ਪੜਚੋਲ ਕਰੋ

ਕੈਨੇਡਾ ਨੇ ਹਵਾਈ ਜਹਾਜ਼ ਰਾਹੀਂ ਚੀਨ 'ਚੋਂ ਕੱਢੇ ਆਪਣੇ ਨਾਗਰਿਕ

176 ਕੈਨੇਡੀਅਨ ਨਾਗਰਿਕਾਂ ਨੂੰ ਜਹਾਜ਼ ਜ਼ਰੀਏ ਨਾਵਲ ਕੋਰੋਨਾਵਾਇਰਸ ਕਾਰਨ ਵੁਹਾਨ, ਚੀਨ ਤੋਂ ਵਾਪਸ ਬ੍ਰਿਟਿਸ਼ ਕੋਲੰਬੀਆ ਵਿੱਚ ਲਿਆਂਦਾ ਗਿਆ ਹੈ। ਵੁਹਾਨ ਵਿਚਲੇ 370 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਪਿਛਲੇ ਦਿਨੀਂ ਵੁਹਾਨ ਵਿੱਚੋਂ ਉਨ੍ਹਾਂ ਨੂੰ ਬਾਹਰ ਕੱਢਣ ਲਈ ਕਿਹਾ ਸੀ।

ਕੋਲੰਬੀਆ: 176 ਕੈਨੇਡੀਅਨ ਨਾਗਰਿਕਾਂ ਨੂੰ ਜਹਾਜ਼ ਜ਼ਰੀਏ ਨਾਵਲ ਕੋਰੋਨਾਵਾਇਰਸ ਕਾਰਨ ਵੁਹਾਨ, ਚੀਨ ਤੋਂ ਵਾਪਸ ਬ੍ਰਿਟਿਸ਼ ਕੋਲੰਬੀਆ ਵਿੱਚ ਲਿਆਂਦਾ ਗਿਆ ਹੈ। ਵੁਹਾਨ ਵਿਚਲੇ 370 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਪਿਛਲੇ ਦਿਨੀਂ ਵੁਹਾਨ ਵਿੱਚੋਂ ਉਨ੍ਹਾਂ ਨੂੰ ਬਾਹਰ ਕੱਢਣ ਲਈ ਕਿਹਾ ਸੀ। ਫਲਾਈਟ ਐਚਐਫਐਮ 322 ਸ਼ੁੱਕਰਵਾਰ ਨੂੰ ਪੂਰਬੀ ਸਮੇਂ ਤੋਂ ਅੱਧੀ ਰਾਤ ਤੋਂ ਬਾਅਦ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚੀ। ਅਧਿਕਾਰੀਆਂ ਨੇ ਕਿਹਾ ਕਿ ਕੈਨੇਡੀਅਨ ਨਾਗਰਿਕਾਂ ਦੇ ਨਾਲ, 13 ਸਥਾਈ ਵਸਨੀਕਾਂ ਤੇ ਛੇ ਚੀਨੀ ਨਾਗਰਿਕਾਂ ਨੂੰ ਕੈਨੇਡੀਅਨ ਵੀਜ਼ਾ ਸਮੇਤ 34 ਕੈਨੇਡੀਅਨ ਨਾਬਾਲਗਾਂ ਨਾਲ ਵਾਪਸ ਘਰ ਪਰਤਣ ਦੀ ਆਗਿਆ ਸੀ। ਅਮਰੀਕਾ ਦੀ ਇੱਕ ਹੋਰ ਫਲਾਈਟ, ਜਿਸ ਵਿੱਚ 50 ਹੋਰ ਕੈਨੇਡੀਅਨ ਸਨ, ਕੁਝ ਸਮੇਂ ਬਾਅਦ ਰਵਾਨਾ ਹੋ ਗਈ ਤੇ ਸ਼ੁੱਕਰਵਾਰ ਨੂੰ ਵੈਨਕੂਵਰ ਪਹੁੰਚਣ ਦੀ ਸੰਭਾਵਨਾ ਹੈ। ਦੂਜੀ ਫਲਾਈਟ 10 ਫਰਵਰੀ ਨੂੰ ਵੁਹਾਨ ਤੋਂ ਰਵਾਨਾ ਹੋਵੇਗੀ ਤੇ 11 ਫਰਵਰੀ ਨੂੰ ਮਿਲਟਰੀ ਬੇਸ ਪਹੁੰਚੇਗੀ। ਬ੍ਰਿਟਿਸ਼ ਕੋਲੰਬੀਆ ਵਿੱਚ ਨਾਵਲ ਕੋਰੋਨਾ ਵਾਇਰਸ ਦੇ ਦੋ ਹੋਰ ਕੇਸ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿੱਚ ਕੁੱਲ ਕੇਸਾਂ ਦੀ ਗਿਣਤੀ ਚਾਰ ਹੋ ਗਈ ਹੈ।

ਟਾਪ ਹੈਡਲਾਈਨ

Nor’easter Storm: ਅਗਲੇ 8 ਘੰਟੇ ਭਾਰੀ, ਤਬਾਹੀ ਬਣ ਕੇ ਟੁੱਟੇਗਾ ਤੇਜ਼ ਤੂਫ਼ਾਨ ਅਤੇ ਮੀਂਹ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ, ਹਾਈ ਅਲਰਟ ਜਾਰੀ...
ਅਗਲੇ 8 ਘੰਟੇ ਭਾਰੀ, ਤਬਾਹੀ ਬਣ ਕੇ ਟੁੱਟੇਗਾ ਤੇਜ਼ ਤੂਫ਼ਾਨ ਅਤੇ ਮੀਂਹ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ, ਹਾਈ ਅਲਰਟ ਜਾਰੀ...
ਵਾਪਰਿਆ ਵੱਡਾ ਜਹਾਜ ਹਾਦਸਾ, 2 ਫੌਜ ਅਧਿਕਾਰੀ ਸਣੇ 14 ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਜਹਾਜ ਹਾਦਸਾ, 2 ਫੌਜ ਅਧਿਕਾਰੀ ਸਣੇ 14 ਦੀ ਮੌਤ; ਮੱਚਿਆ ਚੀਕ ਚੀਹਾੜਾ
ਧੂੰਆਂ-ਧੂੰਆਂ ਹੋਇਆ ਕੰਧਾਰ, ਪਾਕਿ ਦਾ ਅਫਗਾਨਿਸਤਾਨ ਦੇ ਖਤਰਨਾਕ ਹਮਲਾ, 10 ਥਾਵਾਂ ਨੂੰ ਬਣਾਇਆ ਨਿਸ਼ਾਨਾ
ਧੂੰਆਂ-ਧੂੰਆਂ ਹੋਇਆ ਕੰਧਾਰ, ਪਾਕਿ ਦਾ ਅਫਗਾਨਿਸਤਾਨ ਦੇ ਖਤਰਨਾਕ ਹਮਲਾ, 10 ਥਾਵਾਂ ਨੂੰ ਬਣਾਇਆ ਨਿਸ਼ਾਨਾ
Hormuz Torpedo Attack : ਹੋਰਮੁਜ਼ 'ਚ ਜਹਾਜ਼ ’ਤੇ ਟੌਰਪੀਡੋ ਹਮਲਾ, ਭਾਰਤੀ ਨੌਜਵਾਨ ਦੀ ਮੌਤ
Hormuz Torpedo Attack : ਹੋਰਮੁਜ਼ 'ਚ ਜਹਾਜ਼ ’ਤੇ ਟੌਰਪੀਡੋ ਹਮਲਾ, ਭਾਰਤੀ ਨੌਜਵਾਨ ਦੀ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget