ਪੜਚੋਲ ਕਰੋ

ਪਾਕਿਸਤਾਨ ਵੱਲੋਂ ਦੋ ਭਾਰਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ, ਹਮਲਾ ਕਰਨ ਲਈ ਹੋਏ ਸਰਹੱਦ ਪਾਰ!

ਪਾਕਿਸਤਾਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੋ ਭਾਰਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ, ਇਨ੍ਹਾਂ ਭਾਰਤੀਆਂ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਪਾਕਿਸਤਾਨ ‘ਚ ਐਂਟਰੀ ਦਾ ਇਲਜ਼ਾਮ ਹੈ। ਗ੍ਰਿਫ਼ਤਾਰ ਕੀਤੇ ਗਏ ਭਾਰਤੀ ਪ੍ਰਸ਼ਾਂਤ ਤੇ ਦਾਰੀਲਾਲ ਹਨ।

ਲਾਹੌਰ: ਪਾਕਿਸਤਾਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੋ ਭਾਰਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੀਡੀਆ ਰਿਪੋਰਟ ਮੁਤਾਬਕ, ਇਨ੍ਹਾਂ ਭਾਰਤੀਆਂ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਪਾਕਿਸਤਾਨ ‘ਚ ਐਂਟਰੀ ਦਾ ਇਲਜ਼ਾਮ ਹੈ। ਗ੍ਰਿਫ਼ਤਾਰ ਕੀਤੇ ਗਏ ਭਾਰਤੀ ਪ੍ਰਸ਼ਾਂਤ ਤੇ ਦਾਰੀਲਾਲ ਹਨ। ਪਾਕਿਸਤਾਨੀ ਮੀਡੀਆ ਮੁਤਾਬਕ, ਦੋਵੇਂ ਭਾਰਤੀ ਨਾਗਰਿਕਾਂ ਨੂੰ ਪੰਜਾਬ ਖੇਤਰ ਦੇ ਬਹਾਵਲਪੁਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਕੋਈ ਦਸਤਾਵੇਜ਼ ਨਹੀਂ ਮਿਲੇ। ਪੁਲਿਸ ਨੇ ਦੱਸਿਆ ਕਿ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤਾ ਇੱਕ ਭਾਰਤੀ ਇੰਜਨੀਅਰ ਹੈ। ਇਸ ਦੇ ਨਾਲ ਹੀ ਪਾਕਿ ਪੁਲਿਸ ਦਾ ਦਾਅਵਾ ਹੈ ਕਿ ਦੋਵਾਂ ਨੂੰ ਹਮਲੇ ਦੀ ਸਾਜਿਸ਼ ਨੂੰ ਅੰਜ਼ਾਮ ਦੇਣ ਦੇ ਮਕਸਦ ਨਾਲ ਭੇਜਿਆ ਗਿਆ ਸੀ। ਇਸ ਸਾਲ ਅਗਸਤ ‘ਚ ਪੰਜਾਬ ਖੇਤਰ ਦੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇੱਕ ਭਾਰਤੀ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਨੂੰ ਡੇਰਾ ਗਾਜੀ ਖ਼ਾਨ ਕਸਬੇ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਖੂਫੀਆ ਏਜੰਸੀਆਂ ਨੂੰ ਸੌਂਪ ਦਿੱਤਾ ਸੀ। ਉਸ ਦੀ ਪਛਾਣ ਰਾਜੂ ਲਕਸ਼ਮਣ ਵਜੋਂ ਹੋਈ। ਇਹ ਵਿਅਕਤੀ ਬਲੋਚੀਸਤਾਨ ਰਾਹੀਂ ਪਾਕਿਸਤਾਨ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿੱਥੇ ਪਾਕਿ ਪੁਲਿਸ ਨੇ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਹੈ, ਉਸੇ ਬਲੋਚੀਸਤਾਨ ਖੇਤਰ ਤੋਂ ਪਾਸਿਕਤਾਨ ਕੁਲਭੂਸ਼ਣ ਜਾਧਵ ਦੀ ਗ੍ਰਿਫ਼ਤਾਰੀ ਦਾ ਦਾਅਵਾ ਕਰਦਾ ਹੈ। ਹਾਲ ਹੀ ‘ਚ ਇੰਟਰਨੈਸ਼ਨਲ ਕੋਰਟ ਨੇ ਕੁਲਭੂਸ਼ਣ ਦੀ ਮੌਤ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਸੀ ਤੇ ਪਾਕਿ ਨੂੰ ਹੁਕਮ ਜਾਰੀ ਕੀਤਾ ਸੀ ਕਿ ਕੁਲਭੂਸ਼ਣ ਨੂੰ ਕਾਉਂਸਲਰ ਅਕਸੈਸ ਦਿੱਤਾ ਜਾਵੇ।

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget