News
News
ਟੀਵੀabp shortsABP ਸ਼ੌਰਟਸਵੀਡੀਓ
X

ਦਰਗਾਹ 'ਚ ਵੱਡਾ ਅੱਤਵਾਦੀ ਹਮਲਾ, 14 ਮੌਤਾਂ, 36 ਜਖਮੀ

Share:
ਕਾਬੁਲ: ਇੱਕ ਦਰਗਾਹ 'ਚ ਧਾਰਮਿਕ ਸਮਾਗਮ ਦੌਰਾਨ ਹੋਇਆ ਵੱਡਾ ਅੱਤਵਾਦੀ ਹਮਲਾ। ਇਸ ਹਮਲੇ 'ਚ 14 ਲੋਕਾਂ ਦੀ ਜਾਨ ਚਲੀ ਗਈ ਹੈ। ਜਦਕਿ 36 ਲੋਕ ਜਖਮੀ ਹੋਏ ਹਨ। ਮਰਨ ਵਾਲਿਆਂ 'ਚ ਇੱਕ ਪੁਲਿਸ ਕਰਮੀ ਵੀ ਹੈ। ਖਬਰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਹੈ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਦੌਰਾਨ ਇੱਕ ਹਮਲਾਵਰ ਨੂੰ ਵੀ ਮਾਰ ਮੁਕਾਇਆ ਹੈ। ਇਸ ਹਮਲੇ ਦੀ ਜਿੰਮੇਵਾਰੀ ਅਜੇ ਤੱਕ ਕਿਸੇ ਅੱਤਵਾਦੀ ਜਥੇਬੰਦੀ ਨੇ ਨਹੀਂ ਲਈ ਹੈ। kabul-afghan-580x395 ਜਾਣਕਾਰੀ ਮੁਤਾਬਕ ਕਾਬੁਲ 'ਚ ਸ਼ੀਆ ਭਾਈਚਾਰੇ ਦੀ ਦਰਗਾਹ ਕਾਰਤੇ ਸਖੀ 'ਤੇ ਅੱਤਵਾਦੀ ਹਮਲਾ ਕੀਤਾ ਗਿਆ ਹੈ। ਇੱਥੇ ਵੱਡੀ ਗਿਣਤੀ ਲੋਕ ਮੁਹੱਰਮ ਲਈ ਇਕੱਠੇ ਹੋਏ ਸਨ। ਰਾਤ ਦੇ ਕਰੀਬ 8 ਵਜੇ 3 ਅੱਤਵਾਦੀ ਫੌਜੀ ਵਰਦੀ 'ਚ ਦਰਗਾਹ ਅੰਦਰ ਦਾਖਲ ਹੋਏ। ਇਹਨਾਂ 'ਚੋਂ ਇੱਕ ਕੋਲ ਹਥਿਆਰ ਸੀ। ਇਸ ਹਮਲਾਵਰ ਨੇ ਅਚਾਨਕ ਧਮਾਕਾ ਕੀਤਾ ਤੇ ਫਾਇੰਰਿੰਗ ਕਰ 14 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹਮਲੇ 'ਚ 36 ਲੋਕ ਜਖਮੀ ਵੀ ਹੋਏ ਹਨ। ਹਾਲਾਂਕਿ ਸੁਰੱਖਿਆ ਬਲਾਂ ਨੇ ਕਾਰਵਾਈ ਕਰਦਿਆਂ ਇੱਕ ਹਮਲਾਵਰ ਨੂੰ ਢੇਰ ਕਰ ਦਿੱਤਾ ਹੈ। ਜਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
Published at : 12 Oct 2016 10:50 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਪ੍ਰਮੁੱਖ ਖ਼ਬਰਾਂ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ