ਪੜਚੋਲ ਕਰੋ

ਟਰੰਪ ਵਿਰੁੱਧ ਡਟੇ ਅਮਰੀਕਾ ਦੇ 100 ਅਖਬਾਰ, 16 ਅਗਸਤ ਨੂੰ ਇੱਕੋ ਵੇਲੇ ਕਰਨਗੇ ਧਮਾਕਾ

ਵਾਸ਼ਿੰਗਟਨ: ਅਮਰੀਕਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੁਝ ਅਜਿਹਾ ਹੋਣ ਜਾ ਰਿਹਾ ਹੈ, ਜੋ ਪਹਿਲਾਂ ਕਦੇ ਵੀ ਨਹੀਂ ਹੋਇਆ। ਦੇਸ਼ ਦੇ 100 ਅਖ਼ਬਾਰ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਇੱਕਜੁਟ ਹੋ ਗਏ ਹਨ ਤੇ ਆਉਣ ਵਾਲੀ 16 ਤਾਰੀਖ ਨੂੰ ਸਾਰੇ ਇਕੱਠੇ ਟਰੰਪ ਦੀ ਆਲੋਚਨਾ ਵਿੱਚ ਸੰਪਾਦਕੀ ਛਾਪਣ ਵਾਲੇ ਹਨ। 100 ਮੀਡੀਆ ਹਾਊਸਿਜ਼ ਟਰੰਪ ਨੂੰ ਉਸ ਦੇ ਮੀਡੀਆ ਵਿਰੋਧੀ ਰਵੱਈਏ ਦਾ ਸੰਦੇਸ਼ ਦੇਣ ਲਈ ਅਜਿਹਾ ਕਰ ਰਹੇ ਹਨ। ਇਹ ਮੁਹਿੰਮ ਅਮਰੀਕੀ ਅਖ਼ਬਾਰ 'ਬੋਸਟਨ ਗਲੋਬ' ਨੇ ਸ਼ੁਰੂ ਕੀਤੀ ਹੈ, ਜਿਸ ਤਹਿਤ ਉਹ ਦੇਸ਼ ਦੇ ਸਾਰੇ ਮੀਡੀਆ ਘਰਾਣਿਆਂ ਕੋਲ ਪਹੁੰਚੇ ਤੇ ਉਨ੍ਹਾਂ ਨੂੰ ਅਪੀਲ ਕੀਤੀ। ਬਾਸਟਨ ਗਲੋਬ ਨੇ ਆਪਣੇ ਸੰਪਾਦਕੀ ਵਿੱਚ ਸਾਰੇ ਮੀਡੀਆ ਘਰਾਣਿਆਂ ਨੂੰ ਸੁਨੇਹਾ ਦਿੱਤਾ ਸੀ ਕਿ ਸਾਰੇ ਮਿਲ ਕੇ ਐਡੀਟੋਰੀਅਲ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਇਹ ਸੁਨੇਹਾ ਦੇਣ ਕਿ ਉਨ੍ਹਾਂ ਦਾ ਮੀਡੀਆ ਵਿਰੋਧੀ ਰਵੱਈਆ ਸਹੀ ਨਹੀਂ। ਇਸ ਮੁਹਿੰਮ ਵਿੱਚ ਸ਼ਾਮਲ ਸਾਰੇ ਮੀਡੀਆ ਘਰਾਣਿਆਂ ਨੇ ਇੱਕਸੁਰ ਹੁੰਦਿਆਂ ਕਿਹਾ ਹੈ ਕਿ ਅਸੀਂ 16 ਅਗਸਤ ਨੂੰ 'ਦੇਸ਼ ਦੀ ਸਰਕਰਾਰ ਤੋਂ ਮੀਡੀਆ ਨੂੰ ਖ਼ਤਰਾ' ਵਿਸ਼ੇ 'ਤੇ ਆਪਣਾ ਸੰਪਾਦਕੀ ਛਾਪਾਂਗੇ। ਉਨ੍ਹਾਂ ਦੱਸਿਆ ਕਿ ਸਾਡੇ ਵਿਚਾਰਾਂ ਤੋਂ ਸਾਫ਼ ਹੋ ਜਾਵੇਗਾ ਕਿ ਟਰੰਪ ਮੀਡੀਆ 'ਤੇ ਜਿਸ ਤਰ੍ਹਾਂ ਹਮਲਾ ਕਰਦੇ ਹਨ, ਉਸ ਨਾਲ ਦੇਸ਼ ਦੇ ਲੋਕਤੰਤਰ ਨੂੰ ਕਿੰਨਾ ਤੇ ਕਿਵੇਂ ਖ਼ਤਰਾ ਹੁੰਦਾ ਹੈ। ਮੁਹਿੰਮ ਵਿੱਚ ਸ਼ਾਮਲ ਮੀਡੀਆ ਮੁਤਾਬਕ ਟਰੰਪ ਨੂੰ ਜੋ ਅਖ਼ਬਾਰ, ਟੈਲੀਵਿਜ਼ਨ ਜਾਂ ਰਿਪੋਰਟ ਪਸੰਦ ਨਹੀਂ ਆਉਂਦੀ, ਉਸ ਵਿਰੁੱਧ ਉਹ ਜੰਮ ਕੇ ਭੜਾਸ ਕੱਢਦੇ ਹਨ। ਅਜਿਹੀ ਰਿਪੋਰਟ ਵਿਰੁੱਧ ਫੇਕ ਨਿਊਜ਼ ਵਰਗੇ ਜੁਮਲਿਆਂ ਦੀ ਬੇਹੱਦ ਵਰਤੋਂ ਕਰਕੇ ਰਿਪੋਰਟ ਨੂੰ ਖਾਰਜ ਕਰ ਦਿੰਦੇ ਹਨ। ਇੰਨਾ ਹੀ ਨਹੀਂ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਵਾਲਿਆਂ ਨੂੰ ਟਰੰਪ ਸਮਰਥਨ ਕਰਦੇ ਹਨ ਤੇ ਉਨ੍ਹਾਂ ਦੀਆਂ ਰੈਲੀਆਂ ਵੀ ਪੱਤਰਕਾਰ ਬਦਸਲੂਕੀ ਦਾ ਸ਼ਿਕਾਰ ਹੁੰਦੇ ਹਨ। ਪਰ ਹੁਣ ਦੇਖਣਾ ਇਹ ਹੋਵੇਗਾ ਕਿ 100 ਸੰਪਾਦਕੀਆਂ ਇਕੱਠੀਆਂ ਲਿਖੇ ਜਾਣ ਤੋਂ ਬਾਅਦ ਉਹ ਕਿਵੇਂ ਇਨ੍ਹਾਂ ਨੂੰ ਕਿਵੇਂ ਖਾਰਜ ਕਰਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Advertisement
ABP Premium

ਵੀਡੀਓਜ਼

ਪਾਕਿਸਤਾਨੀ ਅਦਾਕਾਰਾ ਨਾਲ London 'ਚ ਆਹ ਕੀ ਹੋਇਆਬਿਗ ਬੌਸ ਦੇ ਘਰ ਹੋਇਆ ਪਹਿਲਾ ਨੌਮੀਨੇਸ਼ਨਕੈਬਨਿਟ ਮੀਟਿੰਗ ਦਾ ਵੱਡਾ ਫ਼ੈਸਲਾ, ਹੁਣ ਵਿਸ਼ਵ ਬੈਂਕ ਤੋਂ ਕਰਜ਼ਾ ਲਏਗੀ ਪੰਜਾਬ ਸਰਕਾਰHaryana Election Results: Haryana 'ਚ ਹਾਰਦੇ-ਹਾਰਦੇ ਕਿਵੇਂ BJP ਜਿੱਤ ਗਈ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ

Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ

Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ

Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...

Embed widget