ਪੜਚੋਲ ਕਰੋ

ਦੁਨੀਆ ਭਰ ‘ਚ 24 ਘੰਟਿਆਂ ‘ਚ 2 ਲੱਖ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ, ਹੁਣ ਤੱਕ 5 ਲੱਖ 45 ਹਜ਼ਾਰ ਲੋਕਾਂ ਦੀ ਮੌਤ

ਕੋਰੋਨਾ ਮਹਾਂਮਾਰੀ ਇਕ ਵੱਡੀ ਚੁਣੌਤੀ ਬਣ ਰਹੀ ਹੈ। ਪੂਰੀ ਦੁਨੀਆ ‘ਚ 1.19 ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਮਹਾਂਮਾਰੀ ਨਾਲ ਪ੍ਰਭਾਵਿਤ ਹੋਏ ਹਨ। ਵਰਲਡਮੀਟਰ ਅਨੁਸਾਰ ਵਿਸ਼ਵ ਵਿੱਚ ਇੱਕ ਕਰੋੜ 19 ਲੱਖ 41 ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ 45 ਹਜ਼ਾਰ ਨੂੰ ਪਾਰ ਕਰ ਗਈ ਹੈ।

Coronavirus: ਕੋਰੋਨਾ ਮਹਾਂਮਾਰੀ ਇਕ ਵੱਡੀ ਚੁਣੌਤੀ ਬਣ ਰਹੀ ਹੈ। ਪੂਰੀ ਦੁਨੀਆ ‘ਚ 1.19 ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਮਹਾਂਮਾਰੀ ਨਾਲ ਪ੍ਰਭਾਵਿਤ ਹੋਏ ਹਨ। ਵਰਲਡਮੀਟਰ ਅਨੁਸਾਰ ਵਿਸ਼ਵ ਵਿੱਚ ਇੱਕ ਕਰੋੜ 19 ਲੱਖ 41 ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਹਨ, ਜਦਕਿ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ 45 ਹਜ਼ਾਰ ਨੂੰ ਪਾਰ ਕਰ ਗਈ ਹੈ। ਹਾਲਾਂਕਿ, 68 ਲੱਖ ਤੋਂ ਵੱਧ ਲੋਕ ਠੀਕ ਹੋ ਗਏ ਹਨ। 45 ਲੱਖ 50 ਹਜ਼ਾਰ ਸਰਗਰਮ ਹਨ, ਯਾਨੀ ਕੋਰੋਨਾ ਨਾਲ ਸੰਕਰਮਿਤ ਇਨ੍ਹਾਂ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੁਨੀਆਂ ‘ਚ ਕਿਥੇ ਕਿੰਨੇ ਕੇਸ, ਕਿੰਨੀਆਂ ਮੌਤਾਂ?ਕੋਰੋਨਾ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ‘ਚ ਅਜੇ ਵੀ ਅਮਰੀਕਾ ਸਭ ਤੋਂ ਉੱਪਰ ਹੈ। ਹੁਣ ਤੱਕ 30 ਲੱਖ ਤੋਂ ਵੱਧ ਲੋਕ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ, ਜਦਕਿ ਇਕ ਲੱਖ 33 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਭਾਰਤ 'ਚ ਕੋਰੋਨਾ ਵਾਇਰਸ ਬਾਰੇ ਸਿਹਤ ਮੰਤਰਾਲੇ ਦਾ ਵੱਡਾ ਦਾਅਵਾ ਉਥੇ ਹੀ  ਕੋਰੋਨਾ ਬ੍ਰਾਜ਼ੀਲ ‘ਚ ਤਬਾਹੀ ਮਚਾ ਰਹੀ ਹੈ। ਅਮਰੀਕਾ ‘ਚ ਵੀ ਇਸੇ ਤਰ੍ਹਾਂ ਦੇ ਕੇਸ ਅਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਬ੍ਰਾਜ਼ੀਲ ‘ਚ ਕੁੱਲ 16 ਲੱਖ ਲੋਕ ਵਾਇਰਸ ਨਾਲ ਸੰਕਰਮਿਤ ਹਨ। ਬ੍ਰਾਜ਼ੀਲ ਤੋਂ ਬਾਅਦ ਭਾਰਤ ਅਤੇ ਰੂਸ ਵਿੱਚ ਸੰਕਰਮਿਤ ਦੀ ਸੰਖਿਆ ਵਿਸ਼ਵ ਵਿੱਚ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਹੈ। ਵਿਕਾਸ ਦੁਬੇ ਦਾ ਸਾਥੀ ਅਮਰ ਦੁਬੇ ਪੁਲਿਸ ਵੱਲੋਂ ਢੇਰ, 8 ਪੁਲਿਸ ਮੁਲਾਜ਼ਮਾਂ 'ਤੇ ਕੀਤੀ ਸੀ ਫਾਇਰਿੰਗ
  • ਅਮਰੀਕਾ: ਕੇਸ - 3,096,893, ਮੌਤਾਂ - 133,971
  • ਬ੍ਰਾਜ਼ੀਲ: ਕੇਸ - 1,674,655, ਮੌਤਾਂ - 66,868
  • ਭਾਰਤ: ਕੇਸ - 743,481, ਮੌਤਾਂ - 20,653
  • ਰੂਸ: ਕੇਸ - 694,230, ਮੌਤਾਂ - 10,494
  • ਪੇਰੂ: ਕੇਸ - 309,278, ਮੌਤਾਂ - 10,952
  • ਚਿਲੀ: ਕੇਸ - 301,019, ਮੌਤਾਂ - 6,434
  • ਸਪੇਨ: ਕੇਸ - 299,210, ਮੌਤਾਂ - 28,392
  • ਯੂਕੇ: ਕੇਸ - 286,349, ਮੌਤਾਂ - 44,391
  • ਮੈਕਸੀਕੋ: ਕੇਸ - 261,750, ਮੌਤਾਂ - 31,119
  • ਈਰਾਨ: ਕੇਸ - 245,688, ਮੌਤਾਂ - 11,931
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget