ਪੜਚੋਲ ਕਰੋ

ਕੈਨੇਡਾ: ਤਕਰਾਰ ਦੌਰਾਨ ਚੱਲੀ ਗੋਲ਼ੀ, ਮਰਦ ਤੇ ਔਰਤ ਦੀ ਮੌਤ

ਵੈਨਕੂਵਰ: ਕੈਨੇਡਾ ਦੇ ਸ਼ਹਿਰ ਸਰੀ ਵਿੱਚ ਸ਼ੁੱਕਰਵਾਰ ਸਵੇਰੇ ਗੋਲ਼ੀ ਚੱਲਣ ਦੀ ਵਾਰਦਾਤ ਵਾਪਰੀ ਹੈ, ਜਿਸ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ। RCMP ਦਾ ਕਹਿਣਾ ਹੈ ਕਿ ਵੀਰਵਾਰ ਰਾਤ ਕਰੀਬ 9.30 ਵਜੇ, ਉਨ੍ਹਾਂ ਨੂੰ ਇੱਕ ਕਾਲ ਨਾਲ ਸੂਚਿਤ ਕੀਤਾ ਗਿਆ ਕਿ, ਇੱਕ ਘਰ ਵਿੱਚ ਕਿਸੇ ਨੂੰ ਬੰਦੀ ਬਣਾ ਲਿਆ ਗਿਆ ਹੈ। ਇਸ ਕਾਰਨ ਪੁਲਿਸ ਨੇ 132 ਸਟ੍ਰੀਟ ਕੋਲ 98-A ਐਵੀਨਿਊ ਕੋਲ ਸਥਿਤ ਘਰ ਤਕ ਪਹੁੰਚ ਕੀਤੀ ਗਈ। ਗੁਆਂਢ 'ਚ ਸਥਿਤ ਘਰ ਵੀ ਖਾਲੀ ਕਰਵਾ ਲਏ ਗਏ, ਅਤੇ ਲੋਅਰ ਮੇਨਲੈਂਡ ਐਮਰਜੈਂਸੀ ਰਿਸਪਾਂਸ ਟੀਮ ਨੂੰ ਵੀ ਮੌਕੇ 'ਤੇ ਸੱਦਿਆ ਗਿਆ। RCMP ਵੱਲੋਂ ਜਾਰੀ ਰਿਲੀਜ਼ ਵਿੱਚ ਦੱਸਿਆ ਗਿਆ ਕਿ, ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਕਿ, ਘਰ ਦੇ ਅੰਦਰੋਂ ਇੱਕ ਪੁਰਸ਼ ਅਤੇ ਮਹਿਲਾ ਨੂੰ ਸੁਰੱਖਿਅਤ ਬਾਹਰ ਲਿਆਂਦਾ ਜਾ ਸਕੇ, ਅਤੇ ਪੂਰੇ ਮਾਮਲੇ ਨੂੰ ਸ਼ਾਂਤੀ ਨਾਲ ਹੱਲ ਕੀਤਾ ਜਾ ਸਕੇ। ਪੁਲਿਸ ਸ਼ੁੱਕਰਵਾਰ ਸਵੇਰੇ ਕਰੀਬ 7.30 ਵਜੇ ਘਰ ਦੇ ਅੰਦਰ ਦਾਖਲ ਹੋਈ, ਤੇ ਬਾਅਦ ਕਥਿਤ ਤੌਰ 'ਤੇ ਤਕਰਾਰ ਹੋ ਗਈ। RCMP ਦਾ ਕਹਿਣਾ ਸੀ ਕਿ ਇਸ ਦੌਰਾਨ ਇੱਕ ਸ਼ਖਸ ਨੂੰ ਗੋਲ਼ੀ ਲੱਗੀ, ਅਤੇ ਉਸ ਨੂੰ ਮੌਕੇ 'ਤੇ ਹੀ ਮ੍ਰਿਤ ਐਲਾਨ ਦਿੱਤਾ ਗਿਆ। ਇੱਕ ਮਹਿਲਾ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ, ਪਰ ਉਸ ਨੂੰ ਵੀ ਮ੍ਰਿਤ ਐਲਾਨ ਦਿੱਤਾ ਗਿਆ। Independent Investigations office ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ ਮਾਮਲੇ ਵਿਚ ਕੋਈ ਹੋਰ ਵਿਅਕਤੀ ਜਾਂ ਪੁਲਿਸ ਅਫਸਰ ਜ਼ਖ਼ਮੀ ਨਹੀਂ ਹੋਏ। ਹਾਲਾਂਕਿ ਇਹ ਪੁਸ਼ਟੀ ਨਹੀਂ ਹੋ ਸਕੀ ਕਿ ਮ੍ਰਿਤਕਾਂ ਦਾ ਆਪਸ ਵਿਚ ਕੀ ਰਿਸ਼ਤਾ ਸੀ, ਪਰ ਮੰਨਿਆ ਜਾ ਰਿਹਾ ਹੈ ਕਿ ਦੋਵੇਂ ਇੱਕ-ਦੂਜੇ ਨੂੰ ਜਾਣਦੇ ਸਨ। ਦੋਵਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...
Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Canada Study Permit Fees: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
Big News: ਵੱਡੀ ਵਾਰਦਾਤ, 'ਬੈਂਕ ਆਫ ਅਮਰੀਕਾ' ਦੀ ਉਪ ਪ੍ਰਧਾਨ ਦਾ ਚਾਕੂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, 'ਬੈਂਕ ਆਫ ਅਮਰੀਕਾ' ਦੀ ਉਪ ਪ੍ਰਧਾਨ ਦਾ ਚਾਕੂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Embed widget