ਪੜਚੋਲ ਕਰੋ

Indian Refuge: ਸਾਲ 2024 ਦੇ 6 ਮਹੀਨਿਆਂ 'ਚ 16,800 ਭਾਰਤੀਆਂ ਨੇ ਕੈਨੇਡਾ ਏਅਰਪੋਰਟ 'ਤੇ ਮੰਗੀ ਸ਼ਰਨ, ਪੰਜਾਬੀਆਂ ਦਾ ਅੰਕੜ ਦੇਖ ਹੋ ਜਾਵੋਗੇ ਹੈਰਾਨ

Canadian airports: 2022 ਵਿੱਚ ਸਿਰਫ਼ 4100 ਅਤੇ 2021 ਵਿੱਚ ਸਿਰਫ਼ 1495 ਭਾਰਤੀਆਂ ਨੇ ਕੈਨੇਡਾ ਵਿੱਚ ਸ਼ਰਣ ਮੰਗੀ ਸੀ। ਪਿਛਲੇ ਸਾਲ ਦੇ ਪਹਿਲੇ ਛੇ ਮਹੀਨਿਆਂ ਦੀ ਤੁਲਨਾ ਵਿੱਚ, ਇਸ ਸਾਲ ਭਾਰਤੀਆਂ ਵੱਲੋਂ ਸ਼ਰਣ ਮੰਗਣ ਦੇ ਮਾਮਲਿਆਂ ਵਿੱਚ 500

Indian Refuge Canadian airports: ਇਸ ਸਾਲ 2024 'ਚ ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸ਼ਰਣ ਮੰਗਣ ਵਾਲੇ ਭਾਰਤੀਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਜਨਵਰੀ 2024 ਤੋਂ ਜੂਨ 2024 ਤੱਕ 16,800 ਭਾਰਤੀਆਂ ਨੇ ਕੈਨੇਡੀਅਨ ਹਵਾਈ ਅੱਡਿਆਂ 'ਤੇ ਸ਼ਰਣ ਮੰਗੀ ਹੈ। ਇਨ੍ਹਾਂ ਵਿਚੋਂ 30 ਫੀਸਦੀ ਇਕੱਲੇ ਪੰਜਾਬ ਦੇ ਹਨ। ਇਹ ਅੰਕੜਾ ਹੈਰਾਨੀਜਨਕ ਹੈ ਕਿਉਂਕਿ ਪਿਛਲੇ ਸਾਲ ਯਾਨੀ ਸਾਲ 2023 'ਚ 11,265 ਲੋਕਾਂ ਨੇ ਇਹ ਕੰਮ ਕੀਤਾ ਸੀ।

ਜਦੋਂ ਕਿ 2022 ਵਿੱਚ ਸਿਰਫ਼ 4100 ਅਤੇ 2021 ਵਿੱਚ ਸਿਰਫ਼ 1495 ਭਾਰਤੀਆਂ ਨੇ ਕੈਨੇਡਾ ਵਿੱਚ ਸ਼ਰਣ ਮੰਗੀ ਸੀ। ਪਿਛਲੇ ਸਾਲ ਦੇ ਪਹਿਲੇ ਛੇ ਮਹੀਨਿਆਂ ਦੀ ਤੁਲਨਾ ਵਿੱਚ, ਇਸ ਸਾਲ ਭਾਰਤੀਆਂ ਵੱਲੋਂ ਸ਼ਰਣ ਮੰਗਣ ਦੇ ਮਾਮਲਿਆਂ ਵਿੱਚ 500 ਫੀਸਦੀ ਤੱਕ ਦਾ ਉਛਾਲ ਦੇਖਿਆ ਗਿਆ ਹੈ। ਪਰ ਕੈਨੇਡੀਅਨ ਹਵਾਈ ਅੱਡਿਆਂ 'ਤੇ ਸ਼ਰਣ ਲੈਣ ਵਾਲੇ ਭਾਰਤੀਆਂ ਦੇ ਮਾਮਲਿਆਂ 'ਚ ਅਚਾਨਕ ਹੋਏ ਵਾਧੇ ਤੋਂ ਕੈਨੇਡੀਅਨ ਅਧਿਕਾਰੀ ਵੀ ਹੈਰਾਨ ਹਨ ਕਿਉਂਕਿ ਪਿਛਲੇ ਸਾਲਾਂ 'ਚ ਇਹ ਅੰਕੜਾ ਸੀਮਤ ਦਾਇਰੇ 'ਚ ਹੀ ਰਿਹਾ।

 ਕੈਨੇਡੀਅਨ ਸਰਕਾਰ ਨੇ ਅਜੇ ਤੱਕ ਇਸ ਸਬੰਧ ਵਿੱਚ ਭਾਰਤ ਬਾਰੇ ਕੁਝ ਨਹੀਂ ਕਿਹਾ ਹੈ। ਸਾਲ 2024 ਦੇ ਅਪ੍ਰੈਲ ਤੋਂ ਜੂਨ ਤੱਕ ਲਗਭਗ 6000 ਹਜ਼ਾਰ ਭਾਰਤੀਆਂ ਨੇ ਕੈਨੇਡਾ ਵਿੱਚ ਸ਼ਰਣ ਮੰਗੀ ਹੈ। ਇਸ ਤੋਂ ਬਾਅਦ ਜੁਲਾਈ-ਅਗਸਤ 'ਚ ਵੀ ਇਹ ਸਿਲਸਿਲਾ ਜਾਰੀ ਹੈ ਅਤੇ ਭਾਰਤੀ ਲੋਕ ਹਵਾਈ ਅੱਡਿਆਂ 'ਤੇ ਲਗਾਤਾਰ ਸ਼ਰਣ ਮੰਗ ਰਹੇ ਹਨ। ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਸਿਆਸੀ ਸਬੰਧਾਂ ਕਾਰਨ ਇਸ ਤਰ੍ਹਾਂ ਦੀ ਸਥਿਤੀ ਕੈਨੇਡਾ ਨੂੰ ਭਾਰਤ ਵਿਰੁੱਧ ਬੋਲਣ ਲਈ ਨਵਾਂ ਮੁੱਦਾ ਦੇ ਸਕਦੀ ਹੈ।

ਕੈਨੇਡਾ ਵਿੱਚ ਸ਼ਰਣ ਮੰਗਣ ਵਾਲੇ ਜ਼ਿਆਦਾਤਰ ਲੋਕ ਆਪਣੀ ਅਤੇ ਭਾਰਤ ਵਿੱਚ ਆਪਣੇ ਪਰਿਵਾਰਾਂ ਦੀ ਜਾਨ ਨੂੰ ਖਤਰੇ, ਸਿਆਸੀ ਦਬਾਅ, ਧਾਰਮਿਕ ਦਬਾਅ ਆਦਿ ਦਾ ਹਵਾਲਾ ਦਿੰਦੇ ਹਨ। ਜਾਇਜ਼ ਵੀਜ਼ੇ 'ਤੇ ਕੈਨੇਡਾ ਵਿਚ ਦਾਖਲ ਨਾ ਹੋਣ ਦੇ ਡਰ ਕਾਰਨ ਉਹ ਸ਼ਰਣ ਮੰਗ ਕੇ ਕੈਨੇਡਾ ਵਿਚ ਦਾਖਲ ਹੁੰਦੇ ਹਨ।

ਉਨ੍ਹਾਂ ਨੂੰ ਹਵਾਈ ਅੱਡੇ 'ਤੇ ਹੀ ਸ਼ਰਣ ਲਈ ਅਰਜ਼ੀ ਦੇਣ ਦਾ ਮੌਕਾ ਆਸਾਨੀ ਨਾਲ ਮਿਲ ਜਾਂਦਾ ਹੈ। ਜਿਹੜੇ ਲੋਕ ਪਹਿਲਾਂ ਹੀ ਸ਼ਰਣ ਪ੍ਰਾਪਤ ਕਰ ਚੁੱਕੇ ਹਨ, ਉਹ ਵੀ ਆਪਣੇ ਪਰਿਵਾਰਾਂ ਨੂੰ ਇਸ ਰਸਤੇ ਰਾਹੀਂ ਕੈਨੇਡਾ ਵਿੱਚ ਵਸਣ ਦਾ ਆਸਾਨ ਤਰੀਕਾ ਦੱਸ ਰਹੇ ਹਨ। ਸਟੂਡੈਂਟ, ਸਪਾਈਸ ਵੀਜ਼ਾ ਅਤੇ ਹੋਰ ਬਦਲਾਅ ਕਰਕੇ ਵੀ ਇਹ ਤਰੀਕਾ ਅਪਣਾਇਆ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'

ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
Punjab News: ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Embed widget