ਪੜਚੋਲ ਕਰੋ

113 ਸਾਲਾ ਬੇਬੇ ਨੇ ਦੱਸੀ ਕੋਰੋਨਾ ਦੀ ਔਕਾਤ, ਪਹਿਲਾਂ ਸਵਾਈਨ ਫਲੂ ਨੂੰ ਵੀ ਦੇ ਚੁੱਕੀ ਮਾਤ

ਕੋਰੋਨਾਵਾਇਰਸ ਹੁਣ ਤਕ ਫੈਲਿਆ ਸਾਰਸ, ਸਵਾਈਨ ਫਲੂ ਵਰਗੀਆਂ ਸੰਕਰਮਣ ਦੀ ਬਿਮਾਰੀਆਂ ਨਾਲੋਂ ਵਧੇਰੇ ਖ਼ਤਰਨਾਕ ਹੈ। ਇਸ ਵਾਇਰਸ ਦੇ ਕਾਰਨ ਹੁਣ ਤੱਕ ਦੁਨੀਆ ਵਿੱਚ ਲੱਖਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਇਸ ਦੇ ਨਾਲ ਹੀ ਲੱਖਾਂ ਅਜੇ ਵੀ ਹਨ ਜਿਨ੍ਹਾਂ ਨੇ ਇਸ ਵਾਇਰਸ ਤੋਂ ਜੰਗ ਜਿੱਤੀ ਹੈ।

ਨਵੀਂ ਦਿੱਲੀ: ਅਜਿਹਾ ਹੀ ਇੱਕ ਮਾਮਲਾ ਸਪੇਨ ਦੇ ਮੈਡ੍ਰਿਡ ਤੋਂ ਆਇਆ ਹੈ, ਜਿੱਥੇ 113 ਸਾਲਾ ਔਰਤ (113 year old lady) ਨੇ ਕੋਰੋਨਾਵਾਇਰਸ (Coronavirus) ਨੂੰ ਹਰਾਇਆ ਹੈ। ਇਸ ਬਜ਼ੁਰਗ ਔਰਤ ਦਾ ਨਾਂ ਮਾਰੀਆ ਬ੍ਰਾਇਨਜ਼ (Maria Branyas) ਹੈ। ਅਮਰੀਕਾ ਵਿੱਚ ਜੰਮੀ ਮਾਰੀਆ ਨੂੰ ਪਿਛਲੇ ਮਹੀਨੇ ਓਲੋਟ ਸ਼ਹਿਰ ਦੇ ਸਾਂਤਾ ਮਾਰੀਆ (Olot’s Santa Maria del Tura) ਵਿੱਚ ਸੰਕਰਮਣ ਹੋਇਆ ਸੀ। ਉਹ ਪਿਛਲੇ 20 ਸਾਲਾਂ ਤੋਂ ਇੱਥੇ ਰਹਿ ਰਹੀ ਹੈ। ਉਹ ਇੱਕ ਰਿਟਾਇਰਮੈਂਟ ਹੋਮ ਕੇਅਰ ਸੈਂਟਰ ਵਿੱਚ ਰਹਿੰਦੀ ਸੀ ਤੇ ਇੱਥੇ ਹੀ ਕੋਰੋਨਾ ਨੂੰ ਹਰਾਇਆ। ਇੱਕ ਸਥਾਨਕ ਔਰਤ ਨੇ ਦੱਸਿਆ ਕਿ ਮਾਰੀਆ ਬ੍ਰਾਇਨਜ਼ ਨੇ ਕੋਰੋਨਾ ਨੂੰ ਹਰਾਇਆ ਤੇ ਉਹ ਹੁਣ ਠੀਕ ਹੈ। ਔਰਤ ਨੇ ਕਿਹਾ ਕਿ ਉਹ ਹੁਣ ਤੰਦਰੁਸਤ ਹੋ ਰਹੀ ਹੈ। ਪਿਛਲੇ ਹਫਤੇ ਹੋਏ ਟੈਸਟ ‘ਚ ਉਸ ਦੀ ਰਿਪੋਰਟ ਨਕਾਰਾਤਮਕ ਆਈ। ਦੱਸ ਦੇਈਏ ਕਿ ਮਾਰੀਆ ਬ੍ਰਾਇਨਜ਼ ਕੋਰੋਨਾਵਾਇਰਸ ਨੂੰ ਹਰਾਉਣ ਵਾਲੀ ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਹੈ। ਦੱਸ ਦਈਏ ਕਿ ਬ੍ਰਾਇਨਜ਼ ਤਿੰਨ ਬੱਚਿਆਂ ਦੀ ਮਾਂ ਹੈ। ਬ੍ਰਾਇਨਜ਼ ਨੇ ਕੀਤਾ ਧੰਨਵਾਦ: ਸਥਾਨਕ ਰਿਪੋਰਟਾਂ ਮੁਤਾਬਕ, ਬ੍ਰਾਇਨਜ਼ ਪਿਛਲੇ ਕੁਝ ਹਫ਼ਤਿਆਂ ਤੋਂ ਆਈਸੋਲੇਸ਼ਨ ‘ਚ ਸੀ। ਇੱਕ ਕਰਮਚਾਰੀ ਨੂੰ ਉਸ ਦੇ ਰੁਟੀਨ ਚੈੱਕਅਪ ਤੇ ਦੇਖਭਾਲ ਲਈ ਇੱਕ ਪੂਰੀ ਪ੍ਰੋਟੈਕਟਿਵ ਗੀਅਰ ਕਿੱਟ ਦੇ ਨਾਲ ਤਾਇਨਾਤ ਕੀਤਾ ਗਿਆ ਸੀ। ਠੀਕ ਹੋਣ ਤੋਂ ਬਾਅਦ, ਉਸ ਨੇ ਡਾਕਟਰਾਂ ਤੇ ਉਨ੍ਹਾਂ ਦੇ ਦੇਖਭਾਲ ਕਰਨ ਵਾਲਿਆਂ ਦਾ ਧੰਨਵਾਦ ਕੀਤਾ। 113 ਸਾਲਾ ਬੇਬੇ ਨੇ ਦੱਸੀ ਕੋਰੋਨਾ ਦੀ ਔਕਾਤ, ਪਹਿਲਾਂ ਸਵਾਈਨ ਫਲੂ ਨੂੰ ਵੀ ਦੇ ਚੁੱਕੀ ਮਾਤ ਮਾਰੀਆ ਬ੍ਰਾਇਨਜ਼ ਪਹਿਲਾਂ ਹੀ ਫਲੂ ਨੂੰ ਦਿੱਤੀ ਹੈ ਮਾਤ: ਦੱਸ ਦੇਈਏ ਕਿ ਬ੍ਰਾਇਨਜ਼ ਦਾ ਜਨਮ 4 ਮਾਰਚ, 1907 ਨੂੰ ਸੈਨ ਫਰਾਂਸਿਸਕੋ ਵਿੱਚ ਹੋਇਆ ਸੀ, ਜਿੱਥੇ ਉਸ ਦੇ ਪਿਤਾ ਇੱਕ ਪੱਤਰਕਾਰ ਸੀ। ਉਹ ਸਪੇਨ ਦਾ ਵਸਨੀਕ ਸੀ। ਉਹ ਪਹਿਲੇ ਵਿਸ਼ਵ ਯੁੱਧ ਦੌਰਾਨ ਸਪੇਨ ਚਲੇ ਗਏ ਸੀ। 1918-1919 ਦੌਰਾਨ ਉਸ ਨੂੰ ਵਿਸ਼ਵ ਵਿੱਚ ਸਪੈਨਿਸ਼ ਫਲੂ ਦਾ ਸਾਹਮਣਾ ਕਰਨਾ ਪਿਆ। ਸਾਲ 1936-39 ਦੌਰਾਨ ਸਪੇਨ ਦੀ ਘਰੇਲੂ ਯੁੱਧ ਦੌਰਾਨ ਉਸ ਨੂੰ ਵੀ ਫਲੂ ਦਾ ਸ਼ਿਕਾਰ ਹੋਇਆ ਸੀ, ਪਰ ਉਸ ਨੇ ਇਸ ਨੂੰ ਦੋ ਵਾਰ ਹਰਾਇਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget