ਪੜਚੋਲ ਕਰੋ

ਦੋ ਪਾਇਲਟਾਂ ਨੇ ਤਿੰਨ ਏਅਰਹੋਸਟੈੱਸ ਨੂੰ ਨਸ਼ੇੜੀ ਬਣਾ ਕੀਤਾ ਬਲਾਤਕਾਰ

ਨਵੀਂ ਦਿੱਲੀ: ਪੈਰਟੋ ਰੀਕੋ ‘ਚ ਅਮਰੀਕੀ ਉਡਾਣ ਕੰਪਨੀ ਜੈੱਟਬਲੂ ਦੇ ਪਾਇਲਟਾਂ ‘ਤੇ ਏਅਰਲਾਈਨ ਦੀ ਤਿੰਨ ਮਹਿਲਾ ਕਰਮੀਆਂ ਨਾਲ ਬਲਾਤਕਾਰ ਕਰਨ ਦੇ ਇਲਜ਼ਾਮ ਲੱਗੇ ਹਨ। ਰਿਪੋਰਟ ਮੁਤਾਬਕ ਉਨ੍ਹਾਂ ਨੇ ਇੱਕ ਕਰਮੀ ਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸ ਨੂੰ ਐਸਡੀਟੀ ਦੀ ਸ਼ਿਕਾਇਤ ਸੀ। ਮੁਕੱਦਮੇ ਮੁਤਾਬਕ 9 ਮਈ ਨੂੰ ਸੈਨ ਜੁਆਨ ‘ਚ ਕਰੂ ਮੈਂਬਰ ਪਾਇਲਟ ਐਰੀਕ ਜਾਨਸਨ ਅਤੇ ਡੈਨ ਵਾਟਸਨ ਨੂੰ ਬੀਚ ‘ਤੇ ਮਿਲੀਆਂ ਸੀ। ਔਰਤਾਂ ਨੇ ਉਨ੍ਹਾਂ ਦੇ ਨਾਲ ਬੀਅਰ ਪੀਣੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਜੈੱਟਬਲੂ ਦੇ ਪਾਇਲਟ ਹਨ। ਸੋਮਵਾਰ ਨੂੰ ਦਰਜ ਕੀਤੀ ਗਈ ਸ਼ਿਕਾਇਤ ਮੁਤਾਬਕ ਔਰਤਾਂ ਦਾ ਕਹਿਣਾ ਹੈ ਕਿ ਬੀਅਰ ਦੇ ਨਾਲ ਉਨ੍ਹਾਂ ਨੂੰ ਕੁਝ ਨਸ਼ੀਲਾ ਪਦਾਰਥ ਦਿੱਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਤ ਬਾਰੇ ਕੁਝ ਵੀ ਨਹੀਂ ਪਤਾ। ਪੀੜਤਾਂ ਦਾ ਕਹਿਣਾ ਹੈ ਕਿ ਪਾਇਲਟ ਉਨ੍ਹਾਂ ਨੂੰ ਨਸ਼ੇ ਦੀ ਹਾਲਤ ‘ਚ ਹੋਟਲ ਲੈ ਗਏ ਜਿੱਥੇ ਇੱਕ ਦੀ ਤਬੀਅਤ ਖ਼ਰਾਬ ਹੋ ਗਈ ਅਤੇ ਉਨ੍ਹਾਂ ਨੇ ਬਾਕੀ ਦੋ ਮਹਿਲਾਵਾਂ ਨਾਲ ਬਲਾਤਕਾਰ ਕੀਤਾ। ਹੁਣ ਪੀੜਤਾਂ ਦੇ ਅਟਾਰਨੀ ਦਾ ਕਹਿਣਾ ਹੈ ਕਿ ਉਨ੍ਹਾਂ ਔਰਤਾਂ ਨਾਲ ਜੋ ਹਾਦਸਾ ਹੋਇਆ ਉਹ ਭਿਆਨਕ ਹੈ ਜਿਸ ਲਈ ਜੈੱਟਬਲੂ ‘ਤੇ ਢੁਕਵੀਂ ਕਾਰਵਾਈ ਹੋਣੀ ਚਾਹੀਦੀ ਹੈ। JetBlue ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਮੁਕੱਦਮੇਬਾਜ਼ੀ 'ਤੇ ਟਿੱਪਣੀ ਨਹੀਂ ਕਰ ਸਕਦਾ ਪਰ ਹਿੰਸਕ ਜਾਂ ਵਿਹਾਰ ਦਾ ਦੋਸ਼ ਬਹੁਤ ਗੰਭੀਰ ਹੈ ਅਤੇ ਅਜਿਹੇ ਦਾਅਵਿਆਂ ਦੀ ਚੰਗੀ ਤਰ੍ਹਾਂ ਜਾਂਚ ਕਰੇਗਾ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget