News
News
ਟੀਵੀabp shortsABP ਸ਼ੌਰਟਸਵੀਡੀਓ
X

ਫਰਾਂਸ ਸਰਕਾਰ ਵੱਲੋਂ ਸਿੱਖਾਂ ਨੂੰ ਵੱਡਾ ਸਨਮਾਨ

Share:
ਫਰਾਂਸ: ਸਿੱਖ ਕੌਮ ਨੂੰ ਅੱਜ ਵਿਦੇਸ਼ੀ ਧਰਤੀ 'ਤੇ ਇੱਕ ਹੋਰ ਵੱਡਾ ਸਨਮਾਨ ਮਿਲਣ ਜਾ ਰਿਹਾ ਹੈ। ਫਰਾਂਚ ਅੱਜ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ। ਫਰਾਂਸ ਸਰਕਾਰ ਇਹ ਬੁੱਤ ਸੇਂਟ ਟਰੋਪਜ਼ ਸ਼ਹਿਰ 'ਚ ਲਗਾਉਣ ਜਾ ਰਹੀ ਹੈ। ਇਸ ਨੂੰ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਇਆ ਗਿਆ ਹੈ। ਬੁੱਤ ਦੀ ਸਥਾਪਨਾ ਸਮੇਂ ਇਸ ਸਮਾਗਮ 'ਚ ਪੰਜਾਬ ਦੇ ਟੂਰਿਜ਼ਮ ਮੰਤਰੀ ਸੌਹਣ ਸਿੰਘ ਠੰਡਲ ਵੀ ਮੌਜੂਦ ਰਹਿਣਗੇ। ਫਰਾਂਸ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਪ੍ਰੋਗਾਮ 'ਚ ਕਰੀਬ 300 ਲੋਕ ਹਿੱਸਾ ਲੈਣਗੇ। ਫਰਾਂਸ: ਸਿੱਖ ਕੌਮ ਨੂੰ ਅੱਜ ਵਿਦੇਸ਼ੀ ਧਰਤੀ ‘ਤੇ ਇੱਕ ਹੋਰ ਵੱਡਾ ਸਨਮਾਨ ਮਿਲਣ ਜਾ ਰਿਹਾ ਹੈ। ਫਰਾਂਸ 'ਚ ਅੱਜ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ। ਫਰਾਂਸ ਸਰਕਾਰ ਇਹ ਬੁੱਤ ਸੇਂਟ ਟਰੋਪਜ਼ ਸ਼ਹਿਰ ‘ਚ ਲਗਾਉਣ ਜਾ ਰਹੀ ਹੈ। ਇਸ ਨੂੰ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਇਆ ਗਿਆ ਹੈ। ਬੁੱਤ ਦੀ ਸਥਾਪਨਾ ਸਮੇਂ ਇਸ ਸਮਾਗਮ ‘ਚ ਪੰਜਾਬ ਦੇ ਟੂਰਿਜ਼ਮ ਮੰਤਰੀ ਸੌਹਣ ਸਿੰਘ ਠੰਡਲ ਵੀ ਮੌਜੂਦ ਰਹਿਣਗੇ। ਫਰਾਂਸ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਪ੍ਰੋਗਾਮ ‘ਚ ਕਰੀਬ 300 ਲੋਕ ਹਿੱਸਾ ਲੈਣਗੇ। ਕਾਂਸੀ ਦਾ ਇਹ ਬੁੱਤ ਫਰਾਂਸ 'ਚ ਲਗਵਾਉਣ ਪਿੱਛੇ ਇਤਿਹਾਸਕ ਮਹੱਤਤਾ ਵੀ ਹੈ। ਸਿੱਖ ਜਰਨੈਲ ਮਹਾਰਾਜ ਰਣਜੀਤ ਸਿੰਘ ਨੇ ਫਰਾਂਸ ਦੇ ਜੀਨ ਫਰੈਂਕੁਇਸ ਅਲਾਰਡ ਨੂੰ ਆਪਣੀ ਫੌਜ 'ਚ ਸ਼ਾਮਲ ਕਰਕੇ ਬ੍ਰਿਟਿਸ਼ ਰਾਜ ਦੇ ਪਸਾਰ ਨੂੰ ਠੱਲ੍ਹ ਪਾਈ ਸੀ। ਅਲਾਰਡ ਫਰਾਂਸ ਦੇ ਸੇਂਟ ਟਰੋਪਜ਼ ਸ਼ਹਿਰ ਦੇ ਹੀ ਰਹਿਣ ਵਾਲੇ ਸਨ। ਮੌਤ ਤੋਂ ਬਾਅਦ ਅਲਾਰਡ ਦਾ ਅੰਤਮ ਸਸਕਾਰ ਲਾਹੌਰ 'ਚ ਕੀਤਾ ਗਿਆ। ਜਿਹੜਾ ਬੁੱਤ ਅੱਜ ਲਗਾਇਆ ਜਾ ਰਿਹਾ ਹੈ, ਉਸਦੇ ਬਾਰੇ ਕੁੱਝ ਅਹਿਮ ਜਾਣਕਾਰੀ ਵੀ ਦੱਸਦੇ ਹਾਂ। -ਮੂਰਤੀ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਪ੍ਰਭਾਤ ਮੂਰਤੀ ਕਲਾ ਕੇਂਦਰ ਤੋਂ ਤਿਆਰ ਕਰਵਾਈ ਗਈ ਹੈ। -ਇਸਦੀ ਉਚਾਈ 2 ਫੁੱਟ 8.68 ਇੰਚ ਤੇ ਭਾਰ 110 ਕਿੱਲੋਗਰਾਮ ਹੈ। -ਫਰਾਂਸਿਸੀ ਅਧਿਕਾਰੀਆਂ ਤੇ ਭਾਰਤੀ ਵਫਦ ਦੀ ਮੌਜੂਦਗੀ 'ਚ ਮਿਲਟਰੀ ਸਨਮਾਨ ਨਾਲ ਇਸ ਮੂਰਤੀ ਦੀ ਸਥਾਪਨਾ ਕੀਤੀ ਜਾਵੇਗੀ।
Published at : 17 Sep 2016 10:36 AM (IST) Tags: maharaja ranjit singh France
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਪ੍ਰਮੁੱਖ ਖ਼ਬਰਾਂ

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ