ਪੜਚੋਲ ਕਰੋ

ਪਾਕਿਸਤਾਨ 'ਚ ਭੂਚਾਲ ਦੇ ਝਟਕੇ, ਰਿਕਟਰ ਸਕੇਲ 'ਤੇ ਤੀਬਰਤਾ 3.9 ਮਾਪੀ ਗਈ 

ਪਾਕਿਸਤਾਨ 'ਚ ਸ਼ੁੱਕਰਵਾਰ ਰਾਤ10 ਵੱਜ ਕੇ 58 ਮਿੰਟ 'ਤੇ ਭੂਚਾਲ ਦੇ ਝਟਿਆਂ ਨੂੰ ਮਹਿਸੂਸ ਕੀਤਾ ਗਿਆ।

Earthquake in Pakistan: ਪਾਕਿਸਤਾਨ 'ਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸ਼ੁੱਕਰਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੌਲੌਜੀ ਦੇ ਮੁਤਾਬਕ ਪਾਕਿਸਤਾਨ 'ਚ ਸ਼ੁੱਕਰਵਾਰ ਰਾਤ10 ਵੱਜ ਕੇ 58 ਮਿੰਟ 'ਤੇ ਭੂਚਾਲ ਦੇ ਝਟਿਆਂ ਨੂੰ ਮਹਿਸੂਸ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਕਟਰ ਸਕੇਲ 'ਤੇ 3.9 ਦਰਜ ਕੀਤੀ ਗਈ। ਉੱਥੇ ਅਜੇ ਤਕ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਪਹਿਲਾਂ ਵੀ ਆਇਆ ਭੂਚਾਲ

ਇਸ ਤੋਂ ਪਹਿਲਾਂ ਵੀ ਇਸ ਸਾਲ ਪਾਕਿਸਤਾਨ 'ਚ ਕਈ ਵਾਰ ਭੂਚਾਲੇ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ 'ਚ ਖ਼ੈਬਰ ਪਖਤੂਨਖਵਾ, ਪੰਜਾਬ ਤੇ ਇਸਲਾਮਾਬਾਦ ਸ਼ਾਮਿਲ ਸਨ। ਇੱਥੇ 6.4 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦੌਰਾਨ ਭਾਰਤ ਦੇ ਵੀ ਕੁਝ ਇਲਾਕਿਆਂ 'ਚ ਝਟਕੇ ਮਹਿਸੂਸ ਕੀਤੇ ਗਏ ਸਨ।

ਕਿਉਂ ਆਉਂਦਾ ਹੈ ਭੂਚਾਲ

ਧਰਤੀ ਕਈ ਤਰ੍ਹਾਂ ਦੀ ਸਤ੍ਹਾ 'ਚ ਵੰਡੀ ਹੋਈ ਹੈ। ਧਰਤੀ ਦੀ ਸਤ੍ਹਾ 'ਤੇ ਅਚਾਨਕ ਹੋਈ ਹਲਚਲ ਕਾਰਨ ਇਸਦੀ ਆਂਤਰਿਕ ਊਰਜਾ ਬਾਹਰ ਨਿੱਕਲ ਜਾਂਦੀ ਹੈ। ਜਿਸ ਕਾਰਨ ਧਰਤੀ ਕੰਬਣ ਜਾਂ ਹਿੱਲਣ ਲੱਗਦੀ ਹੈ। ਜਿਸ ਨੂੰ ਭੂਚਾਲ ਕਹਿੰਦੇ ਹਨ। ਇਸ ਦੀ ਤੀਬਰਤਾ ਸਿਸਮੋਗ੍ਰਾਫ ਨਾਮਕ ਯੰਤਰ ਨਾਲ ਮਾਪੀ ਜਾਂਦੀ ਹੈ

ਭੂਚਾਲ ਨਾਲ ਹੁੰਦਾ ਹੈ ਭਾਰੀ ਨੁਕਸਾਨ

ਭੂਚਾਲ ਕਾਫੀ ਭਿਆਨਕ ਹੋ ਸਕਦੇ ਹਨ। ਇਸ ਕਾਰਨ ਪਹਾੜੀ ਸੂਬਿਆਂ 'ਚ ਜ਼ਮੀਨ ਖਿਸਕਣ ਜਿਹੀਆਂ ਘਟਨਾਵਾਂ ਹੋ ਸਕਦੀਆਂ ਹਨ। ਮੈਦਾਨੀ ਇਲਾਕਿਆਂ 'ਚ ਆਉਣ ਵਾਲੇ ਭੂਚਾਲ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਕਾਫੀ ਆਸਾਨੀ ਨਾਲ ਡੇਗ ਸਕਦੇ ਹਨ। ਜਿਸ ਨਾਲ ਵੱਡੀ ਤਾਦਾਦ 'ਚ ਨੁਕਸਾਨ ਹੋ ਸਕਦਾ ਹੈ।

ਫਿਲਹਾਲ ਭਾਰਤ 'ਚ 26 ਜਨਵਰੀ, 2001 ਨੂੰ ਆਇਆ ਭੂਚਾਲ ਕਾਫੀ ਭਿਆਨਕ ਸੀ। ਜਿਸ ਕਾਰਨ 30 ਹਜ਼ਾਰ ਤੋਂ ਜ਼ਿਆਦਾ ਲੋਕ ਮਾਰੇ ਗਏ ਸਨ ਤੇ 10 ਲੱਖ ਤੋਂ ਜ਼ਿਆਦਾ ਲੋਕ ਬੇਘਰ ਹੋ ਗਏ। ਇਸ ਦੀ ਤੀਬਰਤਾ ਰਿਕਟਰ ਸਕੇਲ 'ਤੇ 7.9 ਮਾਪੀ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
Saif Ali Khan Attacked: ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
Saif Ali Khan Attacked: ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
Advertisement
ABP Premium

ਵੀਡੀਓਜ਼

Saif Ali Khan Attacked | ਸੈਫ ਅਲੀ ਖਾਨ 'ਤੇ ਹੋਇਆ ਹਮਲਾ |Weather Update : ਠੰਡ ਨੇ ਕਰਾਈ ਅੱਤ, ਘਰੋਂ ਬਾਹਰ ਨਿਕਲਣ ਸਮੇਂ ਰਹੋ ਸਾਵਧਾਨਬਾਦਲਾਂ ਦੀ ਧੀ ਦਾ ਵਿਆਹ , ਅਫ਼ਸਾਨਾ ਖਾਨ ਨੇ ਲਾਈ ਰੌਣਕਦਿਲਜੀਤ ਦੋਸਾਂਝ ਲਈ ਵੱਡੀ Good News , ਬਿਨਾ ਕਿਸੀ Cut ਤੋਂ ਰਿਲੀਜ਼ ਹੋਏਗੀ Punjab 95 !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ, ਕਿੱਥੇ ਅਤੇ ਕਿਵੇਂ ਹੋਇਆ ਸੈਫ ਅਲੀ ਖਾਨ 'ਤੇ ਹਮਲਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
Saif Ali Khan Attacked: ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
ਸੈਫ ਅਲੀ ਖਾਨ 'ਤੇ ਰਾਤ ਨੂੰ ਕਿੰਨੇ ਵਜੇ ਹੋਇਆ ਜਾਨਲੇਵਾ ਹਮਲਾ ? ਕੀ ਕਰ ਰਹੀ ਸੀ ਕਰੀਨਾ; ਹਿਰਾਸਤ 'ਚ ਕੰਮ ਕਰਨ ਵਾਲੇ ਤਿੰਨ ਲੋਕ...
Saif Ali Khan Attacked: ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਸੈਫ ਅਲੀ ਖਾਨ 'ਤੇ ਹੋਇਆ ਹਮਲਾ, ਗਰਦਨ 'ਤੇ 10 ਸੈਂਟੀਮੀਟਰ ਦਾ ਜ਼ਖ਼ਮ, ਅਦਾਕਾਰ ਲੀਲਾਵਤੀ ਹਸਪਤਾਲ ਭਰਤੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
ਮੁੱਖ ਮੰਤਰੀ ਮਾਨ ਚੋਣ ਪ੍ਰਚਾਰ ਲਈ ਪਹੁੰਚੇ ਦਿੱਲੀ, 2 ਦਿਨ ਸਾਂਭਣਗੇ ਕਮਾਨ; ਪੰਜਾਬ ਦੇ ਲਈ ਦਿੱਲੀ ਫਤਿਹ ਜ਼ਰੂਰੀ
Punjab News: ਪੰਜਾਬੀ ਨੌਜਵਾਨਾਂ ਲਈ ਖੁਸ਼ਖਬਰੀ, ਸਰਕਾਰ ਮੁਫ਼ਤ 'ਚ ਦਏਗੀ ਇਹ ਸਹੂਲਤਾਂ, ਜਲਦੀ ਕਰੋ ਅਪਲਾਈ
Punjab News: ਪੰਜਾਬੀ ਨੌਜਵਾਨਾਂ ਲਈ ਖੁਸ਼ਖਬਰੀ, ਸਰਕਾਰ ਮੁਫ਼ਤ 'ਚ ਦਏਗੀ ਇਹ ਸਹੂਲਤਾਂ, ਜਲਦੀ ਕਰੋ ਅਪਲਾਈ
15 ਮਹੀਨਿਆਂ ਬਾਅਦ ਗਾਜ਼ਾ ਦੀ ਜੰਗ ਹੋਵੇਗੀ ਬੰਦ, ਗਾਜ਼ਾ-ਇਜ਼ਰਾਈਲ ਵਿਚਾਲੇ ਹੋਇਆ ਸਮਝੌਤਾ, 19 ਤਰੀਕ ਤੋਂ ਹੋਵੇਗਾ ਲਾਗੂ
15 ਮਹੀਨਿਆਂ ਬਾਅਦ ਗਾਜ਼ਾ ਦੀ ਜੰਗ ਹੋਵੇਗੀ ਬੰਦ, ਗਾਜ਼ਾ-ਇਜ਼ਰਾਈਲ ਵਿਚਾਲੇ ਹੋਇਆ ਸਮਝੌਤਾ, 19 ਤਰੀਕ ਤੋਂ ਹੋਵੇਗਾ ਲਾਗੂ
Holiday: ਸਰਕਾਰੀ ਅਤੇ ਨਿੱਜੀ ਸੈਕਟਰ ਅੱਜ ਰਹਿਣਗੇ ਬੰਦ, ਜਾਣੋ 16 ਜਨਵਰੀ ਦੀ ਕਿਉਂ ਹੋਈ ਛੁੱਟੀ ?
Holiday: ਸਰਕਾਰੀ ਅਤੇ ਨਿੱਜੀ ਸੈਕਟਰ ਅੱਜ ਰਹਿਣਗੇ ਬੰਦ, ਜਾਣੋ 16 ਜਨਵਰੀ ਦੀ ਕਿਉਂ ਹੋਈ ਛੁੱਟੀ ?
Online Task ਤੋਂ ਪੈਸੇ ਕਮਾਉਣ ਦੇ ਲਾਲਚ 'ਚ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ, Telegram 'ਤੇ ਮਿਲਿਆ ਸੀ ਕੰਮ, ਉੱਡ ਗਏ ਲੱਖਾਂ ਰੁਪਏੌ
Online Task ਤੋਂ ਪੈਸੇ ਕਮਾਉਣ ਦੇ ਲਾਲਚ 'ਚ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ, Telegram 'ਤੇ ਮਿਲਿਆ ਸੀ ਕੰਮ, ਉੱਡ ਗਏ ਲੱਖਾਂ ਰੁਪਏ
Embed widget