ਪੜਚੋਲ ਕਰੋ

Pak Airlines: ਕੈਨੇਡਾ ਏਅਰਪੋਰਟ 'ਤੇ ਪਾਕਿਸਤਾਨ ਏਅਰਲਾਈਨਜ਼ ਦੇ 2 ਕਰੂ ਮੈਂਬਰਾਂ ਦਾ ਕਾਰਾ, ਲੈਂਡ ਹੁੰਦਿਆਂ ਹੀ ਕੀਤਾ ਆਹ ਕੰਮ

Canada Airport : ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ 'ਤੇ ਤੈਨਾਤ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਨੂੰ ਇਸ ਬਾਰੇ ਜਾਣਕਾਰੀ ਦੇ ਦਿਤੀ ਗਈ ਹੈ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਕਹਿਣਾ ਹੈ ਕਿ ਦੋਹਾਂ ਵਿਰੁੱਧ

Canada Airport: ਹਰ ਕੋਈ ਅਮਰੀਕਾ ਜਾਂ ਫਿਰ ਕੈਨੇਡਾ ਪਹੁੰਚਣਾ ਚਾਹੁੰਦਾ ਹੈ। ਇਸ ਦੇ ਲਈ ਕਈ ਜੁਗਾੜ ਲਗਾਏ ਜਾ ਰਹੇ ਹਨ। ਕਈ ਤਾਂ ਦੋ ਨੰਬਰ ਯਾਨੀ ਬਿਨਾ ਕਾਗਜ਼ਾਂ ਤੋਂ ਹੀ ਵਿਦੇਸ਼ ਪਹੁੰਚ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਵਿੱਚ ਆਇਆ ਹੈ। 

ਇਹ ਕੇਸ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਜਹਾਜ਼ ਵਿਚ ਆਏ ਦੋ ਕਰੂ ਮੈਂਬਰਾਂ ਨਾਲ ਸਬੰਧਤ ਹੈ ਜੋ ਫਲਾਈਟ ਲੈਂਡ ਹੁੰਦਿਆਂ ਹੀ ਕਬੂਤਰ ਹੋ ਗਏ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਬੁਲਾਰੇ ਨੇ ਇਸ ਗੱਲ ਦੀ ਤਸਦੀਕ ਕੀਤੀ ਹੈ। ਪਾਕਿਸਤਾਨੀ ਅਖਬਾਰ 'ਦਾ ਡਾਨ ਵਿਚ ਪ੍ਰਕਾਸ਼ਤ ਰਿਪੋਰਟ ਮੁਤਾਬਕ ਇਨ੍ਹਾਂ ਦੋ ਕਰੂ ਮੈਂਬਰਾਂ ਦੇ ਹਵਾਈ ਅੱਡੇ ਤੋਂ ਫਰਾਰ ਹੋਣ ਮਗਰੋਂ ਕਬੂਤਰ ਬਣੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਮੁਲਾਜ਼ਮਾਂ ਦੀ ਗਿਣਤੀ ਚਾਰ ਹੋ ਗਈ ਹੈ।

ਪਿਛਲੇ ਸਾਲ ਵੀ ਪਾਕਿਸਤਾਨ ਦੀ ਕੌਮੀ ਏਅਰਲਾਈਨ ਦੇ ਚਾਰ ਮੁਲਾਜ਼ਮ ਆਪਣੀ ਡਿਊਟੀ ਦੌਰਾਨ ਕੈਨੇਡਾ ਪੁੱਜੇ ਜ਼ਰੂਰ ਪਰ ਵਾਪਸ ਨਾ ਗਏ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੇ ਬੁਲਾਰੇ ਨੇ ਦੱਸਿਆ ਕਿ ਫਲਾਈਟ ਅਟੈਂਡੈਂਟ ਖਾਲਿਦ ਮਹਿਮੂਦ ਅਤੇ ਫਿਦਾ ਹੁਸੈਨ ਫਲਾਈਟ 772 ਰਾਹੀ ਇਸਲਾਮਾਬਾਦ ਤੋਂ ਟੋਰਾਂਟੋ ਪੁੱਜੇ ਪਰ ਜਦੋਂ ਜਹਾਜ਼ ਦੇ ਵਾਪਸੀ ਕਰਨ ਦਾ ਸਮਾਂ ਆਇਆ ਤਾਂ ਦੋਵੇਂ ਗਾਇਬ ਸਨ।

ਹਵਾਈ ਜਹਾਜ਼ ਨੂੰ ਦੋ ਫਲਾਈਟ ਅਟੈਂਡੈਂਟਸ ਤੋਂ ਬਗੈਰ ਹੀ ਇਸਲਾਮਾਬਾਦ ਪਰਤਣਾ ਪਿਆ। ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ 'ਤੇ ਤੈਨਾਤ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਨੂੰ ਇਸ ਬਾਰੇ ਜਾਣਕਾਰੀ ਦੇ ਦਿਤੀ ਗਈ ਹੈ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਕਹਿਣਾ ਹੈ ਕਿ ਦੋਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਸੇਵਾਵਾਂ ਖਤਮ ਕਰ ਦਿਤੀਆਂ ਜਾਣਗੀਆਂ। 

 ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਗੰਭੀਰ ਆਰਥਿਕ ਸੰਕਟ ਵਿਚੋਂ ਲੰਘ ਰਹੀ ਹੈ ਅਤੇ ਪਿਛਲੇ ਮਹੀਨੇ ਇਸ ਦੀਆਂ ਸੈਂਕੜੇ ਉਡਾਣਾਂ ਰੱਦ ਕਰਨੀਆਂ ਪਈਆਂ। ਏਅਰਲਾਈਨ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਤੋਂ ਅਸਮਰੱਥ ਹੈ ਜਿਸ ਕਰ ਕੇ ਦਰਜਨਾਂ ਮੁਲਾਜ਼ਮ ਨੋਕਰੀ ਛੱਡ ਚੁੱਕੇ ਹਨ ਜਦਕਿ ਕਈ ਮੁਲਾਜ਼ਮਾਂ ਦੇ ਲੱਖਾਂ ਰੁਪਏ ਬਕਾਇਆ ਖੜੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਪੰਜਾਬ 'ਚ ਕਣਕ ਦੀ ਖਰੀਦ ਹੋਈ ਸ਼ੁਰੂ, 2425 ਰੁਪਏ ਦੀ MSP ‘ਤੇ ਹੋਵੇਗੀ ਖਰੀਦ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਸਜ਼ਾਵਾਂ ਪੂਰੀਆਂ ਹੋ ਚੁੱਕੀਆਂ...ਮਾਲਵਿੰਦਰ ਕੰਗ ਨੇ ਸੰਸਦ 'ਚ ਚੁੱਕਿਆ ਮੁੱਦਾ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਵਕਫ ਸੋਧ ਬਿੱਲ ਦਾ ਰਾਜ ਸਭਾ 'ਚ ਪਾਸ ਹੋਣਾ ਤੈਅ! ਵੋਟਿੰਗ ਤੋਂ ਪਹਿਲਾਂ ਇਸ ਪਾਰਟੀ ਨੇ ਵਿਰੋਧੀਆਂ ਨਾਲ ਕੀਤਾ ਵੱਡਾ ਖੇਡ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
Embed widget