ਪੜਚੋਲ ਕਰੋ

ਮੁੰਬਈ 26/11 ਅੱਤਵਾਦੀ ਹਮਲੇ ਨੂੰ 11 ਸਾਲ ਬਾਅਦ ਚੀਨ ਨੇ ਮੰਨਿਆ ਸਭ ਤੋਂ ਖ਼ਤਰਨਾਕ ਹਮਲਾ

ਬੀਜਿੰਗ: ਚੀਨ ਨੇ 2008 ‘ਚ ਮੁੰਬਈ ‘ਚ ਹੋਏ 26/11 ਅੱਤਵਾਦੀ ਹਮਲੇ ਨੂੰ 11 ਸਾਲ ਬਾਅਦ ‘ਸਭ ਤੋਂ ਖ਼ਤਰਨਾਕ’ ਹਮਲਿਆਂ ‘ਚ ਇੱਕ ਕਰਾਰ ਦਿੱਤਾ ਹੈ। ਲਸ਼ਕਰ-ਏ-ਤੋਇਬਾ ਨੇ ਮੁੰਬਈ ‘ਚ ਤਾਜ ਹੋਟਲ ਸਮੇਤ ਕੁਝ ਥਾਂਵਾਂ ‘ਤੇ ਹਮਲਾ ਕੀਤਾ ਸੀ ਜਿਸ ‘ਚ 166 ਲੋਕ ਮਾਰੇ ਗਏ ਸੀ। ਚੀਨ ਨੇ ਸ਼ਿਆਨਜਿਆਂਗ ਖੇਤਰ ‘ਚ ਚਲ ਰਹੀ ਅੱਤਵਾਦੀ ਵਿਰੋਧੀ ਕਾਰਵਾਈ ਬਾਰੇ ਜਾਰੀ ਸ਼ਵੇਤ ਪੱਤਰ ‘ਚ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਦੁਨੀਆ ‘ਚ ਅੱਤਵਾਦ ਦੇ ਫੈਲਣ ਨਾਲ ਲੋਕਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਇਸ ਪੱਤਰ ਨੂੰ ਅਜਿਹੇ ਸਮੇਂ ‘ਚ ਜਾਰੀ ਕੀਤਾ ਗਿਆ ਹੈ ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਮੂਦ ਕੂਰੈਸ਼ੀ ਚੀਨ ਦੀ ਯਾਤਰਾ ‘ਤੇ ਹੈ। ਇਸ ਚਿੱਠੀ ‘ਚ ਕਿਹਾ ਗਿਆ ਕਿ ਵਿਸ਼ਵ ‘ਚ ਅੱਤਵਾਦ ਨੇ ਸ਼ਾਂਤੀ ਅਤੇ ਵਿਕਾਸ ਲਈ ਕਾਫੀ ਖ਼ਤਰਾ ਪੈਦਾ ਕੀਤਾ ਹੈ। ਅੱਤਵਾਦ ਨੇ ਲੋਕਾਂ ਦੇ ਜ਼ਿੰਦਗੀ ਅਤੇ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਹੈ। ਸ਼ਵੇਤ ਪੱਤਰ ‘ਚ ਚੀਨ ਨੇ ਅੱਤਵਾਦ ਦੀ ਸਮਸਿਆ ਨੂੰ ਉਦੋਂ ਚੁੱਕਿਆ ਹੈ ਜਦੋ ਕੁਝ ਦਿਨ ਪਹਿਲੀ ਹੀ ਚੀਨ ਨੇ ਸੰਯੂਕਤ ਰਾਸ਼ਟਰ ਸੁਰੱਖਿਆ ਪਰਿਸ਼ਦ ‘ਚ ਪਾਕਿਸਤਾਨ ਸਥਿਤ ਜੈਸ਼-ਏ-ਮੁਹਮੰਦ ਦੇ ਮੁੱਖੀ ਮਸੂਦ ਅਜਹਰ ਨੂੰ ਗਲੋਬਲ ਅੱਤਵਾਦੀ ਕਰਾਰ ਦੇਣ ‘ਤੇ ਤਕਨੀਤੀ ਰੋਕ ਲੱਾਗ ਰੱਖੀ ਹੈ। ਚੀਨ ਦੇ ਇਸ ਕਦਮ ਨਾਲ ਭਾਰਤ ਕਾਫੀ ਨਾਰਾਜ਼ ਹੈ। ਮੁੰਬਈ  ਅੱਤਵਾਦੀ ਹਮਲੇ ‘ਚ ਨੌ ਅੱਤਵਾਦੀ ਪੁਲਿਸ ਹੱਥੋਂ ਮਾਰੇ ਗਏ ਸੀ ਜਦਕਿ ਇੱਕ ਅੱਤਵਾਦੀ ਅਜਮਲ ਕਸਾਬ ਨੂੰ ਪੁਲਿਸ ਨੇ ਜ਼ਿੰਦਾ ਫੜੀਆ ਸੀ। ਮੁੰਬੲ ਿਅੱਤਵਾਦੀ ਹਮਲੇ ਦਾ ਮੁੱਖੀ ਹਾਫਿਜ਼ ਸਈਦ ਪਾਕਿਸਤਾਨ ‘ਚ ਖੁਲ੍ਹੇਆਮ ਘੁੰਮ ਰਿਹਾ ਹੈ। ਅਮਰੀਕਾ ਨੇ ਸਈਦ ਨੂੰ ਫੜ੍ਹਣ ਵਾਲੇ ਵਿਅਕਤੀ ਨੂੰ ਇੱਕ ਡਾਲਰ ਦਾ ਇਨਾਮੀ ਰਾਸ਼ੀ ਦਾ ਐਲਾਨ ਵੀ ਕੀਤਾ ਹੋਇਆ ਹੈ।

ਟਾਪ ਹੈਡਲਾਈਨ

Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget