ਪੜਚੋਲ ਕਰੋ

ਪਾਕਿਸਤਾਨ ਦੀ ਨਵੀਂ ਚਾਲ, ਹਾਫਿਜ਼ ਸਈਦ ਨੂੰ ਸੁਣਾਈ ਦਸ ਸਾਲ ਕੈਦ ਦੀ ਸਜ਼ਾ

26/11 ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਦੋ ਅੱਤਵਾਦੀ ਘਟਨਾਵਾਂ ਲਈ ਪਾਕਿਸਤਾਨੀ ਅਦਾਲਤ ਨੇ 10 ਸਾਲ ਦੀ ਸਜਾ ਸੁਣਾਈ।

ਨਵੀਂ ਦਿੱਲੀ: ਵਿੱਤੀ ਐਕਸ਼ਨ ਟਾਸਕ ਫੋਰਸ (FATF) ਤੋਂ ਬਚਣ ਲਈ ਪਾਕਿਸਤਾਨ ਨੇ ਨਵੀਂ ਰਣਨੀਤੀ ਅਪਣਾਈ ਹੈ। ਇਸੇ ਤਰਤੀਬ ਵਿੱਚ ਅੱਤਵਾਦੀ ਨੇਤਾ ਹਾਫਿਜ਼ ਸਈਦ ਨੂੰ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਸਾਢੇ ਦਸ ਸਾਲ ਦੀ ਸਜ਼ਾ ਸੁਣਾਈ ਗਈ ਹੈ। ਨਾਲ ਹੀ ਹਾਫਿਜ਼ ਸਈਦ ਦੀ ਜਾਇਦਾਦ ਜ਼ਬਤ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਦੱਸ ਦੇਈਏ ਕਿ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਤਿੰਨ ਰੋਜ਼ਾ ਵਰਚੁਅਲ ਬੈਠਕ 21-25 ਅਕਤੂਬਰ ਨੂੰ ਫਰਾਂਸ (France) ਦੇ ਪੈਰਿਸ ਵਿੱਚ ਹੋਈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਇਮਰਾਨ ਖ਼ਾਨ ਸਰਕਾਰ ਦੀਆਂ ਸਾਰੀਆਂ ਅਸਫਲਤਾਵਾਂ ਕਾਰਨ ਪਾਕਿਸਤਾਨ ਇਸ ਬਾਰ ਵੀ ਗ੍ਰੇ ਲਿਸਟ ਵਿੱਚ ਰਹੇਗਾੀ। ਅੱਤਵਾਦੀ ਨੇਤਾ ਹਾਫਿਜ਼ ਸਈਦ ਅਤੇ ਮੌਲਾਨਾ ਮਸੂਦ ਅਜ਼ਹਰ ਉਸ ਦੇ ਗ੍ਰੇ ਸੂਚੀ ਵਿਚ ਬਣੇ ਰਹਿਣ ਦਾ ਸਭ ਤੋਂ ਵੱਡਾ ਕਾਰਨ ਹਨ। ਇਸ ਦੇ ਨਾਲ ਹੀ ਪਾਕਿਸਤਾਨ ਦੇ ਦੋਸਤ ਚੀਨ ਨੇ ਇਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਪਾਕਿਸਤਾਨ ਨੂੰ ਅੱਤਵਾਦੀਆਂ ਦੀ ਮਦਦ ਕਰਨਾ ਭਾਰੀ ਪੈ ਰਿਹਾ ਹੈ। ਐਫਏਟੀਐਫ ਨੇ ਪਾਕਿਸਤਾਨ ਨੂੰ ਅੱਤਵਾਦੀ ਫੰਡਿੰਗ, ਮਨੀ ਲਾਂਡਰਿੰਗ ਅਤੇ ਅੱਤਵਾਦੀ ਸੰਗਠਨਾਂ ਦੀ ਮਦਦ ਨਾਲ ਜੁੜੇ 27 ਟੀਚੇ ਦਿੱਤੇ ਸੀ, ਜਿਨ੍ਹਾਂ ਚੋਂ ਆਖਰੀ 6 ਇਸ ਬੈਠਕ ਤੋਂ ਪਹਿਲਾਂ ਪੂਰੇ ਕੀਤੇ ਜਾਣੇ ਸੀ। ਹੁਣ ਤੱਕ ਨਾ ਤਾਂ ਪਾਕਿਸਤਾਨ ਨੇ ਅੱਤਵਾਦੀਆਂ ਹਾਫਿਜ਼ ਸਈਦ ਅਤੇ ਮੌਲਾਨਾ ਮਸੂਦ ਅਜ਼ਹਰ ਖ਼ਿਲਾਫ਼ ਕੋਈ ਕਾਰਵਾਈ ਕੀਤੀ ਹੈ ਅਤੇ ਨਾ ਹੀ ਵੌਚਲਿਸਟ ਚੋਂ ਗਾਇਬ ਹੋਏ 400 ਅੱਤਵਾਦੀਆਂ ਬਾਰੇ ਸਪਸ਼ਟੀਕਰਨ ਦਿੱਤਾ ਹੈ। ਐਫਏਟੀਐਫ ਪਾਕਿਸਤਾਨ ਦੇ ਇਸ ਰਵੱਈਏ ਤੋਂ ਕਾਫੀ ਪ੍ਰੇਸ਼ਾਨ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਠੱਪ ਹੋਈ ਫਲਾਈਟ ਸਰਵਿਸ, ਸਾਰੀਆਂ ਉਡਾਣਾਂ 'ਤੇ ਲੱਗੀ ਰੋਕ; ਮੱਚਿਆ ਹੜਕੰਪ
ਅਮਰੀਕਾ 'ਚ ਠੱਪ ਹੋਈ ਫਲਾਈਟ ਸਰਵਿਸ, ਸਾਰੀਆਂ ਉਡਾਣਾਂ 'ਤੇ ਲੱਗੀ ਰੋਕ; ਮੱਚਿਆ ਹੜਕੰਪ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...
ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
Embed widget