ਪੜਚੋਲ ਕਰੋ

ਟਰੰਪ ਦੇ ਅੜਿੱਕਿਆਂ ਕਰਕੇ ਅਮਰੀਕੀ ਵੀਜ਼ੇ ਔਖੇ, 2018 'ਚ 10 ਫੀਸਦੀ ਕਮੀ

ਟਰੰਪ ਪ੍ਰਸ਼ਾਸਨ ਨੇ ਐਚ-1ਬੀ ਵੀਜ਼ਾ ਦੀ ਅਰਜ਼ੀ ਫੀਸ ਨੂੰ ਵਧਾਉਣ ਦਾ ਪ੍ਰਸਤਾਵ ਕੀਤਾ ਹੈ। ਜੁਲਾਈ 2017 ਦੀ ਇੱਕ ਰਿਪੋਰਟ ਮੁਤਾਬਕ ਜ਼ਿਆਦਾਤਰ ਭਾਰਤੀ ਐਚ-1ਬੀ ਵੀਜ਼ਾ ਲਈ ਅਰਜ਼ੀ ਦਿੰਦੇ ਹਨ। ਇਮੀਗ੍ਰੇਸ਼ਨ ਵਿਭਾਗ ਮੁਤਾਬਕ 2007 ਤੇ 2017 ਦੇ ਵਿਚਕਾਰ, 22 ਲੱਖ ਭਾਰਤੀਆਂ ਨੇ ਐਚ-1ਬੀ ਵੀਜ਼ਿਆਂ ਲਈ ਅਰਜ਼ੀ ਦਿੱਤੀ।

ਵਾਸ਼ਿੰਗਟਨ: ਅਮਰੀਕਾ ਪਿਛਲੇ ਲੰਬੇ ਸਮੇਂ ਤੋਂ ਇਮੀਗ੍ਰੇਸ਼ਨ ਨੀਤੀਆਂ ਨੂੰ ਮੁਸ਼ਕਲ ਬਣਾਉਣ ਦੀਆਂ ਯੋਜਨਾਵਾਂ ਬਣਾ ਰਿਹਾ ਹੈ। ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਏਸੀਆਈਐਸ) ਦੀ ਸਾਲਾਨਾ ਰਿਪੋਰਟ ਮੁਤਾਬਕ 2018 ਵਿੱਚ ਸਰਕਾਰ ਨੇ 2017 ਤੋਂ 10 ਫੀਸਦ ਘੱਟ H-1B ਵੀਜ਼ਾ ਜਾਰੀ ਕੀਤੇ। ਪਿਛਲੇ ਸਾਲ 3,35,000 ਐਚ-1ਬੀ ਵੀਜ਼ਾ ਮਨਜ਼ੂਰ ਕੀਤੇ ਗਏ ਸਨ, ਜਦਕਿ 2017 ਵਿੱਚ ਇਹ ਗਿਣਤੀ 3,73,400 ਸੀ। ਜ਼ਿਆਦਾਤਰ ਭਾਰਤੀ ਹੀ ਐਚ-1ਬੀ ਵੀਜ਼ੇ ਲਈ ਅਰਜ਼ੀਆਂ ਦਿੰਦੇ ਹਨ। ਦੂਜੇ ਪਾਸੇ ਟਰੰਪ ਪ੍ਰਸ਼ਾਸਨ ਨੇ ਨਾਗਰਿਕਤਾ ਦੇਣ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ। ਮੁਕਾਬਲੇ ਪਿਛਲੇ ਸਾਲ ਲਗਪਗ 8,50,000 ਲੋਕਾਂ ਨੂੰ ਯੂਐਸ ਦੀ ਨਾਗਰਿਕਤਾ ਦਿੱਤੀ ਗਈ ਜਦਕਿ 2017 ਵਿੱਚ ਇਹ 7,07,265 ਸੀ। ਇਹ ਪੰਜ ਸਾਲਾਂ ਦਾ ਸਭ ਤੋਂ ਵੱਡਾ ਅੰਕੜਾ ਹੈ। ਇਸ ਤੋਂ ਇਲਾਵਾ ਪਿਛਲੇ ਸਾਲ ਕਰੀਬ 11 ਲੱਖ ਗਰੀਨ ਕਾਰਡ ਵੀ ਜਾਰੀ ਕੀਤੇ ਗਏ ਹਨ। ਅਮਰੀਕਾ ਵਿੱਚ ਕੰਮ ਕਰਨ ਲਈ ਭਾਰਤ ਤੇ ਚੀਨ ਸਮੇਤ ਭਾਰਤ ਵਿੱਚ ਹੁਨਰਮੰਦ ਵਰਕਰਾਂ ਵਿੱਚ ਐਚ-1ਬੀ ਵੀਜ਼ੇ ਦੀ ਕਾਫੀ ਮੰਗ ਹੁੰਦੀ ਹੈ, ਪਰ 2017 ਵਿੱਚ ਇਸ ਵਿੱਚ ਤਕਰੀਬਨ 93 ਫੀਸਦ ਦੀ ਮਨਜ਼ੂਰੀ ਦਰ ਸੀ, ਜਦਕਿ 2018 ਵਿੱਚ ਇਹ ਡਿੱਗ ਕੇ 85 ਤੋਂ ਰਹਿ ਗਈ ਸੀ। ਯਾਨੀ ਦੋ ਸਾਲ ਪਹਿਲਾਂ ਜਿੱਥੇ 100 ਵੀਜ਼ਾ ਅਰਜ਼ੀਆਂ 'ਚੋਂ 93 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਸੀ, ਪਿਛਲੇ ਸਾਲ 85 ਅਰਜ਼ੀਆਂ ਨੂੰ ਮਨਜ਼ੂਰੀ ਮਿਲੀ। ਇਸ ਦੇ ਨਾਲ ਹੀ ਟਰੰਪ ਪ੍ਰਸ਼ਾਸਨ ਨੇ ਐਚ-1ਬੀ ਵੀਜ਼ਾ ਦੀ ਅਰਜ਼ੀ ਫੀਸ ਨੂੰ ਵਧਾਉਣ ਦਾ ਪ੍ਰਸਤਾਵ ਕੀਤਾ ਹੈ। ਜੁਲਾਈ 2017 ਦੀ ਇੱਕ ਰਿਪੋਰਟ ਮੁਤਾਬਕ ਜ਼ਿਆਦਾਤਰ ਭਾਰਤੀ ਐਚ-1ਬੀ ਵੀਜ਼ਾ ਲਈ ਅਰਜ਼ੀ ਦਿੰਦੇ ਹਨ। ਇਮੀਗ੍ਰੇਸ਼ਨ ਵਿਭਾਗ ਮੁਤਾਬਕ 2007 ਤੇ 2017 ਦੇ ਵਿਚਕਾਰ, 22 ਲੱਖ ਭਾਰਤੀਆਂ ਨੇ ਐਚ-1ਬੀ ਵੀਜ਼ਿਆਂ ਲਈ ਅਰਜ਼ੀ ਦਿੱਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget