News
News
ਟੀਵੀabp shortsABP ਸ਼ੌਰਟਸਵੀਡੀਓ
X

ਪਾਕਿ ਫੌਜ ਦੀ ਭਾਰਤ ਨੂੰ ਧਮਕੀ !

Share:
ਇਸਲਾਮਾਬਾਦ: ਭਾਰਤੀ ਫੌਜ ਵੱਲੋਂ ਪੀਓਕੇ 'ਚ ਕੀਤੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਬੌਖਲਾਇਆ ਹੋਇਆ ਹੈ। ਅਜਿਹੇ 'ਚ ਉਹ ਆਪਣੀ ਇੱਜਤ ਬਚਾਉਣ ਦੀ ਕੋਸ਼ਿਸ਼ 'ਚ ਹਰ ਰੋਜ ਕੋਈ ਨਾ ਕੋਈ ਬਿਆਨ ਦੇ ਰਿਹਾ ਹੈ। ਹੁਣ ਪਾਕਿ ਦੀ ਨਾਪਾਕ ਫ਼ੌਜ ਨੇ ਭਾਰਤ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਕੋਈ ਵੱਡੀ ਗ਼ਲਤੀ ਕਰਨ ਦੀ ਕੋਸ਼ਿਸ਼ ਨਾ ਕਰੇ ਤੇ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਪਾਕਿ ਫ਼ੌਜ ਨੇ ਭਾਰਤ ਵੱਲੋਂ ਮਕਬੂਜ਼ਾ ਕਸ਼ਮੀਰ ’ਚ ਕੀਤੇ ਗਏ ਸਰਜੀਕਲ ਸਟ੍ਰਾਈਕ ਨੂੰ ਵੀ ਫਰਜ਼ੀ ਕਰਾਰ ਦਿੱਤਾ ਹੈ। rahil shareef ਜਾਣਕਾਰੀ ਮੁਤਾਬਕ ਕੋਰ ਕਮਾਂਡਰਾਂ ਦੀ ਇੱਕ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਫ਼ੌਜ ਮੁਖੀ ਰਾਹਿਲ ਸ਼ਰੀਫ਼ ਨੇ ਭਾਰਤ ਦੇ ਸਟੈਂਡ ਨੂੰ ਨਕਾਰਦਿਆਂ ਕਿਹਾ ਕਿ ਉਹ ਕਸ਼ਮੀਰ ਮੁੱਦੇ ਤੋਂ ਧਿਆਨ ਭਟਕਾਉਣ ਲਈ ਅਜਿਹੇ ਐਲਾਨ ਕਰ ਰਿਹਾ ਹੈ। ਇਸ ਮੀਟਿੰਗ ਦੌਰਾਨ ਪਾਕਿਸਤਾਨੀ ਫ਼ੌਜ ਨੇ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਤਿਆਰੀ ’ਤੇ ਸੰਤੁਸ਼ਟੀ ਵੀ ਜ਼ਾਹਰ ਕੀਤੀ।
Published at : 15 Oct 2016 09:55 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ

ਪ੍ਰਮੁੱਖ ਖ਼ਬਰਾਂ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ