News
News
ਟੀਵੀabp shortsABP ਸ਼ੌਰਟਸਵੀਡੀਓ
X

ਪਹਿਲੇ ਬਰਤਾਨਵੀ ਸਿੱਖ ਜੱਜ ਦਾ ਦਿਹਾਂਤ

Share:
ਲੰਡਨ: ਪੰਜਾਬੀਆਂ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਪੂਰੀ ਦੁਨੀਆਂ 'ਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਸਰਦਾਰ ਮੋਤਾ ਸਿੰਘ ਨੂੰ ਪਹਿਲੇ ਬਰਤਾਨਵੀ ਸਿੱਖ ਜੱਜ ਹੋਣ ਦਾ ਮਾਣ ਹਾਸਿਲ ਹੋਇਆ ਸੀ। ਆਪਣੇ ਇਸ ਰੁਤਬੇ ਨਾਲ ਹਰ ਸਿੱਖ ਦਾ ਮਾਣ ਵਧਾਉਣ ਵਾਲੇ ਮੋਤਾ ਸਿੰਘ ਦਾ 86 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ ਹੈ। mota singh 3 ਸਰਦਾਰ ਮੋਤਾ ਸਿੰਘ ਪਹਿਲੇ ਸਿੱਖ ਜੱਜ ਸਨ, ਜਿਹੜੇ ਵਿਗ ਦੀ ਥਾਂ ਦਸਤਾਰ ਸਜਾ ਕੇ ਬਰਤਾਨਵੀ ਨਿਆਂ ਬੈਂਚ ’ਤੇ ਬੈਠੇ ਸਨ। ਉਹ ਬੀਤੇ ਸ਼ੁੱਕਰਵਾਰ ਅਚਾਨਕ ਬਿਮਾਰ ਹੋ ਗਏ ਸਨ, ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪਰ ਇੱਥੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋਇਆ। ਆਖਰ ਸਰਦਾਰ ਮੋਤਾ ਸਿੰਘ ਨੇ ਦਮ ਤੋੜ ਦਿੱਤਾ।
Published at : 15 Nov 2016 11:00 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਚੀਨ ਤੋਂ ਲੈਕੇ ਨੇਪਾਲ ਤੱਕ ਕੰਬੀ ਧਰਤੀ, ਖਤਰਨਾਕ ਭੂਚਾਲ ਨੇ ਲਈ 53 ਲੋਕਾਂ ਦੀ ਜਾਨ

56 ਲੱਖ 'ਚ ਵਿਕਿਆ 100 ਰੁਪਏ ਦਾ ਆਹ ਭਾਰਤੀ ਨੋਟ, ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ

ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ

ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ

ਪ੍ਰਮੁੱਖ ਖ਼ਬਰਾਂ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?