ਪੜਚੋਲ ਕਰੋ

ਅਮਰੀਕਾ ‘ਚ 19 ਸਾਲਾ ਭਾਰਤੀ ਵਿਦਿਆਰਥਣ ਦਾ ਜਿਨਸੀ ਸੋਸ਼ਣ ਮਗਰੋਂ ਕਤਲ

ਅਮਰੀਕਾ ‘ਚ ਇੱਕ 19 ਸਾਲਾ ਭਾਰਤੀ ਵਿਦਿਆਰਥਣ ਦਾ ਜਿਨਸੀ ਸੋਸ਼ਣ ਕਰਨ ਤੋਂ ਬਾਅਦ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਸ਼ਿਕਾਗੋ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਸ਼ਿਕਾਗੋ: ਅਮਰੀਕਾ ‘ਚ ਇੱਕ 19 ਸਾਲਾ ਭਾਰਤੀ ਵਿਦਿਆਰਥਣ ਦਾ ਜਿਨਸੀ ਸੋਸ਼ਣ ਕਰਨ ਤੋਂ ਬਾਅਦ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਸ਼ਿਕਾਗੋ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਜਿਸ ਭਾਰਤੀ ਵਿਦਿਆਰਥਣ ਦਾ ਕਤਲ ਹੋਇਆ ਹੈ, ਉਹ ਹੈਦਰਾਬਾਦ ਦੀ ਰਹਿਣ ਵਾਲੀ ਸੀ। ਉਹ ਇਲੀਨਾਇਸ ਯੂਨੀਵਰਸਿਟੀ ‘ਚ ਆਨਰਸ ਦੀ ਪੜ੍ਹਾਈ ਕਰ ਰਹੀ ਸੀ। ਸ਼ਨੀਵਾਰ ਨੂੰ ਕੈਂਪਸ ਦੇ ਗੈਰੇਜ਼ ‘ਚ ਉਸ ਦੀ ਕਾਰ ਦੀ ਪਿਛਲੀ ਸੀਟ ‘ਤੇ ਲਾਸ਼ ਮਿਲੀ। ਵਿਦਿਆਰਥਣ ਦੇ ਕਤਲ ਦੇ ਇਲਜ਼ਾਮ ‘ਚ 26 ਸਾਲਾ ਡੋਨਾਲਡ ਥੁਰਮਨ ਨੂੰ ਐਤਵਾਰ ਸ਼ਿਕਾਗੋ ਮੈਟਰੋ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਯੂਨੀਵਰਸਿਟੀ ਨਾਲ ਜੁੜਿਆ ਵਿਅਕਤੀ ਨਹੀਂ। ਜਦਕਿ ਉਸ ‘ਤੇ ਜਿਨਸੀ ਸ਼ੋਸ਼ਣ ਤੇ ਕਤਲ ਦਾ ਕੇਸ ਦਰਜ ਕਰ ਲਿਆ ਗਿਆ। ਮੈਡੀਕਲ ਅਫਸਰ ਨੇ ਦੱਸਿਆ ਕਿ ਔਰਤ ਦੀ ਮੌਤ ਗਲਾ ਘੁੱਟਣ ਕਰਕੇ ਹੋਈ ਹੈ। ਯੂਨੀਵਰਸਿਟੀ ਨੇ ਇੱਕ ਬਿਆਨ ‘ਚ ਕਿਹਾ ਕਿ ਉਸ ਦੇ ਪਰਿਵਾਰ ਨੇ ਯੂਨੀਵਰਸਿਟੀ ਪੁਲਿਸ ਨੂੰ ਸ਼ਨੀਵਾਰ ਜਾਣਕਾਰੀ ਦਿੱਤੀ ਸੀ ਕਿ ਸ਼ੁੱਕਰਵਾਰ ਸ਼ਾਮ ਤੋਂ ਉਨ੍ਹਾਂ ਦੀ ਧੀ ਨਾਲ ਗੱਲ ਨਹੀਂ ਹੋਈ। ਇਸ ਤੋਂ ਬਾਅਦ ਉਸ ਦੀ ਭਾਲ ਕੀਤੀ ਗਈ ਤੇ ਇਸ ਦੌਰਾਨ ਵਿਦਿਆਰਥਣ ਦੀ ਲਾਸ਼ ਕਾਰ ਵਿੱਚੋਂ ਮਿਲੀ। ਵਿਦਿਆਰਥਣ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਐਫਬੀਆਈ ਫੋਰੈਂਸਿਕ ਟੀਮ ਨੂੰ ਘਟਨਾ ਵਾਲੀ ਥਾਂ ਆਉਣ ਤੇ ਵਾਹਨ ਫੋਰੈਂਸਿਕ ਜਾਂਚ ਪੂਰੀ ਕਰਨ ‘ਚ ਮਦਦ ਦੀ ਅਪੀਲ ਕੀਤੀ। ਯੂਨੀਵਰਸਿਟੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਅਪਰਾਧੀ ਦੀ ਪਛਾਣ ਯੂਨੀਵਰਸਿਟੀ ‘ਚ ਲੱਗੇ ਕੈਮਰੇ ਦੀ ਫੁਟੇਜ਼ ਤੋਂ ਕੀਤੀ, ਜਿਸ ‘ਚ ਮੁਲਜ਼ਮ ਨੂੰ ਸ਼ਨੀਵਾਰ ਵਿਦਿਆਰਥਣ ਦਾ ਪਿੱਛਾ ਕਰਦੇ ਵੇਖਿਆ ਗਿਆ। ਕੈਮਰੇ ਫੁਟੇਜ਼ ਤੋਂ ਪਤਾ ਚੱਲਿਆ ਕਿ ਵਿਦਿਆਰਥਣ ਕਰੀਬ 1:35 ਵਜੇ ਪੈਦਲ ਹੀ ਗੈਰਾਜ ‘ਚ ਗਈ। ਉਸ ਤੋਂ ਬਾਅਦ ਅਪਰਾਧੀ ਉਥੇ ਗਿਆ। ਅਪਰਾਧੀ ਨੂੰ ਫੇਰ ਤੋਂ ਵੀਡੀਓ ਫੁਟੇਜ਼ ‘ਤੇ 2:10 ਵਜੇ ਹੈਲਸਟੇਡ ਸਟ੍ਰੀਟ ‘ਤੇ ਘੁੰਮਦੇ ਹੋਏ ਵੇਖਿਆ ਗਿਆ। ਇਸ ਤੋਂ ਬਾਅਦ ਮੁਲਜ਼ਮ ਡੋਨਾਲਡ ਥੁਰਮਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget