋ ਹੁਣ ਕਿਵੇਂ ਦੀ ਸਿਹਤ

Punjab Weather: ਪੰਜਾਬ ਵਿੱਚ ਚੱਕਰਵਾਤੀ ਸਰਕੂਲੇਸ਼ਨ ਹੋਇਆ ਐਕਟਿਵ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਠੰਡ ਨਾਲ ਠੁਰ੍ਹ-ਠੁਰ੍ਹ ਕੰਬਣਗੇ ਲੋਕ

Punjab Weather: ਪੰਜਾਬ ਵਿੱਚ ਚੱਕਰਵਾਤੀ ਸਰਕੂਲੇਸ਼ਨ ਹੋਇਆ ਐਕਟਿਵ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਠੰਡ ਨਾਲ  ਠੁਰ੍ਹ-ਠੁਰ੍ਹ ਕੰਬਣਗੇ ਲੋਕ

IMD Weather Update: ਕੀ ਸਰਦੀਆਂ ਨੂੰ ਅਲਵਿਦਾ ਕਹਿਣ ਦਾ ਸਮਾਂ ਆ ਗਿਆ? ਦਿੱਲੀ-NCR ਸਣੇ ਇਨ੍ਹਾਂ ਸੂਬਿਆਂ 'ਚ ਅਚਾਨਕ ਵਧੀ ਗਰਮੀ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਪਡੇਟ

IMD Weather Update: ਕੀ ਸਰਦੀਆਂ ਨੂੰ ਅਲਵਿਦਾ ਕਹਿਣ ਦਾ ਸਮਾਂ ਆ ਗਿਆ? ਦਿੱਲੀ-NCR ਸਣੇ ਇਨ੍ਹਾਂ ਸੂਬਿਆਂ 'ਚ ਅਚਾਨਕ ਵਧੀ ਗਰਮੀ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਪਡੇਟ

ਪ੍ਰਮੁੱਖ ਖ਼ਬਰਾਂ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ