ਪੜਚੋਲ ਕਰੋ

ਹੋਟਲ 'ਚ 243 ਰੋਬੋਟਾਂ ਨੌਕਰੀ 'ਤੇ ਰੱਖਿਆ, ਕੁਝ ਸਮੇਂ 'ਚ ਲਿਆਂਦਾ ਤੂਫਾਨ, 123 ਦੀ ਛਾਂਟੀ

ਟੋਕੀਓ: ਜਾਪਾਨ ਦੇ 'ਹੇਨ ਨਾ' ਦੁਨੀਆ ਦਾ ਪਹਿਲਾ ਅਜਿਹਾ ਹੋਟਲ ਹੈ ਜਿੱਥੇ ਲੋਕਾਂ ਦੀ ਸੁਵਿਧਾ ਲਈ 243 ਰੋਬੋਟ ਰੱਖੇ ਗਏ ਸੀ। ਇਸ ਦਾ ਨਾਂ ਗਿਨੀਜ਼ ਵਰਲਡ ਰਿਕਾਰਡਸ ‘ਚ ਵੀ ਦਰਜ ਕੀਤਾ ਗਿਆ ਹੈ ਪਰ ਲੋਕਾਂ ਨੂੰ ਇੱਥੇ ਸਟਾਫ ਰੋਬੋਟ ਤੋਂ ਕੁਝ ਦਿੱਕਤਾਂ ਆ ਰਹੀਆਂ ਸੀ ਜਿਸ ਕਾਰਨ ਹੋਟਲ ਵਿੱਚੋਂ 123 ਰੋਬੋਟ ਹਟਾ ਦਿੱਤੇ ਗਏ ਹਨ। ਹੋਟਲ 'ਚ 243 ਰੋਬੋਟਾਂ ਨੌਕਰੀ 'ਤੇ ਰੱਖਿਆ, ਕੁਝ ਸਮੇਂ 'ਚ ਲਿਆਂਦਾ ਤੂਫਾਨ, 123 ਦੀ ਛਾਂਟੀ ਜੀ ਹਾਂ, ਹੋਟਲ ‘ਚ ਆਉਣ ਵਾਲੇ ਗੈਸਟਾਂ ਮੁਤਾਬਕ ਰੋਬੋਟ ਉਨ੍ਹਾਂ ਨੂੰ ਨੀਂਦ ‘ਚ ਖਰਾਟੇ ਮਾਰਦੇ ਸਮੇਂ ਜਗਾ ਦਿੰਦੇ ਸੀ। ਉਧਰ ਕਰਮਚਾਰੀ ਓਵਰਟਾਈਮ ‘ਚ ਖ਼ਰਾਬ ਰੋਬੋਟਾਂ ਨੂੰ ਠੀਕ ਕਰਨ ਦਾ ਕੰਮ ਕਰਦੇ ਸੀ। ਇੱਕ ਸਟਾਫ ਮੈਂਬਰ ਦਾ ਕਹਿਣਾ ਹੈ ਕਿ ਰੋਬੋਟ ਆਉਣ ਨਾਲ ਉਨ੍ਹਾਂ ਦਾ ਕੰਮ ਕਾਫੀ ਅਸਾਨ ਹੋ ਗਿਆ ਸੀ, ਕਿਉਂਕਿ ਉਨ੍ਹਾਂ ਨੂੰ ਲੋਜਾਂ ਦੀ ਸਮੱਸਿਆਵਾਂ ਸੁਣਨ ਵਾਰ-ਵਾਰ ਜਾਣਾ ਨਹੀਂ ਪੈਂਦਾ ਸੀ। 2015 ‘ਚ ਇਹ ਹੋਟਲ ਜਾਪਾਨ ਦੇ ਸਾਸੇਬੋ ‘ਚ ਖੋਲ੍ਹਿਆ ਗਿਆ ਸੀ ਜਿਸ ਨੂੰ ਕਾਫੀ ਸ਼ੌਹਰਤ ਮਿਲੀ ਸੀ। ਸ਼ੁਰੂਆਤ ‘ਚ ਹੋਟਲ ‘ਚ 80 ਰੋਬੋਟ ਰੱਖੇ ਗਏ ਸੀ ਪਰ ਬਾਅਦ ‘ਚ ਇਨ੍ਹਾਂ ਦੀ ਗਿਣਤੀ ਵਧਾ ਦਿੱਤੀ ਗਈ ਸੀ। ਜਲਦੀ ਹੀ ਹੋਟਲ ‘ਚ ਸ਼ਿਕਾਇਤਾਂ ਆਉਣੀਆਂ ਸ਼ੁਰੂ ਹੋ ਗਈਆਂ। ਉਧਰ ਹੋਟਲ ਮਾਲਕ ਦਾ ਕਹਿਣਾ ਹੈ ਕਿ ਹੋਟਲ ‘ਚ ਰੋਬੋਟ ਰੱਖਣ ਦਾ ਆਈਡੀਆ ਉਸ ਦਾ ਨਹੀਂ ਸੀ। ਹੋਟਲ 'ਚ 243 ਰੋਬੋਟਾਂ ਨੌਕਰੀ 'ਤੇ ਰੱਖਿਆ, ਕੁਝ ਸਮੇਂ 'ਚ ਲਿਆਂਦਾ ਤੂਫਾਨ, 123 ਦੀ ਛਾਂਟੀ ਮੈਨੇਜ਼ਰਾਂ ਨੇ ਦੱਸਿਆ ਕਿ ਖ਼ਰਾਬ ਰਿਪੋਰਟ ਆਉਣ ਕਾਰਨ ਪੂਰੇ ਹੋਟਲ ਵਿੱਚੋਂ ਰੋਬੋਟ ਨੂੰ ਹਟਾ ਦਿੱਤਾ ਗਿਆ ਹੈ। ਇਸ ‘ਚ ਰਿਸੈਪਸ਼ਨ ‘ਤੇ ਖੜ੍ਹੇ ਰੋਬੋਟ ਨੂੰ ਵੀ ਹਟਾ ਦਿੱਤਾ ਹੈ ਕਿਉਂਕਿ ਉਹ ਗੈਸਟ ਨੂੰ ਫਲਾਈਟਸ ਦਾ ਸ਼ੈਡਿਊਲ ਤੇ ਹੋਰ ਸੁਵਿਧਾਵਾਂ ਮੁਹੱਈਆ ਨਹੀਂ ਕਰਵਾ ਪਾ ਰਹੇ ਸੀ। ਇਸ ਤੋਂ ਇਲਾਵਾ ਸਾਮਾਨ ਚੁੱਕਣ ਵਾਲੇ ਰੋਬੋਟ ਨੂੰ ਵੀ ਕੱਢ ਦਿੱਤਾ ਕਿਉਂਕਿ ਉਹ 100 ਵਿੱਚੋਂ ਸਿਰਫ 24 ਕਮਰਿਆਂ ‘ਚ ਹੀ ਜਾ ਪਾ ਰਿਹਾ ਸੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget