ਪੜਚੋਲ ਕਰੋ

157 ਜਣਿਆਂ ਨੂੰ ਲੈ ਕੇ ਉੱਡਿਆ ਜਹਾਜ਼ ਕਰੈਸ਼

ਨੈਰੋਬੀ: ਇਥੋਪੀਅਨ ਏਅਰਲਾਈਨਜ਼ ਦੇ ਜਹਾਜ਼ ਦੇ ਕੀਨੀਆ ਵਿੱਚ ਨੈਰੋਬੀ ਜਾਣ ਵਾਲੇ ਜਹਾਜ਼ ਦੇ ਕਰੈਸ਼ ਹੋਣ ਦੀ ਖ਼ਬਰ ਹੈ। ਜਹਾਜ਼ ਵਿੱਚ 149 ਮੁਸਾਫਰ ਸਵਾਰ ਸਨ ਤੇ ਅੱਠ ਚਾਲਕ ਦਲ ਦੇ ਮੈਂਬਰ ਸਨ। ਹਾਦਸੇ ਵਿੱਚ ਮੌਤਾਂ ਦੀ ਗਿਣਤੀ ਸਪੱਸ਼ਟ ਨਹੀਂ ਕੀਤੀ ਗਈ, ਪਰ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਸਾਰੇ ਮੁਸਾਫਰਾਂ ਦੀ ਮੌਤ ਹੋ ਗਈ ਹੈ। ਏਥੋਪੀਅਨ ਏਅਰਲਾਈਨ ਦੀ ਉਡਾਣ ਸੰਖਿਆ 302 ਰਾਜਧਾਨੀ ਅਦਿਸ ਅਬਾਬਾ ਤੋਂ 62 ਕਿਲੋਮੀਟਰ ਦੂਰ ਦੱਖਣ ਪੂਰਬ ਵਾਲੇ ਪਾਸੇ ਸਥਿਤ ਬਿਸ਼ੋਫਤੂ ਕਸਬੇ ਨੇੜੇ ਡਿੱਗ ਪਈ। ਹਾਦਸਾਗ੍ਰਸਤ ਜਹਾਜ਼ ਬੋਇੰਗ 737-800 ਸੀ, ਜਿਸ ਨੇ ਐਤਵਾਰ ਸਵੇਰ ਉਡਾਣ ਭਰੀ ਸੀ। ਉਡਾਣ ਕੰਪਨੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰੇ ਪੌਣੇ ਨੌਂ ਵਜੇ ਇਹ ਹਾਦਸਾ ਵਾਪਰਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਾਟਾਵਾ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸੋਗ 'ਚ ਡੁੱਬਿਆ ਪਿੰਡ...
Canada News: ਕੈਨੇਡਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸੋਗ 'ਚ ਡੁੱਬਿਆ ਪਿੰਡ...
ਕੱਚੇ ਤੇਲ ਦੀਆਂ ਕੀਮਤਾਂ 'ਚ ਲੱਗੀ ਅੱਗ, ਮਿਡਲ ਈਸਟ 'ਚ ਚੱਲ ਰਹੀ ਜੰਗ ਨੇ ਬ੍ਰੈਂਟ ਕ੍ਰੂਡ ਨੂੰ 112 ਡਾਲਰ ਤੱਕ ਪਹੁੰਚਾਇਆ
ਕੱਚੇ ਤੇਲ ਦੀਆਂ ਕੀਮਤਾਂ 'ਚ ਲੱਗੀ ਅੱਗ, ਮਿਡਲ ਈਸਟ 'ਚ ਚੱਲ ਰਹੀ ਜੰਗ ਨੇ ਬ੍ਰੈਂਟ ਕ੍ਰੂਡ ਨੂੰ 112 ਡਾਲਰ ਤੱਕ ਪਹੁੰਚਾਇਆ
Plane Crash: ਵੱਡਾ ਹਾਦਸਾ, ਏਅਰਪੋਰਟ ‘ਤੇ ਫਲਾਈਟ ਨਾਲ ਵਾਪਰਿਆ ਹਾਦਸਾ: ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 2 ਦੀ ਦਰਦਨਾਕ ਮੌਤ: ਵੀਡੀਓ ਵਾਇਰਲ...
ਵੱਡਾ ਹਾਦਸਾ, ਏਅਰਪੋਰਟ ‘ਤੇ ਫਲਾਈਟ ਨਾਲ ਵਾਪਰਿਆ ਹਾਦਸਾ: ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 2 ਦੀ ਦਰਦਨਾਕ ਮੌਤ: ਵੀਡੀਓ ਵਾਇਰਲ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
SSB Constable Death : SSB ਬਟਾਲੀਅਨ 'ਚ ਤੈਨਾਤ ਪੰਜਾਬ ਦੇ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ , 3 ਦਿਨ ਪਹਿਲਾਂ ਛੁੱਟੀ ਕੱਟ ਕੇ ਆਇਆ ਸੀ ਵਾਪਸ 
Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ 'ਚ ਮੱਚ ਗਿਆ ਹਾਹਾਕਾਰ; ਫਿਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ 
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ
Punjab News: ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
LPG Cylinder 14.2kg Gas: ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Embed widget