ਪੜਚੋਲ ਕਰੋ

ਕੋਰੋਨਾਵਾਇਰਸ ਕਿਸ ਨੇ ਫੈਲਾਇਆ? ਆਖਰ ਚੀਨ ਨੇ ਕਰ ਹੀ ਦਿੱਤਾ ਸਪਸ਼ਟ

ਦੁਨੀਆ ਭਰ 'ਚ ਫੈਲੀ ਕੋਰੋਨਾਵਾਇਰਸ (ਕੋਵਿਡ-19) ਮਹਾਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਇਹ ਮਾਰੂ ਵਾਇਰਸ ਕਿੱਥੋਂ ਆਇਆ? ਅਮਰੀਕਾ ਦੁਨੀਆ ਭਰ ਵਿੱਚ ਵਾਇਰਸ ਫੈਲਾਉਣ ਲਈ ਚੀਨ 'ਤੇ ਦੋਸ਼ ਲਾ ਰਿਹਾ ਹੈ।

ਬੀਜਿੰਗ: ਦੁਨੀਆ ਭਰ 'ਚ ਫੈਲੀ ਕੋਰੋਨਾਵਾਇਰਸ (ਕੋਵਿਡ-19) ਮਹਾਮਾਰੀ ਦੇ ਵਧ ਰਹੇ ਪ੍ਰਕੋਪ ਵਿਚਾਲੇ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਇਹ ਮਾਰੂ ਵਾਇਰਸ ਕਿੱਥੋਂ ਆਇਆ? ਅਮਰੀਕਾ ਦੁਨੀਆ ਭਰ ਵਿੱਚ ਵਾਇਰਸ ਫੈਲਾਉਣ ਲਈ ਚੀਨ 'ਤੇ ਦੋਸ਼ ਲਾ ਰਿਹਾ ਹੈ। ਹਾਲਾਂਕਿ ਚੀਨ ਇਨ੍ਹਾਂ ਦੋਸ਼ਾਂ ਨੂੰ ਨਕਾਰਦਾ ਰਿਹਾ। ਚੀਨ ਕੋਰੋਨਾਵਾਇਰਸ ਫੈਲਾਉਣ ਲਈ ਅਮਰੀਕਾ 'ਤੇ ਦੋਸ਼ ਲਾ ਰਿਹਾ ਹੈ। ਇਸ ਦੌਰਾਨ, ਚੀਨ ਨੇ ਇੱਕ ਵਾਰ ਫਿਰ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਨਾ ਤਾਂ ਕੋਵਿਡ 19 ਬਣਾਇਆ ਹੈ ਤੇ ਨਾ ਹੀ ਇਸ ਨੂੰ ਦੂਜੇ ਦੇਸ਼ਾਂ ਵਿੱਚ ਫੈਲਾਇਆ ਹੈ। ਉਧਰ, ਅਮਰੀਕਾ ਨੇ ਚੀਨ ਤੇ ਕੋਰੋਨਾਵਾਇਰਸ ਫੈਲਾਉਣ ਦੇ ਦੋਸ਼ ਲਾਉਂਦੇ ਹੋਏ ਕੇਸ ਵੀ ਕੀਤਾ ਹੈ। ਅਮਰੀਕਾ ਦੇ ਵਕੀਲ ਲੈਰੀ ਕੈਲਮੈਨ ਨੇ ਚੀਨ ਖਿਲਾਫ ਵਿਸ਼ਵ ਪੱਧਰ 'ਤੇ ਕੋਰੋਨਾਵਾਇਰਸ ਫੈਲਾਉਣ ਲਈ 200 ਟ੍ਰਿਲੀਅਨ ਡਾਲਰ ਦਾ ਮੁਕੱਦਮਾ ਦਾਇਰ ਕੀਤਾ ਹੈ। ਮਾਮਲੇ ਵਿੱਚ, ਚੀਨ ਉੱਤੇ ਦੁਨੀਆ ਦੇ 3.34 ਲੱਖ ਲੋਕਾਂ ਨੂੰ ਵਾਇਰਸ ਨਾਲ ਸੰਕਰਮਿਤ ਕਰਨ ਦਾ ਦੋਸ਼ ਲਾਇਆ ਗਿਆ ਹੈ। ਕੈਲਮੈਨ ਨੇ ਟੈਕਸਾਸ ਉੱਤਰੀ ਜ਼ਿਲ੍ਹਾ ਦੀ ਇੱਕ ਅਦਾਲਤ ਵਿੱਚ ਇੱਕ ਮੁਕੱਦਮਾ ਦਾਇਰ ਕਰਕੇ ਦੋਸ਼ ਲਾਇਆ ਹੈ ਕਿ ਇਹ ਵਾਇਰਸ ਚੀਨ ਵੱਲੋਂ ਯੁੱਧ ਦੇ ਜੈਵਿਕ ਹਥਿਆਰ ਵਜੋਂ ਬਣਾਇਆ ਹੈ। ਇਹ ਅਮਰੀਕਾ ਦੇ ਕਾਨੂੰਨ, ਅੰਤਰਰਾਸ਼ਟਰੀ ਕਾਨੂੰਨ, ਸਮਝੌਤਿਆਂ ਤੇ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਕੈਲਮੈਨ ਨੇ ਕਿਹਾ ਕਿ ਇਹ ਇੱਕ ਪ੍ਰਭਾਵਸ਼ਾਲੀ ਤੇ ਵਿਨਾਸ਼ਕਾਰੀ ਯੁੱਧ ਦੇ ਜੈਵਿਕ ਹਥਿਆਰ ਵਜੋਂ ਵੱਡੇ ਪੱਧਰ ਤੇ ਆਬਾਦੀ ਨੂੰ ਮਾਰਨ ਲਈ ਤਿਆਰ ਕੀਤਾ ਗਿਆ ਸੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਵਾਇਰਸ ਦੇ ਵਿਨਾਸ਼ ਲਈ ਚੀਨ ਵੱਲੋਂ ਕੀਤੀ ਗਈ ਇੱਕ ਗਲਤੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਡੋਨਾਲਡ ਟਰੰਪ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਚੀਨ ਵੱਲੋਂ ਕੋਰੋਨਾ ਵਾਇਰਸ ਦੀ ਜਾਣਕਾਰੀ ਲੁਕਾਉਣ ਦੀ ਕੀਮਤ ਅਦਾ ਕਰ ਰਹੀ ਹੈ।
 
ਟਾਪ ਹੈਡਲਾਈਨ

ਕੀ ਹੁਣ ਹੋਰਮੁਜ਼ ਰਾਹੀਂ ਲੰਘਣਾ ਪਵੇਗਾ ਮਹਿੰਗਾ? ਟਰੰਪ ਦਾ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ 20% ਚਾਰਜ?
ਕੀ ਹੁਣ ਹੋਰਮੁਜ਼ ਰਾਹੀਂ ਲੰਘਣਾ ਪਵੇਗਾ ਮਹਿੰਗਾ? ਟਰੰਪ ਦਾ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ 20% ਚਾਰਜ?
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget