ਪੜਚੋਲ ਕਰੋ

ਰੋਟੀ ਲਈ ਲੜ੍ਹ ਰਹੇ 19 ਲੋਕਾਂ ਦੀ ਮੌਤ, ਦੇਸ਼ ‘ਚ ਲੁੱਟ-ਖੋਹ

ਸੂਡਾਨ: ਇੱਥੇ ਦੇ ਲੋਕ ਰੋਟੀ ਦੀ ਕੀਮਤਾਂ ‘ਚ ਹੋਏ ਵਾਧੇ ਦਾ ਵਿਰੋਧ ਕਰ ਰਹੇ ਹਨ। ਜਿਸ ‘ਚ ਲੋਕਾਂ ਅਤੇ ਦੰਗਾ-ਰੋਕੁ ਪੁਲਿਸ ‘ਚ ਝੜਪਾਂ ‘ਚ ਹੁਣ ਤਕ 19 ਲੋਕਾਂ ਦੀ ਮੌਤ ਅਤੇ 219 ਲੋਕ ਜ਼ਖ਼ਮੀ ਹੋ ਗਏ ਹਨ। ਸੋਮਵਾਰ ਨੂੰ ਸੂਡਾਨੀ ਸਰਕਾਰ ਨੇ ਇੱਕ ਬਿਆਨ ਜਾਰੀ ਕਰ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਮਰਨ ਵਾਲਿਆਂ ‘ਚ 2 ਪੁਲਿਸ ਕਰਮੀ ਵੀ ਹਨ। ਸੂਡਾਨ ‘ਚ ਇਸ ਪ੍ਰਦਰਸ਼ਨ ਨੂੰ ਹੁਣ ਪਤੱਰਕਾਰਾਂ ਦਾ ਸਾਥ ਵੀ ਮਿਲ ਰਿਹਾ ਹੈ। ਵਿਰੋਧ ਪ੍ਰਦਰਸ਼ਨ ਦੇ ਹਿੰਸਕ ਹੋਣ ਦੇ ਵਿਰੋਧ ‘ਚ ਵੀਰਵਾਰ ਤੋਂ ਸੂਡਾਨੀ ਪੱਤਰਕਾਰ ਵੀ ਹੜਤਾਲ ‘ਤੇ ਹਨ। ਸਥਾਨਿਕ ਸਰਕਾਰਨੇ ਪਹਿਲਾ ਕਿਹਾ ਗਿਆ ਕਿ ਦੰਗੇ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਏਮਨੇਸਟੀ ਇੰਟਰਨੇਸ਼ਨਲ ਦਾ ਦਾਅਵਾ ਹੈ ਕਿ ਇਸ ‘ਚ 37 ਲੋਕਾਂ ਦੀ ਮੌਤ ਹੋਈ ਹੈ। ਰੋਟੀ ਲਈ ਲੜ੍ਹ ਰਹੇ 19 ਲੋਕਾਂ ਦੀ ਮੌਤ, ਦੇਸ਼ ‘ਚ ਲੁੱਟ-ਖੋਹ ਸੂਡਾਨੀ ਜਰਨਲਿਸਟ ਨੇਟਵਰਕ ਨੇ ਕਿਹਾ ਕਿ ਉਹ ਪ੍ਰਦਰਸ਼ਨਕਾਰੀਆਂ ਦੇ ਨਾਲ ਹੜਤਾਲ ‘ਤੇ ਜਾ ਰਹੇ ਹਨ। ਨੇਟਵਰਕ ਨੇ ਐਲਾਨ ਕੀਤਾ ਕਿ ਅਸੀਂ ਹਿੰਸਾ ਖਿਲਾਫ 27 ਦਸੰਬਰ ਤੋਂ 3 ਦਿਨਾਂ ਦੀ ਹੜਤਾਲ ‘ਤੇ ਹਨ। ਇੱਕ ਪੱਤਰਕਾਰ ਨੂੰ ਪੂਛਗਿਛ ਲਈ ਗ੍ਰਿਫ਼ਤਾਰ ਵੀ ਕੀਤਾ ਗਿਆ, ਜਿਸ ਨੂੰ ਜਲਦੀ ਹੀ ਛੱਡ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
Embed widget