ਪੜਚੋਲ ਕਰੋ

13 ਮਹੀਨੇ ਦੀ ਮਾਸੂਮ ਬੱਚੀ 'ਤੇ ਮਾਂ ਨੇ ਚੜ੍ਹਾਈ ਕਾਰ, ਹੋਈ ਮੌਤ, ਜਾਣੋ ਪੂਰਾ ਮਾਮਲਾ

US Girl Dies In Accident: ਬੱਚੀ ਦੀ ਮਾਂ ਆਪਣੀ ਕਾਰ ਪਾਰਕ ਕਰ ਰਹੀ ਸੀ ਕਿ ਗਲਤੀ ਨਾਲ ਕਾਰ ਦਾ ਟਾਇਰ ਉਸ ਦੀ ਬੱਚੀ ਉੱਤੇ ਚੜ੍ਹ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

America News: ਅਮਰੀਕਾ ਵਿੱਚ ਇੱਕ ਦਰਦਨਾਕ ਘਟਨਾ ਘਟੀ, ਜਿੱਥੇ ਇੱਕ ਔਰਤ ਨੇ ਆਪਣੀ ਹੀ 13 ਮਹੀਨੇ ਦੀ ਬੱਚੀ ਉੱਤੇ ਗ਼ਲਤੀ ਨਾਲ ਕਾਰ ਚੜ੍ਹਾ ਦਿੱਤੀ। ਜਿਸ ਨਾਲ ਮਾਸੂਮ ਬੱਚੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹਾਲਾਂਕਿ ਮਾਂ ਤੋਂ ਸਭ ਕੁੱਝ ਗਲਤੀ ਨਾਲ ਹੋਇਆ, ਜਿਸ ਦਾ ਅਫਸੋਸ ਇਸ ਔਰਤ ਨੂੰ ਤਾਉਮਰ ਨਹੀਂ ਰਹੇਗਾ। ਪੂਰਾ ਮਾਮਲਾ ਅਮਰੀਕੀ ਸੂਬੇ ਐਰੀਜ਼ੋਨਾ ਦਾ ਹੈ।

ਐਨਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਘਟਨਾ 6 ਜੁਲਾਈ ਦੀ ਹੈ, ਜਦੋਂ ਇੱਕ ਔਰਤ ਨੇ ਯਾਵਾਪਾਈ ਕਾਊਂਟੀ ਸ਼ੈਰਿਫ਼ ਦੀ ਪੁਲਿਸ ਨੂੰ ਫ਼ੋਨ ਕੀਤਾ। ਫੋਨ 'ਤੇ ਔਰਤ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਸ ਨੇ ਆਪਣੀ 13 ਮਹੀਨੇ ਦੀ ਬੇਟੀ ਨੂੰ ਕਾਰ ਨਾਲ ਕੁਚਲ ਕੇ ਮਾਰ ਦਿੱਤਾ ਹੈ। ਹਾਲਾਂਕਿ ਉਸਨੇ ਕਬੂਲ ਕੀਤਾ ਕਿ ਇਹ ਸਭ ਉਸਦੇ ਨਾਲ ਅਣਜਾਣੇ ਵਿੱਚ ਹੋਇਆ ਹੈ।

ਕਾਰ ਪਾਰਕ ਕਰਨ ਦੌਰਾਨ ਹੋਇਆ ਹਾਦਸਾ 

ਪੁਲਿਸ ਨੇ ਦੱਸਿਆ ਕਿ ਜਾਫਰੀਆ ਥੋਰਨਬਰਗ ਨਾਂ ਦੀ ਔਰਤ ਆਪਣੇ ਘਰ ਦੇ ਬਾਹਰ ਕਾਰ ਪਾਰਕ ਕਰ ਰਹੀ ਸੀ। ਇਸ ਦੌਰਾਨ ਉਸ ਨੇ ਆਪਣੀ ਬੇਟੀ ਨੂੰ ਸੁਰੱਖਿਅਤ ਥਾਂ 'ਤੇ ਬਿਠਾ ਦਿੱਤਾ। ਜਿਸ ਤੋਂ ਬਾਅਦ ਉਹ ਆਪਣੀ ਕਾਰ ਨੂੰ ਠੀਕ ਕਰ ਰਹੀ ਸੀ। ਦਰਅਸਲ, ਕਾਰ ਘਰ ਦੇ ਨੇੜੇ ਇੱਕ ਤੰਗ ਜਗ੍ਹਾ ਵਿੱਚ ਖੜੀ ਸੀ। ਹਾਲਾਂਕਿ ਜਿਵੇਂ ਹੀ ਉਸ ਨੇ ਕਾਰ ਪਾਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਖੇਡਦੇ ਹੋਏ ਉਸ ਦੀ ਮਾਸੂਮ ਬੱਚੀ ਕਾਰ ਦੇ ਪਹੀਏ ਕੋਲ ਆ ਗਈ। ਜਿਸ ਕਾਰਨ ਬੱਚੀ ਗੰਭੀਰ ਜ਼ਖਮੀ ਹੋ ਗਈ।

ਬੱਚੇ ਦੇ ਉੱਪਰ ਚੜ੍ਹਿਆ ਟਾਇਰ 

ਮੀਡੀਆ ਰਿਪੋਰਟਾਂ ਮੁਤਾਬਕ ਕਾਰ ਦਾ ਟਾਇਰ ਉਸ ਦੀ ਧੀ ਦੇ ਉੱਪਰ ਚੜ੍ਹ ਗਿਆ ਸੀ, ਜਿਸ ਕਾਰਨ ਉਹ ਪਿੱਛੇ ਵੱਲ ਡਿੱਗ ਗਈ। ਜਲਦਬਾਜ਼ੀ 'ਚ ਬੱਚੀ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਹਾਦਸੇ ਤੋਂ ਬਾਅਦ ਮਾਸੂਮ ਬੱਚੀ ਦੀ ਮਾਂ ਸਦਮੇ 'ਚ ਹੈ।

ਘਟਨਾ ਦੀ ਸੂਚਨਾ ਮਹਿਲਾ ਨੇ ਖੁਦ ਪੁਲਿਸ ਨੂੰ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਔਰਤ ਦੇ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ ਜਾਂ ਨਹੀਂ। ਮ੍ਰਿਤਕ ਬੱਚੀ ਦੀ ਪਛਾਣ 13 ਮਹੀਨੇ ਦੀ ਸਾਇਰਾ ਰੋਜ਼ ਥੋਮਿੰਗ ਵਜੋਂ ਹੋਈ ਹੈ। ਉਹ ਪਰਿਵਾਰ ਦੇ ਕਾਟਨਵੁੱਡ ਘਰ ਦੇ ਬਾਹਰ ਆਪਣੀ ਮਾਂ ਨਾਲ ਸੀ। ਜਿਸ ਦੌਰਾਨ ਇਹ ਹਾਦਸਾ ਹੋਇਆ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ

ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼

ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ

ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ
Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ
ਕਠੂਆ 'ਚ ਫੌਜ ਨੇ ਕੀਤਾ ਐਨਕਾਊਂਟਰ, 3 ਅੱਤਵਾਦੀ ਢੇਰ, 3 ਜਵਾਨ ਹੋਏ ਸ਼ਹੀਦ; ਜ਼ਖਮੀ ਹੋਏ DSP ਨੂੰ ਕੀਤਾ ਏਅਰਲਿਫਟ

ਸਰੀਰ ‘ਚ ਦਿਖਣ ਲੱਗ ਪਏ ਇਹ 5 ਬਦਲਾਅ ਤਾਂ ਸਾਵਧਾਨ! ਜ਼ਰੂਰਤ ਤੋਂ ਵੱਧ ਖਾ ਰਹੇ ਹੋ ਨਮਕ, ਤੁਰੰਤ ਕਰੋ ਸੁਧਾਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-03-2025)

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ

Embed widget