ਪੜਚੋਲ ਕਰੋ

ਕੈਨੇਡਾ ਦੀ ਜੇਲ੍ਹ 'ਚ ਪਹੁੰਚਿਆ ਘਾਤਕ ਨਸ਼ਾ, ਇੱਕ ਦੀ ਮੌਤ

ਘਟਨਾ ਮੈਪਲੇਹਰਸਟ ਕੋਰੈਕਸ਼ਨਲ ਕੰਪਲੈਕਸ (Maplehurst Correctional complex) ਵਿਚ ਵਾਪਰੀ ਸੀ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਨੇ ਦਮ ਤੋੜ ਦਿੱਤਾ ਜਦਕਿ 4 ਕੈਦੀਆਂ ਨੂੰ ਹਾਲਤ ਵਿੱਚ ਸੁਧਾਰ ਕਾਰਨ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਸੀ। ਇਨ੍ਹਾਂ ਵਿੱਚੋਂ ਇੱਕ ਨੂੰ ਵਧੇਰੇ ਇਲਾਜ ਲਈ ਦਾਖ਼ਲ ਕਰ ਲਿਆ ਗਿਆ ਹੈ।

ਟੋਰਾਂਟੋ: ਐਂਟਾਰੀਓ ਦੀ ਜੇਲ੍ਹ ਵਿੱਚ ਕਿਸੇ ਨਸ਼ੇ ਦਾ ਇਸਤੇਮਾਲ ਕਰਕੇ ਇੱਕ ਕੈਦੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਕੈਦੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਅਜਿਹਾ ਡਰੱਗ ਓਵਰਡੋਜ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਮਾਮਲਾ ਐਂਟਾਰੀਓ ਦੇ ਮਿਲਟਨ ਦੀ ਇੱਕ ਜੇਲ੍ਹ ਦਾ ਹੈ। ਹੈਲਟਨ ਖੇਤਰੀ ਪੁਲਿਸ ਨੇ ਦੱਸਿਆ ਕਿ ਮੰਗਲਵਾਰ ਸ਼ਾਮ 6 ਕੈਦੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ। ਘਟਨਾ ਮੈਪਲੇਹਰਸਟ ਕੋਰੈਕਸ਼ਨਲ ਕੰਪਲੈਕਸ (Maplehurst Correctional complex) ਵਿਚ ਵਾਪਰੀ ਸੀ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਨੇ ਦਮ ਤੋੜ ਦਿੱਤਾ ਜਦਕਿ 4 ਕੈਦੀਆਂ ਨੂੰ ਹਾਲਤ ਵਿੱਚ ਸੁਧਾਰ ਕਾਰਨ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਸੀ। ਇਨ੍ਹਾਂ ਵਿੱਚੋਂ ਇੱਕ ਨੂੰ ਵਧੇਰੇ ਇਲਾਜ ਲਈ ਦਾਖ਼ਲ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਬਾਰੇ ਟਿੱਪਣੀ ਨਹੀਂ ਕੀਤੀ ਕਿ ਕਿਹੜੇ ਨਸ਼ੇ ਦੇ ਇਸਤੇਮਾਲ ਕਰਕੇ ਇਹ ਘਟਨਾ ਵਾਪਰੀ ਜਾਂ ਇਹ ਨਸ਼ਾ ਕੈਦੀਆਂ ਤਕ ਪਹੁੰਚਿਆ ਕਿਵੇਂ? ਉਨ੍ਹਾਂ ਦੱਸਿਆ ਕਿ ਸਾਰੇ ਦੇ ਸਾਰੇ 6 ਕੈਦੀ ਇੱਕੋ ਸੈੱਲ ਬਲਾਕ ਵਿੱਚ ਮਿਲੇ ਸਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇਸ EV ਕੋਲ ਡਿੱਗੀ ਮਿਜ਼ਾਈਲ ਫਿਰ ਵੀ ਨਹੀਂ ਆਈ ਖਰੋਚ, ਆਹ ਫੀਚਰਸ ਨਾਲ ਲੈਸ ਆਹ ਗੱਡੀ, ਸਵਾਰ ਯਾਤਰੀ ਰਹੇ ਸੁਰੱਖਿਅਤ
ਇਸ EV ਕੋਲ ਡਿੱਗੀ ਮਿਜ਼ਾਈਲ ਫਿਰ ਵੀ ਨਹੀਂ ਆਈ ਖਰੋਚ, ਆਹ ਫੀਚਰਸ ਨਾਲ ਲੈਸ ਆਹ ਗੱਡੀ, ਸਵਾਰ ਯਾਤਰੀ ਰਹੇ ਸੁਰੱਖਿਅਤ
ਈਰਾਨ 'ਚ ਵੱਡਾ ਬਦਲਾਅ! ਅਯਾਤੁੱਲਾ ਖਾਮੇਨੇਈ ਦੇ ਪੁੱਤਰ ਬਣੇ ਨਵੇਂ ਸੁਪਰੀਮ ਲੀਡਰ
ਈਰਾਨ 'ਚ ਵੱਡਾ ਬਦਲਾਅ! ਅਯਾਤੁੱਲਾ ਖਾਮੇਨੇਈ ਦੇ ਪੁੱਤਰ ਬਣੇ ਨਵੇਂ ਸੁਪਰੀਮ ਲੀਡਰ
US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ
US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Embed widget