ਪੜਚੋਲ ਕਰੋ

ਪਾਕਿਸਤਾਨ 'ਚ 2 ਹਿੰਦੂ ਲੜਕੀਆਂ ਅਗਵਾ ! ਜ਼ਬਰੀ ਕਰਵਾਇਆ ਧਰਮ ਪਰਿਵਰਤਨ

Hindu girls kidnapped in Pakistan :ਰਹੀਮ ਯਾਰ ਖ਼ਾਨ ਖੇਤਰ ਵਿੱਚ ਜਿਹੜੀਆਂ ਦੋ ਲੜਕੀਆਂ ਨੂੰ ਅਗਵਾ ਕੀਤਾ ਗਿਆ ਉਹਨਾਂ ਦੀ ਪਛਾਣ ਅਨੀਤਾ ਅਤੇ ਪੂਜਾ ਕੁਮਾਰੀ ਵਜੋਂ ਹੋਈ ਹੈ। ਅਨੀਤਾ ਅਤੇ ਪੂਜਾ ਕੁਮਾਰੀ ਦਾ ਧਰਮ ਬਦਲ ਕੇ

ਲਾਹੌਰ : ਪਾਕਿਸਤਾਨ (Pakistan) 'ਚ ਘੱਟ ਗਿਣਤੀ ਭਾਈਚਾਰਿਆਂ 'ਤੇ ਤਸ਼ੱਦਦ ਅਤੇ ਧਰਮ ਪਰਿਵਰਤਨ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਹੁਣ ਪੰਜਾਬ ਸੂਬੇ ਦੇ ਰਹੀਮ ਯਾਰ ਖ਼ਾਨ ਖੇਤਰ ਵਿੱਚ ਇੱਕ ਅਜਿਹੀ ਵਾਰਦਾਤ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਰਹੀਮ ਯਾਰ ਖ਼ਾਨ ਖੇਤਰ ਵਿੱਚ 2 ਹਿੰਦੂ ਲੜਕੀਆਂ ਨੂੰ ਅਗਵਾ ਕੀਤਾ ਗਿਆ। ਕਿਡਨੈਪ ਕਰਨ ਤੋਂ ਬਾਅਦ ਉਹਨਾਂ ਦਾ ਧਰਮ ਪਰਿਵਾਰਤਨ ਕਰਵਾ ਦਿੱਤਾ ਗਿਆ। 

ਪਾਕਿਸਤਾਨ ਵਿੱਚ ਘੱਟ ਗਿਣਤੀ ਹਿੰਦੂ ਅਤੇ ਸਿੱਖਾਂ ਉਪਰ ਹਮਲੇ ਉਹਨਾਂ ਦੇ ਧਰਮ ਨੂੰ ਲੇ ਕੇ ਧਮਕੀਆਂ ਦੇਣੀਆਂ, ਅਜਿਹੀਆਂ ਵਾਰਦਾਤਾਂ ਲਗਾਤਾਰ ਹੁੰਦੀਆਂ ਆ ਰਹੀਆਂ ਹਨ। ਸਰਕਾਰਾਂ ਬਦਲ ਗਈਆਂ ਪਰ ਇਹ ਘਟਨਾਵਾਂ ਨਹੀਂ ਰੁਕੀਆਂ। 

ਰਹੀਮ ਯਾਰ ਖ਼ਾਨ ਖੇਤਰ ਵਿੱਚ ਜਿਹੜੀਆਂ ਦੋ ਲੜਕੀਆਂ ਨੂੰ ਅਗਵਾ ਕੀਤਾ ਗਿਆ ਉਹਨਾਂ ਦੀ ਪਛਾਣ ਅਨੀਤਾ ਅਤੇ ਪੂਜਾ ਕੁਮਾਰੀ ਵਜੋਂ ਹੋਈ ਹੈ। ਅਨੀਤਾ ਅਤੇ ਪੂਜਾ ਕੁਮਾਰੀ ਦਾ ਧਰਮ ਬਦਲ ਕੇ ਜ਼ਬਰੀ ਇਸਲਾਮ ਕਬੂਲ ਕਰਵਾਇਆ ਗਿਆ। ਦੋਵਾਂ ਲੜਕੀਆਂ ਦੇ ਪਰਿਵਾਰਾਂ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਕੀਤੀ। ਪਰ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਕਿਸੇ ਕਿਡਨੈਪਰ ਦੀ ਪਛਾਣ ਕੀਤੀ ਹੈ। 

ਭਾਰਤ ਵੱਲੋਂ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨਾਲ ਹੋ ਰਹੇ ਤਸ਼ੱਦਦ 'ਤੇ ਲਗਾਤਾਰ ਆਵਾਜ਼ ਉਠਾਈ ਜਾਂਦੀ ਰਹੀ ਹੈ। ਇੱਥੇ ਲੋਕਾਂ ਦੀ ਮੰਗ ਹੈ ਕਿ ਪਾਕਿਸਤਾਨ 'ਚ ਹਿੰਦੂ ਲੜਕੀਆਂ ਨਾਲ ਲਗਾਤਾਰ ਅੱਤਿਆਚਾਰ ਹੋ ਰਹੇ ਹਨ ਤੇ ਭਾਰਤ ਸਰਕਾਰ ਇਸ ਵਰਤਾਰੇ ਖ਼ਿਲਾਫ਼ ਆਵਾਜ਼ ਚੁੱਕੇ।  ਜੋ ਹਿੰਦੂ-ਸਿੱਖ ਭਾਰਤ ਆ ਕੇ ਵਸਣਾ ਚਾਹੁੰਦੇ ਹਨ, ਭਾਰਤ ਆਉਣ ਦਿੱਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ  ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ਇਸ ਤੋਂ ਇਲਾਵਾ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget