ਪੜਚੋਲ ਕਰੋ

ਇਜ਼ਰਾਈਲ 'ਤੇ ਦੇਰ ਰਾਤ ਹਮਲਾ, ਅੱਤਵਾਦੀਆਂ ਨੇ ਦਾਗੇ 200 ਰਾਕੇਟ

ਫੌਜ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਗਾਜਾ ਵਿੱਚ ਹਮਲਾਵਰ ਕਾਰਵਾਈ ਜਾਰੀ ਰੱਖਣਗੇ। ਹਵਾਈ ਫੌਜ ਦੀ ਮਦਦ ਲਈ ਜਾਏਗੀ। ਪਰ ਨਿਸ਼ਾਨੇ 'ਤੇ ਫੌਜ ਦੇ ਟਿਕਾਣੇ ਹੀ ਰਹਿਣਗੇ। ਇਜ਼ਰਾਈਲ 'ਤੇ ਦਾਗੇ ਰਾਕਟਾਂ ਲਈ ਇਸਲਾਮਿਕ ਜਿਹਾਦ ਨੇ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਕਿਹਾ ਕਿ ਜੇ ਲੋੜ ਪਈ ਤਾਂ ਹੋਰ ਹਮਲੇ ਵੀ ਕੀਤੇ ਜਾਣਗੇ।

ਯੇਰੂਸ਼ਲਮ: ਗਾਜਾ ਤੋਂ ਹਿਮਾਸ ਅੱਤਵਾਦੀਆਂ ਨੇ ਸ਼ਨੀਵਾਰ ਰਾਤ ਇਜ਼ਰਾਈਲ 'ਤੇ 200 ਰਾਕੇਟ ਦਾਗੇ। ਇਸ ਦੀ ਜਵਾਬੀ ਕਾਰਵਾਈ 'ਚ ਇਜ਼ਰਾਈਲ ਨੇ ਹਿਮਾਸ ਸੰਗਠਨ ਦੇ 120 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਜ਼ਰਾਈਲ ਦੀ ਕਾਰਵਾਈ ਵਿੱਚ ਇੱਕ ਗਰਭਵਤੀ ਤੇ ਉਸ ਦੀ 14 ਮਹੀਨੇ ਦੀ ਬੇਟੀ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਗਾਜਾ ਵੱਲੋਂ ਕੀਤੇ ਹਮਲੇ ਬਾਅਦ ਇਜ਼ਰਾਈਲ ਤੇ ਫਲਸਤੀਨ ਵਿਚਾਲੇ ਤਣਾਅ ਵਧਣ ਦਾ ਖ਼ਦਸ਼ਾ ਹੈ। ਦਰਅਸਲ ਹਿਮਾਸ ਅੱਤਵਾਦੀ ਸੰਗਠਨ ਦਾ ਗਾਜਾ ਪੱਟੀ 'ਤੇ ਕਬਜ਼ਾ ਹੈ। ਹਿਮਾਸ ਇਜ਼ਰਾਈਲ ਤੋਂ ਯੁੱਧਵਿਰਾਮ ਵਿੱਚ ਹੋਰ ਛੋਟ ਚਾਹੁੰਦਾ ਹੈ। ਇਜ਼ਰਾਈਲ ਨੇ ਕਿਹਾ ਕਿ ਫਲਸਤੀਨ ਵੱਲੋਂ 200 ਰਾਕੇਟ ਦਾਗੇ ਗਏ ਹਨ। ਇਨ੍ਹਾਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੇ ਏਅਰ ਡਿਫੈਂਸ ਨੇ ਵੀ ਮਿਜ਼ਾਈਲਾਂ ਦਾਗੀਆਂ। ਇਜ਼ਰਾਈਲੀ ਫੌਜ ਮੁਤਾਬਕ ਉਨ੍ਹਾਂ ਦੇ ਟੈਕਾਂ ਤੇ ਜਹਾਜ਼ਾਂ ਨੇ ਜਵਾਬੀ ਕਾਰਵਾਈ ਵਿੱਚ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਇਆ। ਫੌਜ ਦੇ ਬੁਲਾਰੇ ਜੋਨਾਥਨ ਕੋਨਰਿਕਸ ਮੁਤਾਬਕ ਇਸਲਾਮਿਕ ਜਿਹਾਦ ਸੰਗਠਨ ਨੇ ਇੱਕ ਸੁਰੰਗ ਨੂੰ ਵੀ ਨਿਸ਼ਾਨਾ ਬਣਾਇਆ। ਇਸਲਾਮਿਕ ਜਿਹਾਦ ਨੂੰ ਹਮਾਸ ਦਾ ਭਾਈਵਾਲ ਮੰਨਿਆ ਜਾਂਦਾ ਹੈ। ਫੌਜ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਗਾਜਾ ਵਿੱਚ ਹਮਲਾਵਰ ਕਾਰਵਾਈ ਜਾਰੀ ਰੱਖਣਗੇ। ਹਵਾਈ ਫੌਜ ਦੀ ਮਦਦ ਲਈ ਜਾਏਗੀ। ਪਰ ਨਿਸ਼ਾਨੇ 'ਤੇ ਫੌਜ ਦੇ ਟਿਕਾਣੇ ਹੀ ਰਹਿਣਗੇ। ਇਜ਼ਰਾਈਲ 'ਤੇ ਦਾਗੇ ਰਾਕਟਾਂ ਲਈ ਇਸਲਾਮਿਕ ਜਿਹਾਦ ਨੇ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਕਿਹਾ ਕਿ ਜੇ ਲੋੜ ਪਈ ਤਾਂ ਹੋਰ ਹਮਲੇ ਵੀ ਕੀਤੇ ਜਾਣਗੇ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਜਲੰਧਰ ਦੀ ਮਹਿਲਾ ਅਫਸਰ ਨੇ ਜੇਲ੍ਹ 'ਚ ਪ੍ਰੇਮ ਸਬੰਧ ਬਣਾਏ, ਕੈਦੀ ਚੁੱਕ ਰਿਹਾ ਸੀ ਸਾਰੇ ਖਰਚੇ; ਜਾਣੋ ਡੂੰਘੇ ਰਿਸ਼ਤੇ ਨੂੰ ਲੈ ਕਿਵੇਂ ਰਾਜ਼...?
ਵੱਡੀ ਖਬਰ, ਜਲੰਧਰ ਦੀ ਮਹਿਲਾ ਅਫਸਰ ਨੇ ਜੇਲ੍ਹ 'ਚ ਪ੍ਰੇਮ ਸਬੰਧ ਬਣਾਏ, ਕੈਦੀ ਚੁੱਕ ਰਿਹਾ ਸੀ ਸਾਰੇ ਖਰਚੇ; ਜਾਣੋ ਡੂੰਘੇ ਰਿਸ਼ਤੇ ਨੂੰ ਲੈ ਕਿਵੇਂ ਰਾਜ਼...?
333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ
333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget