ਪੜਚੋਲ ਕਰੋ

21 ਸਾਲਾ ਕੁੜੀ ‘ਚ 196 ਦੇਸ਼ ਘੁੰਮ ਕੇ ਬਣਾਇਆ ਰਿਕਾਰਡ

ਅਮਰੀਕਾ ਦੀ 21 ਸਾਲ ਦੀ ਲੈਕਸੀ ਅਲਫੋਰਡ ਦੁਨੀਆ ਦੇ ਕਰੀਬ 196 ਦੇਸ਼ਾਂ ‘ਚ ਘੁੰਮਣ ਵਾਲੀ ਪਹਿਲੀ ਮੁਟਿਆਰ ਬਣ ਗਈ ਹੈ। ਲੈਕਸੀ ਆਪਣੇ ਸਫਰ ਦਾ ਰਿਕਾਰਡ ਗਿੰਨੀਜ਼ ਵਰਲਡ ਰਿਕਾਰਡ ਨੂੰ ਸੌਂਪ ਚੁੱਕੀ ਹੈ। ਲੈਕਸੀ ਤੋਂ ਪਹਿਲਾਂ ਇਹ ਖਿਤਾਬ ਕੇਸੀ ਦ ਪੇਕੋਲ ਦੇ ਨਾਂ ਸੀ।

ਵਾਸ਼ਿੰਗਟਨ: ਅਮਰੀਕਾ ਦੀ 21 ਸਾਲ ਦੀ ਲੈਕਸੀ ਅਲਫੋਰਡ ਦੁਨੀਆ ਦੇ ਕਰੀਬ 196 ਦੇਸ਼ਾਂ ‘ਚ ਘੁੰਮਣ ਵਾਲੀ ਪਹਿਲੀ ਮੁਟਿਆਰ ਬਣ ਗਈ ਹੈ। ਲੈਕਸੀ ਆਪਣੇ ਸਫਰ ਦਾ ਰਿਕਾਰਡ ਗਿੰਨੀਜ਼ ਵਰਲਡ ਰਿਕਾਰਡ ਨੂੰ ਸੌਂਪ ਚੁੱਕੀ ਹੈ। ਲੈਕਸੀ ਤੋਂ ਪਹਿਲਾਂ ਇਹ ਖਿਤਾਬ ਕੇਸੀ ਦ ਪੇਕੋਲ ਦੇ ਨਾਂ ਸੀ। ਆਪਣੇ ਸਫ਼ਰ ਦੌਰਾਨ ਲੈਕਸੀ ਇੰਟਰਨੈੱਟ ਤੋਂ ਦੂਰ ਰਹੀ ਪਰ ਦੁਨੀਆ ਨਾਲ ਜੁੜੀ ਰਹੀ। ਲੈਕਸੀ ਦਾ ਕਹਿਣਾ ਹੈ ਕਿ ਜ਼ਿੰਦਗੀ ‘ਚ ਦੁਨੀਆ ਘੁੰਮਣਾ ਉਸ ਦੇ ਖ਼ੁਆਬ ‘ਚ ਬਚਪਨ ਤੋਂ ਹੀ ਸ਼ਾਮਲ ਸੀ। ਉਸ ਦੇ ਪਰਿਵਾਰ ਦੀ ਕੈਲੀਫੋਰਨੀਆ ‘ਚ ਇੱਕ ਟ੍ਰੈਵਲ ਏਜੰਸੀ ਸੀ। ਇਸ ਕਾਰਨ ਉਸ ਦੇ ਮਾਪਿਆਂ ਨੇ ਵੀ ਉਸ ਨੂੰ ਕੁਝ ਥਾਵਾਂ ਘੁੰਮਾ ਦਿੱਤੀਆਂ ਤੇ ਹਰ ਥਾਂ ਦਾ ਮਹੱਤਵ ਦੱਸਿਆ। ਇਸ ਦਾ ਪ੍ਰਭਾਵ ਉਸ ‘ਤੇ ਪਿਆ। 21 ਸਾਲਾ ਕੁੜੀ ‘ਚ 196 ਦੇਸ਼ ਘੁੰਮ ਕੇ ਬਣਾਇਆ ਰਿਕਾਰਡ ਲੈਕਸੀ ਨੇ ਤਿੰਨ ਸਾਲ ਪਹਿਲਾਂ 2016 ‘ਚ ਦੁਨੀਆ ਦੇ ਹਰ ਦੇਸ਼ ‘ਚ ਘੁੰਮਣ ਦਾ ਮਿਸ਼ਨ ਸ਼ੁਰੂ ਕੀਤਾ। 18 ਸਾਲ ਦੀ ਉਮਰ ਤਕ ਉਸ ਨੇ 72 ਦੇਸ਼ਾਂ ਦੀ ਸੈਰ ਕਰ ਲਈ। ਆਪਣੇ ਸਫ਼ਰ ਦੌਰਾਨ ਲੈਕਸੀ ਨੇ ਜ਼ਿਆਦਾਤਰ ਪੈਸੇ ਆਪਣੇ ਕੋਲੋਂ ਹੀ ਖ਼ਰਚ ਕੀਤੇ। ਆਪਣੀ ਯਾਤਰਾ ਲਈ ਉਸ ਨੇ 12 ਸਾਲ ਤੋਂ ਹੀ ਸੇਵਿੰਗ ਕਰਨੀ ਸ਼ੁਰੂ ਕਰ ਦਿੱਤੀ। ਦੇਸ਼ ਦੇ ਸਸਤੇ ਹੋਟਲਾਂ ਬਾਰੇ ਪਤਾ ਕਰ ਹੋਰ ਬਾਕੀ ਜਾਣਕਾਰੀ ਇਕੱਠੀ ਕਰਦੀ ਰਹੀ। ਆਪਣੀ ਇਸ ਯਾਤਰਾ ਦੌਰਾਨ ਉਸ ਨੇ ਕਈ ਤਰ੍ਹਾ ਦੇ ਤਜ਼ਰਬੇ ਹਾਸਲ ਕੀਤੇ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget