ਪੜਚੋਲ ਕਰੋ
Advertisement
Drone Attack at Saudi Airport: ਸਾਊਦੀ ਹਵਾਈ ਅੱਡੇ 'ਤੇ ਡਰੋਨ ਹਮਲਾ, ਹਮਲੇ 'ਚ 10 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ: ਰਿਪੋਰਟ
ਸਾਊਦੀ ਹਵਾਈ ਅੱਡੇ 'ਤੇ ਹਮਲੇ 'ਚ ਛੇ ਸਾਊਦੀ, ਤਿੰਨ ਬੰਗਲਾਦੇਸ਼ੀ ਨਾਗਰਿਕ ਅਤੇ ਇੱਕ ਸੁਡਾਨੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਹਮਲੇ 'ਚ ਹਵਾਈ ਅੱਡੇ ਦੀਆਂ ਕੁਝ ਖਿੜਕੀਆਂ ਵੀ ਟੁੱਟਣ ਦੀ ਖ਼ਬਰ ਹੈ।
ਸਾਊਦੀ ਅਰਬ ਦੀ ਅਗਵਾਈ ਵਾਲੇ ਗੱਠਜੋੜ ਦੇ ਬੁਲਾਰੇ ਦੇ ਹਵਾਲੇ ਨਾਲ ਸੂਬਾਈ ਸਮਾਚਾਰ ਏਜੰਸੀ (ਐਸਪੀਏ) ਨੇ ਕਿਹਾ ਕਿ ਸਾਊਦੀ ਦੇ ਦੱਖਣੀ ਸ਼ਹਿਰ ਜਿਜ਼ਾਨ ਦੇ ਕਿੰਗ ਅਬਦੁੱਲਾ ਹਵਾਈ ਅੱਡੇ 'ਤੇ ਸ਼ੁੱਕਰਵਾਰ ਨੂੰ ਵਿਸਫੋਟਕਾਂ ਨਾਲ ਭਰੇ ਡਰੋਨ ਰਾਹੀਂ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ 10 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: Coronavirus India Updates: ਦੇਸ਼ 'ਚ ਲਗਾਤਾਰ ਦੂਜੇ ਦਿਨ ਘਟੇ ਕੋਰੋਨਾ ਕੇਸ, ਪਿਛਲੇ 24 ਘੰਟਿਆਂ 'ਚ 19,740 ਮਾਮਲੇ ਦਰਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪਾਲੀਵੁੱਡ
ਪੰਜਾਬ
ਵਿਸ਼ਵ
Advertisement