ਪੜਚੋਲ ਕਰੋ

Crime News: ਵਿਦੇਸ਼ੀ ਧਰਤੀ 'ਤੇ ਨੌਜਵਾਨ ਦਾ ਬੇਰਹਿਮੀ ਨਾਲ ਚਾਕੂ ਮਾਰ-ਮਾਰ ਕੇ ਕੀਤਾ ਕਤਲ, ਕਿਰਾਏ ਨੂੰ ਲੈਕੇ ਹੋਇਆ ਸੀ ਵਿਵਾਦ

Crime News: ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ 'ਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਿਰਾਏ ਨੂੰ ਲੈ ਕੇ ਕੁਝ ਭਾਰਤੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦੌਰਾਨ 22 ਸਾਲਾ ਵਿਦਿਆਰਥੀ ਦੀ ਕਥਿਤ ਤੌਰ 'ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

Crime News: ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ 'ਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਿਰਾਏ ਨੂੰ ਲੈ ਕੇ ਕੁਝ ਭਾਰਤੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦੌਰਾਨ 22 ਸਾਲਾ ਵਿਦਿਆਰਥੀ ਦੀ ਕਥਿਤ ਤੌਰ 'ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੂਜੇ ਪਾਸੇ ਮ੍ਰਿਤਕਾ ਦੇ ਚਾਚੇ ਨੇ ਦੱਸਿਆ ਕਿ ਮ੍ਰਿਤਕ ਐਮਟੈੱਕ ਦਾ ਵਿਦਿਆਰਥੀ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਹੋਰ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮੈਲਬਰਨ 'ਚ ਸ਼ਨੀਵਾਰ ਨੂੰ ਸਥਾਨਕ ਸਮੇਂ ਮੁਤਾਬਕ ਰਾਤ 9 ਵਜੇ ਵਿਦਿਆਰਥੀਆਂ ਵਿਚਾਲੇ ਲੜਾਈ ਹੋਈ।

ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਪੀੜਤ ਵਿਦਿਆਰਥੀ ਯਸ਼ਵੀਰ ਦੇ ਚਾਚਾ ਦਾ ਕਹਿਣਾ ਹੈ ਕਿ ਇਹ ਘਟਨਾ ਸ਼ਨੀਵਾਰ ਨੂੰ ਸਥਾਨਕ ਸਮੇਂ ਮੁਤਾਬਕ ਰਾਤ 9 ਵਜੇ ਦੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ  ਦਾ ਭਤੀਜਾ ਨਵਨੀਤ ਆਪਣੇ ਦੋਸਤ ਨਾਲ ਉਸ ਦੇ ਘਰ ਸਾਮਾਨ ਲੈਣ ਗਿਆ ਸੀ। ਪੀੜਤ ਦੇ ਚਾਚਾ ਯਸ਼ਵੀਰ ਨੇ ਦੱਸਿਆ ਕਿ ਨਵਜੀਤ ਸੰਧੂ 'ਤੇ ਇਕ ਹੋਰ ਵਿਦਿਆਰਥੀ ਨੇ ਚਾਕੂ ਨਾਲ ਉਸ ਸਮੇਂ ਜਾਨਲੇਵਾ ਹਮਲਾ ਕਰ ਦਿੱਤਾ ਜਦੋਂ ਉਹ ਕਿਰਾਏ ਦੇ ਮੁੱਦੇ 'ਤੇ ਕੁਝ ਭਾਰਤੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।

ਇਹ ਵੀ ਪੜ੍ਹੋ: Kisan Protest: ਕਿਸਾਨਾਂ ਦੇ ਵਿਰੋਧ ਤੋਂ ਤੰਗ ਆਏ BJP ਵਾਲੇ ! ਹੁਣ ਅੰਦਰ ਖਾਤੇ ਭਾਜਪਾ ਨੇ ਬਣਾਈ ਆਹ ਰਣਨੀਤੀ

ਪੀੜਤ ਨਵਨੀਤ ਦੇ ਚਾਚਾ ਯਸ਼ਵੀਰ, ਜੋ ਕਿ ਜੁਲਾਈ ਵਿੱਚ ਫੌਜ ਤੋਂ ਰਿਟਾਇਰ ਹੋਣ ਵਾਲੇ ਹਨ, ਨੇ ਅੱਗੇ ਕਿਹਾ, "ਨਵਜੀਤ ਦੇ ਦੋਸਤ ਦਾ ਇੱਕ ਹੋਰ ਭਾਰਤੀ ਵਿਦਿਆਰਥੀ ਕੋਲ ਸਮਾਨ ਸੀ, ਜਿਸਨੂੰ ਉਸਨੇ ਘਰ ਲੈ ਜਾਣਾ ਸੀ। ਕਿਉਂਕਿ ਨਵਜੀਤ ਕੋਲ ਕਾਰ ਸੀ, ਇਸ ਲਈ ਉਸਨੇ ਉਸਨੂੰ ਆਪਣੇ ਨਾਲ ਲਿਜਾਣ ਲਈ ਕਿਹਾ ਤਾਂ ਕਿ ਉਸ ਦਾ ਸਮਾਨ ਘਰ ਪਹੁੰਚਾਇਆ ਜਾ ਸਕੇ।

ਇਸ ਦੌਰਾਨ ਜਦੋਂ ਉਸ ਦਾ ਦੋਸਤ ਅੰਦਰ ਸੀ ਤਾਂ ਨਵਨੀਤ ਨੇ ਰੌਲਾ ਸੁਣਿਆ ਅਤੇ ਲੜਾਈ ਹੁੰਦੀ ਵੇਖੀ। ਜਦੋਂ ਨਵਨੀਤ ਨੇ ਉਨ੍ਹਾਂ ਨੂੰ ਲੜਨ ਤੋਂ ਰੋਕਣ ਲਈ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਵਿਦਿਆਰਥੀਆਂ ਨੇ ਉਸ ਦੀ ਛਾਤੀ 'ਤੇ ਹਮਲਾ ਕਰ ਦਿੱਤਾ।

ਕਰਨਾਲ ਦਾ ਰਹਿਣਾ ਵਾਲ ਦੋਸ਼ੀ ਨੌਜਵਾਨ

ਪ੍ਰਾਪਤ ਜਾਣਕਾਰੀ ਅਨੁਸਾਰ ਨਵਜੀਤ ਵਾਂਗ ਕਥਿਤ ਦੋਸ਼ੀ ਵੀ ਕਰਨਾਲ ਦਾ ਹੀ ਰਹਿਣ ਵਾਲਾ ਹੈ। ਮ੍ਰਿਤਕ ਦੇ ਚਾਚਾ ਯਸ਼ਵੀਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਨਵਜੀਤ ਦਾ ਦੋਸਤ, ਜਿਸ ਨਾਲ ਉਹ ਸੀ, ਵੀ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਨਵਜੀਤ ਦੇ ਪਰਿਵਾਰ ਵਾਲਿਆਂ ਨੂੰ ਸਵੇਰੇ ਮਿਲੀ। ਫਿਲਹਾਲ ਇਹ ਖਬਰ ਸੁਣ ਕੇ ਪਰਿਵਾਰ ਸਦਮੇ 'ਚ ਹੈ।

ਇਹ ਵੀ ਪੜ੍ਹੋ: Lok Sabha Election 2024 Phase 3 Voting: ਪੀਐਮ ਮੋਦੀ ਨੇ ਅਹਿਮਦਾਬਾਦ 'ਚ ਪਾਈ ਵੋਟ, ਅਮਿਤ ਸ਼ਾਹ ਵੀ ਰਹੇ ਮੌਜੂਦ

ਟਾਪ ਹੈਡਲਾਈਨ

Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget