ਪੜਚੋਲ ਕਰੋ

Hindus From Pak: ਪਾਕਿਸਤਾਨ ਤੋਂ ਭਾਰਤ ਆਏ ਹਿੰਦੂਆਂ ਨੇ ਕਿਹਾ, 'ਪਿਛਲੇ ਜਨਮ ਦੇ ਕੀਤੇ ਪੁੰਨ ਕਾਰਨ ਮਿਲਿਆ ਵੀਜ਼ਾ'

Hindus From Pak: ਪਾਕਿਸਤਾਨ ਵਿੱਚ ਭਾਰਤੀ ਸੱਭਿਆਚਾਰ ਦਾ ਝੰਡਾ ਬੁਲੰਦ ਕਰਨ ਵਾਲੇ ਸਿੰਧ ਦੇ ਹਿੰਦੂ ਹਰ ਸਾਲ ਭਾਰਤ ਆਉਂਦੇ ਹਨ।

ਪਾਕਿਸਤਾਨ ਵਿੱਚ ਭਾਰਤੀ ਸੱਭਿਆਚਾਰ ਦਾ ਝੰਡਾ ਬੁਲੰਦ ਕਰਨ ਵਾਲੇ ਸਿੰਧ ਦੇ ਹਿੰਦੂ ਹਰ ਸਾਲ ਭਾਰਤ ਆਉਂਦੇ ਹਨ। ਉਹ ਸ਼ਾਦਾਨੀ ਦਰਬਾਰ ਹਰਿਦੁਆਰ ਆਉਂਦੇ ਹਨ। ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਯਾਤਰੀ ਹਰ ਕੀ ਪਾਉੜੀ ਵਿਖੇ ਗੰਗਾ ਆਰਤੀ ਕਰਦੇ ਹਨ ਅਤੇ ਗੰਗਾ ਦੇ ਕਿਨਾਰੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਪੂਜਾ ਅਤੇ ਯੱਗ ਕਰਦੇ ਹਨ ਅਤੇ ਗੰਗਾ ਦੇ ਕਿਨਾਰੇ ਮੰਦਰਾਂ ਵਿਚ ਜਾਂਦੇ ਹਨ।

ਇਸ ਵਾਰ ਪਾਕਿਸਤਾਨ ਤੋਂ 225 ਹਿੰਦੂ ਸ਼ਰਧਾਲੂ ਸ਼ਾਦਾਨੀ ਦਰਬਾਰ ਦੇ ਦਰਸ਼ਨਾਂ ਲਈ ਭਾਰਤ ਆਏ ਸਨ। ਨਾਲ ਹੀ, ਉਹ ਆਪਣੇ ਮ੍ਰਿਤਕ ਰਿਸ਼ਤੇਦਾਰਾਂ ਦੀਆਂ ਅਸਥੀਆਂ ਵੀ ਲੈ ਕੇ ਆਏ ਸਨ। ਹਰਿਦੁਆਰ ਤੀਰਥ ਅਸਥਾਨ ਤੋਂ ਇਲਾਵਾ ਉਹ ਭਾਰਤ ਦੇ ਹੋਰ ਤੀਰਥ ਸਥਾਨਾਂ ਦੇ ਵੀ ਦਰਸ਼ਨ ਕਰਦੇ ਹਨ। ਉਹ ਭਾਰਤ ਆ ਕੇ ਆਪਣੇ ਆਪ ਨੂੰ ਵਢਭਾਗਾ ਸਮਝਦੇ ਹਨ ਅਤੇ ਕਹਿੰਦੇ ਹਨ ਕਿ ਸਾਡੇ ਪੂਰਬਲੇ ਜਨਮ ਦੇ ਪੁੰਨ ਕਾਰਨ ਸਾਨੂੰ ਹਰਿਦੁਆਰ ਤੀਰਥ ਅਤੇ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਨੂੰ ਮਿਲੇ ਹਨ।


ਦੱਸ ਦੇਈਏ ਕਿ ਇਸ ਵਾਰ ਪਾਕਿਸਤਾਨ ਤੋਂ 225 ਹਿੰਦੂ ਸ਼ਰਧਾਲੂ ਭਾਰਤ ਆਏ ਸਨ। ਸ਼ਾਦਾਨੀ ਦਰਬਾਰ ਹਰਿਦੁਆਰ ਦੇ ਮੁਖੀ ਮਹਾਮੰਡਲੇਸ਼ਵਰ ਯੁਧਿਸ਼ਠਿਰ ਮਹਾਰਾਜ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਹਿੰਦੂ ਭਰਾ ਭਾਰਤ ਆ ਕੇ ਆਪਣੇ ਆਪ ਨੂੰ ਧੰਨ ਮਹਿਸੂਸ ਕਰਦੇ  ਹਨ ਅਤੇ ਭਾਰਤੀ ਸੰਸਕ੍ਰਿਤੀ ਦਾ ਪ੍ਰਚਾਰ ਵੀ ਕਰਨਾ ਚਾਹੁੰਦੇ ਹਨ। ਹਰ ਸਾਲ ਸ਼ਾਦਾਨੀ ਦਰਬਾਰ ਦਾ ਇੱਕ ਜਥਾ ਪਾਕਿਸਤਾਨ ਜਾਂਦਾ ਹੈ ਅਤੇ ਉੱਥੇ ਵੀ ਅਸੀਂ ਬਹੁਤ ਸਾਰੇ ਲੋਕ ਪਵਿੱਤਰ ਸੰਸਕਾਰ ਕਰਦੇ ਹਾਂ।

ਉਨ੍ਹਾਂ ਨੇ ਆਪਣੇ ਪੁਰਖਿਆਂ ਦੀਆਂ ਅਸਥੀਆਂ ਨੂੰ ਹਰਿ ਕੀ ਪਾਉੜੀ ਦੇ ਪਵਿੱਤਰ ਜਲ ਵਿੱਚ ਪਰਵਾਹ ਕਰ ਕੇ ਆਪਣੀ ਜ਼ਿੰਮੇਵਾਰੀ ਨਿਭਾਈ। ਪਾਕਿਸਤਾਨੀ ਸ਼ਰਧਾਲੂਆਂ ਵਿੱਚੋਂ ਇੱਕ ਨੇ ਕਿਹਾ, “ਸਾਡੀ ਯਾਤਰਾ 25 ਦਿਨਾਂ ਦੀ ਹੈ, ਅਸੀਂ ਆਪਣੇ ਪਿਤਾ ਦੀਆਂ ਅਸਥੀਆਂ ਲੈ ਕੇ ਕੱਲ੍ਹ ਹਰਿਦੁਆਰ ਪਹੁੰਚੇ।” ਸ਼ਰਧਾਲੂਆਂ ਨੇ ਭਾਰਤ ਸਰਕਾਰ ਨੂੰ ਵੀਜ਼ਾ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤੀਰਥ ਯਾਤਰਾ ਦੀ ਸਹੂਲਤ ਲਈ ਸਮੇਂ ਸਿਰ ਵੀਜ਼ਾ ਦੇਣ ਕਰਨ ਦੀ ਮਹੱਤਤਾ 'ਤੇ ਜ਼ੋਰ ਦੇਣ ਦੀ ਸਲਾਹ ਦਿੱਤੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bodybuilder Case: ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਨਾਮੀ ਬਾਡੀ ਬਿਲਡਰ ਦੀ ਛਾਤੀ 'ਚ ਗੋਲੀ ਲੱਗੀ ਮ੍ਰਿਤਕ ਦੇਹ ਮਿਲੀ, ਇਲਾਕੇ 'ਚ ਫੈਲੀ ਦਹਿਸ਼ਤ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Embed widget