News
News
ਟੀਵੀabp shortsABP ਸ਼ੌਰਟਸਵੀਡੀਓ
X

ਭਾਰਤੀ ਫੌਜ ਦੇ ਸਰਜੀਕਲ ਸਟ੍ਰਾਈਕ ਨੂੰ ਅਮਰੀਕਾ ਦਾ ਸਮਰਥਨ

Share:
ਵਾਸ਼ਿੰਗਟਨ: ਭਾਰਤੀ ਫੌਜ ਵੱਲੋਂ ਪੀਓਕੇ 'ਚ ਕੀਤੇ ਸਰਜੀਕਲ ਸਟ੍ਰਾਈਕ ਦੀ ਅਮਰੀਕਾ ਨੇ ਸਮਰਥਨ ਕੀਤਾ ਹੈ। ਅਮਰੀਕਾ ਨੇ ਕਿਹਾ ਹੈ ਕਿ ਭਾਰਤ ਨੂੰ ਆਤਮ ਰੱਖਿਆ ਦਾ ਹੱਕ ਹੈ। ਵਾਈਟ ਹਊਸ ਦੇ ਦੱਖਣੀ ਏਸ਼ੀਆ ਮਾਮਲੇ ਦੇ ਚਾਰਜ ਪੀਟਰ ਲਾਵੋਏ ਨੇ ਅਫਗਾਨਿਸਤਾਨ ਦੀ ਸ਼ਾਂਤੀ ਨੂੰ ਕਸ਼ਮੀਰ ਮੁੱਦੇ 'ਤੇ ਪ੍ਰਸਤਾਵ ਨਾਲ ਜੋੜਨ ਲਈ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਨੂੰ ਵੀ ਖਾਰਜ ਕਰ ਦਿੱਤਾ ਹੈ। ਵਾਈਟ ਹਾਊਸ ਨੇ ਸਰਜੀਕਲ ਸਟ੍ਰਾਈਕ ਨੂੰ ਭਾਰਤ ਵੱਲੋਂ ਆਪਣੀ ਰੱਖਿਆ ਲਈ ਚੁੱਕਿਆ ਕਦਮ ਕਰਾਰ ਦਿੱਤਾ ਗਿਆ ਹੈ। ਹਾਲਾਂਕਿ ਅਮਰੀਕਾ ਨੇ ਆਤਮ ਰੱਖਿਆ ਦੇ ਅਧਿਕਾਰ ਦਾ ਸਮਰਥਨ ਤਾਂ ਕੀਤਾ ਪਰ ਦੋਹਾਂ ਗੁਆਂਢੀ ਦੇਸ਼ਾਂ ਵਿਚਕਾਰ ਸਰਹੱਦ 'ਤੇ ਭਾਰੀ ਫੌਜ ਤਾਇਨਾਤ ਕੀਤੇ ਜਾਣ ਨੂੰ ਲੈ ਕੇ ਚਿੰਤਾ ਵੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਇਹ ਨਿਸ਼ਚਤ ਕਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਭਾਰਤ ਇਸ ਸਾਲ ਦੇ ਅਖੀਰ ਤੱਕ ਪ੍ਰਮਾਣੂ ਸਪਲਾਈ ਸਮੂਹ (ਐੱਨ ਸੀ ਜੀ) ਦਾ ਮੈਂਬਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਦੇ ਸੰਬੰਧ ਅਮਰੀਕਾ ਲਈ ਬਹੁਤ ਗਤੀਸ਼ੀਲ ਹਨ। ਇਸ ਨਾਲ ਵਿਸ਼ਵ ਦੇ ਦੋ ਸਭ ਤੋਂ ਵੱਡੇ ਲੋਕਤੰਤਰਾਂ ਵਿਚਕਾਰ ਸੰਬੰਧ ਹੋਰ ਵੀ ਮਜਬੂਤ ਹੋਣਗੇ। ਉਨ੍ਹਾਂ ਦੋਨਾਂ ਦੇਸ਼ਾਂ 'ਚ ਸਬੰਧ ਮਜਬੂਤ ਕਰਨ 'ਚ ਓਬਾਮਾ ਪ੍ਰਸ਼ਾਸਨ ਦੀਆਂ ਉਪਲੱਬਧੀਆਂ ਵੀ ਗਿਣਵਾਈਆਂ।
Published at : 13 Oct 2016 11:02 AM (IST) Tags: modi India PAKISTAN
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕਾਰ ਨੇ ਆਟੋ ਨੂੰ ਮਾਰੀ ਟੱਕਰ, ਲਾੜਾ-ਲਾੜੀ ਸਣੇ 7 ਲੋਕਾਂ ਦੀ ਮੌਤ

ਕਾਰ ਨੇ ਆਟੋ ਨੂੰ ਮਾਰੀ ਟੱਕਰ, ਲਾੜਾ-ਲਾੜੀ ਸਣੇ 7 ਲੋਕਾਂ ਦੀ ਮੌਤ

ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ

ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ

ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ

ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

44 ਸੈਕਿੰਡ 'ਚ 12 ਰਾਕੇਟ, ਭਾਰਤ ਨੇ ਤਿਆਰ ਕੀਤਾ ਮੌ*ਤ ਵਰਾਉਣ ਵਾਲਾ ਖਤਰਨਾਕ ਹਥਿਆਰ, ਇਸ ਨੂੰ ਖਰੀਦਣ ਲਈ ਲਾਈਨ 'ਚ ਫਰਾਂਸ ਸਮੇਤ ਕਈ ਦੇਸ਼

44 ਸੈਕਿੰਡ 'ਚ 12 ਰਾਕੇਟ, ਭਾਰਤ ਨੇ ਤਿਆਰ ਕੀਤਾ ਮੌ*ਤ ਵਰਾਉਣ ਵਾਲਾ ਖਤਰਨਾਕ ਹਥਿਆਰ, ਇਸ ਨੂੰ ਖਰੀਦਣ ਲਈ ਲਾਈਨ 'ਚ ਫਰਾਂਸ ਸਮੇਤ ਕਈ ਦੇਸ਼

ਪ੍ਰਮੁੱਖ ਖ਼ਬਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ