ਪੜਚੋਲ ਕਰੋ

ਪਾਕਿਸਤਾਨ ’ਚ ਮੰਦਰ ਦੀ ਤੋੜ–ਭੰਨ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ, 26 ਵਿਅਕਤੀ ਗ੍ਰਿਫਤਾਰ

ਖ਼ੈਬਰ ਪਖ਼ਤੂਨਖ਼ਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਮੰਦਰ ਉੱਤੇ ਹਮਲੇ ਦੀ ਘਟਨਾ ਨੂੰ ਮੰਦਭਾਗੀ ਦੱਸਿਆ ਹੈ ਤੇ ਇਸ ਵਿੱਚ ਸ਼ਾਮਲ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ। ਉਨ੍ਹਾਂ ਪੂਜਾ ਸਥਾਨਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਰਾਖੀ ਦਾ ਸੰਕਲਪ ਲਿਆ।

ਇਸਲਾਮਾਬਾਦ: ਉੱਤਰ-ਪੱਛਮੀ ਪਾਕਿਸਤਾਨ ’ਚ ਮੰਦਰ ਦੀ ਮੁਰੰਮਤ ਦਾ ਵਿਰੋਧ ਕਰ ਰਹੇ ਲੋਕਾਂ ਨੇ ਪਹਿਲਾਂ ਮੰਦਰ ਦੀ ਤੋੜ-ਭੰਨ ਕੀਤੀ ਤੇ ਫਿਰ ਉਸ ਨੂੰ ਅੱਗ ਲਾ ਦਿੱਤੀ। ਪੁਲਿਸ ਨੇ ਦੇਸ਼ ਦੀ ਇੱਕ ਕੱਟੜ ਇਸਲਾਮਿਕ ਪਾਰਟੀ ਦੇ 26 ਮੈਂਬਰਾਂ ਨੂੰ ਇਸ ਸਬੰਧੀ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਰਹਿਮਤਉੱਲ੍ਹਾ ਨੇ ਖ਼ਬਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਖ਼ੈਬਰ ਪਖ਼ਤੂਨਖ਼ਵਾ ’ਚ ਕਰਕ ਜ਼ਿਲ੍ਹੇ ਦੇ ਪਿੰਡ ਟੇਰੀ ’ਚ ਮੰਦਰ ਉੱਤੇ ਹਮਲੇ ਤੋਂ ਬਾਅਦ ‘ਜਮੀਅਤ ਉਲੇਮਾ--ਇਸਲਾਮ’ ਪਾਰਟੀ ਦੇ ਆਗੂ ਰਹਿਮਤ ਸਲਾਮ ਖੱਟਕ ਸਮੇਤ 26 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਪਾਕਿਸਤਾਨ ਦੇ ਚੀਫ਼ ਜਸਟਿਸ ਗੁਲਜ਼ਾਰ ਅਹਿਮਦ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਸੁਣਵਾਈ ਲਈ 5 ਜਨਵਰੀ ਦੀ ਤਰੀਕ ਤੈਅ ਕੀਤੀ ਹੈ। ਦੇਸ਼ ਦੀ ਸਰਬਉੱਚ ਅਦਾਲਤ ਵੱਲੋਂ ਜਾਰੀ ਬਿਆਨ ਮੁਤਾਬਕ ਨੈਸ਼ਨਲ ਅਸੈਂਬਲੀ ਦੇ ਮੈਂਬਰ ਤੇ ਪਾਕਿਸਤਾਨ ਹਿੰਦੂ ਕੌਂਸਲ ਦੇ ਮੁਖੀ ਰਮੇਸ਼ ਕੁਮਾਰ ਨੂੰ ਚੀਫ਼ ਜਸਟਿਸ ਨੂੰ ਸੱਦਿਆ ਤੇ ਇਸ ਮੁੱਦੇ ਬਾਰੇ ਚਰਚਾ ਕੀਤੀ। ਇਸ ਘਟਨਾ ਦੀ ਮਨੁੱਖੀ ਅਧਿਕਾਰ ਕਾਰਕੁਨਾਂ ਤੇ ਘੱਟ ਗਿਣਤੀ ਹਿੰਦੂ ਭਾਈਚਾਰੇ ਨੇ ਨਿਖੇਧੀ ਕੀਤੀ ਹੈ। ਪਾਕਿਸਤਾਨ ’ਚ ਮਨੁੱਖੀ ਅਧਿਕਾਰਾਂ ਲਈ ਸੰਘੀ ਸੰਸਦੀ ਸਕੱਤਰ ਲਾਲ ਚੰਦ ਮੱਲ੍ਹੀ ਨੇ ਇਸ ਹਮਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਪਾਕਿਸਤਾਨ ਨੂੰ ਬਦਨਾਮ ਕਰਨ ਲਈ ਅਜਿਹੀਆਂ ਗ਼ੈਰ ਸਮਾਜਕ ਗਤੀਵਿਧੀਆਂ ਕਰ ਰਹੀਆਂ ਹਨ, ਸਰਕਾਰ ਇਹ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਖ਼ੈਬਰ ਪਖ਼ਤੂਨਖ਼ਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਮੰਦਰ ਉੱਤੇ ਹਮਲੇ ਦੀ ਘਟਨਾ ਨੂੰ ਮੰਦਭਾਗੀ ਦੱਸਿਆ ਹੈ ਤੇ ਇਸ ਵਿੱਚ ਸ਼ਾਮਲ ਮੁਲਜ਼ਮਾਂ ਦੀ ਤੁਰੰਤ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ। ਉਨ੍ਹਾਂ ਪੂਜਾ ਸਥਾਨਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਰਾਖੀ ਦਾ ਸੰਕਲਪ ਲਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget