ਪੜਚੋਲ ਕਰੋ

ਸੁਣੋ ਦੁਬਈ 'ਚ ਫਸੇ ਭਾਰਤੀਆਂ ਦੀ ਦਰਦ ਭਰੀ ਦਾਸਤਾਨ!

ਭਾਰਤ ਵੱਲੋਂ ਕੋਵਿਡ-19 ਕਾਰਨ ਐਲਾਨੇ ਗਏ ਲੌਕਡਾਊਨ ਕਰਕੇ ਪਿਛਲੇ 21 ਦਿਨਾਂ ਤੋਂ ਦੁਬਈ ਦੇ ਕੌਮਾਂਤਰੀ ਹਵਾਈ ਅੱਡੇ ’ਤੇ 19 ਭਾਰਤੀ ਫਸੇ ਹੋਏ ਹਨ। ਮੀਡੀਆ ਰਿਪੋਰਟ ਅਨੁਸਾਰ ਇਹ ਭਾਰਤੀ ਅੱਕ ਗਏ ਹਨ ਤੇ ਘਰ ਵਾਪਸੀ ਲਈ ਬੇਸਬਰ ਹਨ। ਇਨ੍ਹਾਂ ਲੋਕਾਂ ਵਿੱਚੋਂ ਜ਼ਿਆਦਾਤਰ ਹੋਰ ਮੁਲਕਾਂ ਤੋਂ ਪਰਤ ਰਹੇ ਸਨ ਤੇ ਦੁਬਈ ਤੋਂ ਇਨ੍ਹਾਂ ਨੇ ਉਡਾਣਾਂ ਬਦਲਣੀਆਂ ਸਨ ਪਰ ਇਸੇ ਦੌਰਾਨ ਭਾਰਤ ਨੇ ਲੌਕਡਾਊਨ ਐਲਾਨ ਦਿੱਤਾ ਤੇ ਭਾਰਤ ਅੰਦਰ ਆਉਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ।

ਦੁਬਈ: ਭਾਰਤ ਵੱਲੋਂ ਕੋਵਿਡ-19 ਕਾਰਨ ਐਲਾਨੇ ਗਏ ਲੌਕਡਾਊਨ ਕਰਕੇ ਪਿਛਲੇ 21 ਦਿਨਾਂ ਤੋਂ ਦੁਬਈ ਦੇ ਕੌਮਾਂਤਰੀ ਹਵਾਈ ਅੱਡੇ ’ਤੇ 19 ਭਾਰਤੀ ਫਸੇ ਹੋਏ ਹਨ। ਮੀਡੀਆ ਰਿਪੋਰਟ ਅਨੁਸਾਰ ਇਹ ਭਾਰਤੀ ਅੱਕ ਗਏ ਹਨ ਤੇ ਘਰ ਵਾਪਸੀ ਲਈ ਬੇਸਬਰ ਹਨ। ਇਨ੍ਹਾਂ ਲੋਕਾਂ ਵਿੱਚੋਂ ਜ਼ਿਆਦਾਤਰ ਹੋਰ ਮੁਲਕਾਂ ਤੋਂ ਪਰਤ ਰਹੇ ਸਨ ਤੇ ਦੁਬਈ ਤੋਂ ਇਨ੍ਹਾਂ ਨੇ ਉਡਾਣਾਂ ਬਦਲਣੀਆਂ ਸਨ ਪਰ ਇਸੇ ਦੌਰਾਨ ਭਾਰਤ ਨੇ ਲੌਕਡਾਊਨ ਐਲਾਨ ਦਿੱਤਾ ਤੇ ਭਾਰਤ ਅੰਦਰ ਆਉਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ। ਉਸ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਕੁਝ ਦਿਨਾਂ ਲਈ ਹਵਾਈ ਅੱਡੇ ਦੇ ਬੈਂਚਾਂ ’ਤੇ ਹੀ ਡੇਰੇ ਲਾ ਲਏ। ਇਨ੍ਹਾਂ ਦੇ 21 ਮਾਰਚ ਨੂੰ ਕੋਵਿਡ-19 ਲਈ ਟੈਸਟ ਹੋਏ ਤੇ ਸਾਰੇ ਨੈਗੇਟਿਵ ਪਾਏ ਗਏ। ਇਨ੍ਹਾਂ ਨੂੰ 25 ਮਾਰਚ ਨੂੰ ਦੁਬਈ ਕੌਮਾਂਤਰੀ ਹਵਾਈ ਅੱਡੇ ਦੇ ਹੋਟਲ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਵੇਲੇ ਇਹ ਸਾਰੇ ਭਾਰਤੀ ਹਵਾਈ ਅੱਡੇ ਦੇ ਹੋਟਲ ਵਿੱਚ ਠਹਿਰੇ ਹੋਏ ਹਨ। ਇਨ੍ਹਾਂ ਭਾਰਤੀਆਂ ਵਿੱਚੋਂ ਇੱਕ ਵਿਅਕਤੀ ਦਾ ਨਾਂ ਅਰੁਣ ਸਿੰਘ ਹੈ, ਜੋ 37 ਵਰ੍ਹਿਆਂ ਦਾ ਹੈ। ਉਸ ਦੀ 22 ਮਾਰਚ ਨੂੰ ਸਵੇਰੇ 4 ਵਜੇ ਵਾਲੀ ਉਡਾਣ ਸੀ, ਜੋ ਰੱਦ ਹੋ ਗਈ। ਯੂਏਈ ਬੈਂਕ ਦੇ ਮੁਲਾਜ਼ਮ ਸਿੰਘ ਨੇ ਕਿਹਾ, ‘‘ਇਹ ਬਹੁਤ ਬਦਕਿਸਮਤੀ ਹੈ ਕਿ ਹੁਣ ਮੈਂ ਪੂਰੇ ਦਿਨ ਦਾ ਜ਼ਿਆਦਾਤਰ ਸਮਾਂ ਸੌਂ ਕੇ ਗੁਜ਼ਾਰਦਾ ਹੈ। ਮੈਂ ਜਦੋਂ ਦਾ ਇੱਥੇ ਫਸਿਆ ਹਾਂ ਉਦੋਂ ਦਾ ਕੇਵਲ ਖਾ ਤੇ ਸੌਂ ਰਿਹਾ ਹਾਂ। ਭਾਵੇਂ ਮੈਨੂੰ ਇੱਥੇ (ਹੋਟਲ ਵਿੱਚ) ਕੋਈ ਤਕਲੀਫ ਨਹੀਂ ਹੈ ਪਰ ਮੈਂ ਘਰ ਜਾਣਾ ਚਾਹੁੰਦਾ ਹਾਂ।’’ ਇਸੇ ਤਰ੍ਹਾਂ 18 ਮਾਰਚ ਤੋਂ ਫਸੇ ਦੀਪਕ ਗੁਪਤਾ ਨੇ ਕਿਹਾ ਕਿ ਉਸ ਨੂੰ ਨਵੀਂ ਦਿੱਲੀ ਵਿੱਚ ਆਪਣੀ ਗਰਭਵਤੀ ਪਤਨੀ ਦੀ ਚਿੰਤਾ ਹੈ। ਉਹ ਯੂਰਪ ਤੋਂ ਆਇਆ ਸੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget