ਪੜਚੋਲ ਕਰੋ

ਅਮਰੀਕਾ ਦਾ ਪਾਕਿਸਾਨ ਨੂੰ ਵੱਡਾ ਝਟਕਾ, 12 ਹਜ਼ਾਰ ਕਰੋੜੀ ਮਦਦ ਰੋਕੀ

  ਵਾਸ਼ਿੰਗਟਨ: ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਮੁਤਾਬਕ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ ਨੂੰ ਦਿੱਤੀ ਜਾਂਦੀ 1.66 ਬਿਲੀਅਨ ਡਾਲਰ (ਕਰੀਬ 12 ਹਜ਼ਾਰ ਕਰੋੜ ਰੁਪਏ) ਦੀ ਮਦਦ ਰੱਦ ਕਰ ਦਿੱਤੀ ਹੈ। ਇੱਕ ਦਿਨ ਪਹਿਲਾਂ ਹੀ ਟਰੰਪ ਨੇ ਪਾਕਿਸਤਾਨ ਨੂੰ ਮੂਰਖ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਅਮਰੀਕਾ ਨੇ ਪਾਕਿਸਤਾਨ ਨੂੰ ਅਰਬਾਂ ਡਾਲਰ ਦਿੱਤੇ, ਪਰ ਉਸ ਨੇ ਉਸਾਮਾ ਬਿਨ ਲਾਦੇਨ ਦੀ ਪਾਕਿਸਤਾਨ ਦੇ ਐਬਟਾਬਾਦ ਵਿੱਚ ਮੌਜੂਦਗੀ ਬਾਰੇ ਸੂਹ ਨਹੀਂ ਦਿੱਤੀ। ਯਾਦ ਰਹੇ ਕਿ ਇਸ ਸਾਲ ਸਤੰਬਰ ਵਿੱਚ ਵੀ ਅਮਰੀਕਾ ਨੇ ਪਾਕਿਸਤਾਨ ਦੇ 300 ਮਿਲੀਅਨ ਡਾਲਰ (ਤਕਰੀਬਨ 2100 ਕਰੋੜ ਰੁਪਏ) ਦੀ ਸਹਾਇਤਾ ਰੱਦ ਕਰ ਦਿੱਤੀ ਸੀ। ਅਮਰੀਕਾ ਪਾਕਿਸਤਾਨ ਤੋਂ ਨਿਰਾਸ਼ ਬਰਾਕ ਓਬਾਮਾ ਦੇ ਕਾਰਜਕਾਲ ਦੌਰਾਨ ਅਫਗਾਨਿਸਤਾਨ, ਪਾਕਿਸਤਾਨ ਤੇ ਕੇਂਦਰੀ ਏਸ਼ੀਆ ਮਾਮਲਿਆਂ ਦੇ ਡਿਪਟੀ ਪ੍ਰਧਾਨ ਮੰਤਰੀ ਡੇਵਿਡ ਸਿਡਨੀ ਮੁਤਾਬਕ ਆਉਂਦੇ ਸਾਲ ਜਨਵਰੀ ਤੋਂ ਹੀ ਪਾਕਿਸਤਾਨ ਦੀ ਮਦਦ ਰੋਕੀ ਜਾ ਰਹੀ ਹੈ। ਇਹ ਅਮਰੀਕਾ ਦੀ ਪਾਕਿਸਤਾਨ ਨਾਲ ਨਿਰਾਸ਼ਾ ਦਰਸਾਉਂਦਾ ਹੈ। ਪਾਕਿ ਨੇ ਅੱਤਵਾਦੀ ਸਮੂਹਾਂ ਖਿਲਾਫ ਸਖ਼ਤ ਕਾਰਵਾਈ ਨਹੀਂ ਕੀਤੀ। ਸਿਡਨੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਦੇ ਆਗੂ ਹਮੇਸ਼ਾਂ ਵਾਅਦਾ ਕਰਦੇ ਹਨ, ਪਰ ਇਸ ’ਤੇ ਕਾਇਮ ਨਹੀਂ ਰਹਿੰਦੇ। ਸਿਰਫ ਟਰੰਪ ਪ੍ਰਸ਼ਾਸਨ ਹੀ ਨਹੀਂ, ਜ਼ਿਆਦਾਤਰ ਅਮਰੀਕੀ ਪਾਕਿਸਤਾਨ ਨਾਲ ਨਿਰਾਸ਼ ਹੋ ਚੁੱਕੇ ਹਨ। ਸਿਡਨੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਅੱਤਵਾਦੀ ਗਰੁੱਪ ਲਸ਼ਕਰ-ਏ-ਤੋਇਬਾ ਤੇ ਤਾਲਿਬਾਨ ਤੋਂ ਗੁਆਂਢੀ ਦੇਸ਼ਾਂ ਨੂੰ ਖਤਰਾ ਹੈ। ਇਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਸਿਡਨੀ ਨੇ ਇਲਜ਼ਾਮ ਲਾਇਆ ਹੈ ਕਿ ਅਜੇ ਵੀ ਤਾਲਿਬਾਨ ਨੂੰ ਹਥਿਆਰ ਅਤੇ ਪੈਸਾ ਆਸਾਨੀ ਨਾਲ ਮਿਲ ਰਹਾ ਹੈ। ਤਾਲਿਬਾਨ ਕਮਾਂਡਰਾਂ ਨੂੰ ਪਾਕਿਸਤਾਨ ਵਿੱਚ ਪਨਾਹ ਮਿਲਦੀ ਹੈ, ਉਨ੍ਹਾਂ ਦੇ ਪਰਿਵਾਰ ਵੀ ਉੱਥੇ ਰਹਿੰਦੇ ਹਨ। ਤਾਲਿਬਾਨ ਅੱਤਵਾਦੀ ਪਾਕਿਸਤਾਨ ਵਿੱਚ ਮੀਟਿੰਗਾਂ ਕਰਦੇ ਹਨ ਅਤੇ ਸਿਖਲਾਈ ਕੈਂਪ ਵੀ ਲਾਉਂਦੇ ਹਨ। ਜੇ ਪਾਕਿਸਤਾਨ ਤਾਲਿਬਾਨ ’ਤੇ ਸਖ਼ਤੀ ਕਰੇ ਤਾਂ ਅਫਗਾਨਿਸਤਾਨ ਵਿੱਚ ਸ਼ਾਂਤੀ ਬਹਾਲ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget