News
News
ਟੀਵੀabp shortsABP ਸ਼ੌਰਟਸਵੀਡੀਓ
X

ਫੈਕਟਰੀ 'ਚ ਭਿਆਨਕ ਧਮਾਕਾ, 15 ਮੌਤਾਂ, 70 ਜਖਮੀ

Share:
ਢਾਕਾ: ਬੰਗਲਾਦੇਸ਼ ਦੀ ਇਕ ਪੈਕੇਜਿੰਗ ਫੈਕਟਰੀ 'ਚ ਵਿਸਫੋਟ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ 70 ਦੇ ਕਰੀਬ ਲੋਕ ਜ਼ਖਮੀ ਦਸੇ ਜਾ ਰਹੇ ਹਨ। ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਪੁਲਿਸ ਮੁਤਾਬਕ ਵਿਸਫੋਟ ਇੱਕ ਬਾਇਲਰ ਦੇ ਫਟਣ ਨਾਲ ਹੋਇਆ। ਜਿਸ ਵੇਲੇ ਇਹ ਹਾਦਸਾ ਵਾਪਰਿਆ ਤਾਂ ਇੱਥੇ ਕਰੀਬ 100 ਲੋਕ ਕੰਮ ਕਰ ਰਹੇ ਸਨ।       ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ, "ਸਾਨੂੰ 10 ਲੋਕਾਂ ਦੀ ਮੌਤ ਬਾਰੇ ਪੁਸ਼ਟੀ ਹੋਈ ਹੈ। ਪਰ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਕਿਉਂਕਿ ਅੱਗ ਕਾਬੂ ਤੋਂ ਬਾਹਰ ਹੈ।"
Published at : 10 Sep 2016 12:51 PM (IST) Tags: Bangladesh blast
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ

ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ

Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਪ੍ਰਮੁੱਖ ਖ਼ਬਰਾਂ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...