News
News
ਟੀਵੀabp shortsABP ਸ਼ੌਰਟਸਵੀਡੀਓ
X

10 ਸਾਲਾਂ ਦੇ ਸਭ ਤੋਂ ਖਤਰਨਾਕ ਤੁਫਾਨ 'ਮੈਥਿਊ' ਦੀ ਦਸਤਕ

Share:
ਵਸ਼ਿੰਗਟਨ: ਅਮਰੀਕਾ 'ਤੇ ਵੱਡਾ ਖਤਰਾ ਬਣ ਆਇਆ ਹੈ। ਇਹ ਖਤਰਾ ਖਤਰਨਾਕ ਸੰਮੁਦਰੀ ਤੁਫਾਨ 'ਮੈਥਿਊ' ਦਾ ਹੈ। ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਚੇਤਾਵਨੀ ਦਿੱਤੀ ਹੈ ਕਿ ਮੈਥਿਊ ਤੁਫਾਨ ਬੇਹੱਦ ਵਿਨਾਸ਼ਕਾਰੀ ਹੋ ਸਕਦਾ ਹੈ। ਇਹ ਪਿਛਲੇ 10 ਸਾਲ ਦਾ ਸਭ ਤੋਂ ਭਿਆਨਕ ਤੁਫਾਨ ਮੰਨਿਆ ਜਾ ਰਿਹਾ ਹੈ। ਦੇਸ਼ ਦੇ ਦੱਖਣੀ ਤੇ ਤੱਟਵਰਤੀ ਇਲਾਕੇ ਇਸ ਖਤਰਨਾਕ ਤੁਫਾਨ ਨਾਲ ਨਜਿੱਠਣ ਦੀ ਤਿਆਰੀ ਕਰ ਰਹੇ ਹਨ। ਓਬਾਮਾ ਨੇ ਫੈਡਰਲ ਐਮਰਜੈਂਸੀ ਮੈਨੇਜਮੈਂਟ ਦੇ ਦਫਤਰ ਦਾ ਦੌਰਾ ਕਰਨ ਮਗਰੋਂ ਕਿਹਾ, "ਇਹ ਇੱਕ ਭਿਆਨਕ ਤੁਫਾਨ ਹੈ।" Barack Obamamatthew 7 ਓਬਾਮਾ ਨੇ ਕਿਹਾ, "ਜੇਕਰ ਇਹ ਤੁਫਾਨ ਪੂਰੀ ਗਤੀ ਨਾਲ ਨਹੀਂ ਆਇਆ, ਤਾਂ ਵੀ ਤੇਜ ਹਵਾਵਾਂ ਚੱਲਣ ਤੇ ਤੁਫਾਨ ਵਧਣ ਦੀ ਸੰਭਾਵਨਾ ਹੈ, ਜਿਸ ਦਾ ਪ੍ਰਭਾਵ ਬੇਹੱਦ ਵਿਨਾਸ਼ਕਾਰੀ ਹੋਵੇਗਾ।" ਉਨ੍ਹਾਂ ਕਿਹਾ, "ਸਾਡਾ ਅੰਦਾਜਾ ਹੈ ਕਿ ਵੀਰਵਾਰ ਸਵੇਰ ਤੱਕ ਫਲੋਰੀਡਾ 'ਤੇ ਇਸ ਦਾ ਪ੍ਰਭਾਵ ਸ਼ੁਰੂ ਹੋ ਜਾਵੇਗਾ ਤੇ ਉਸ ਤੋਂ ਬਾਅਦ ਸੰਭਵ ਹੈ ਕਿ ਇਹ ਤੇਜੀ ਨਾਲ ਤੱਟ ਵੱਲ੍ਹ ਵਧੇਗਾ।" ਤੁਫਾਨ ਤੋਂ ਬਚਣ ਦੀਆਂ ਤਿਆਰੀਆਂ ਵਜੋਂ ਅਰੀਕੀ ਸੂਬਿਆਂ ਸਾਊਥ ਕੈਰੋਲਿਨਾ, ਜਾਰਜੀਆ ਤੇ ਫਲੋਰੀਡਾ ਦੇ ਤੱਟਵਰਤੀ ਇਲਾਕਿਆਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਉੱਥੋਂ ਦੇ 20 ਲੱਖ ਤੋਂ ਵੀ ਵੱਧ ਲੋਕਾਂ ਨੂੰ ਘੱਟੋ- ਘੱਟ ਤਿੰਨ ਦਿਨਾਂ ਲਈ ਖਾਣਾ, ਪਾਣੀ ਤੇ ਦਵਾਈਆਂ ਦਾ ਇੰਤਜ਼ਾਮ ਕਰਨ ਲਈ ਵੀ ਕਿਹਾ ਗਿਆ ਹੈ।
Published at : 07 Oct 2016 10:32 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

ਪ੍ਰਮੁੱਖ ਖ਼ਬਰਾਂ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026