ਕਰਾਚੀ: ਗੁਆਂਢੀ ਦੇਸ਼ ਪਾਕਿਸਤਾਨ ਦੇ ਕਰਾਚੀ 'ਚ ਇੱਕ ਵੱਡਾ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਹੁਣ ਤਕ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਲਗਪਗ 15 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਗੁਲਸ਼ਨ-ਏ-ਇਕਬਾਲ ਵਿੱਚ ਮਸਕਾਨ ਚੌਰੰਗੀ ਵਿਚ ਇੱਕ ਦੋ ਮੰਜ਼ਲਾ ਇਮਾਰਤ ਵਿੱਚ ਹੋਇਆ। ਹਾਲਾਂਕਿ ਧਮਾਕੇ ਸਿਲੰਡਰ ਫਟਣ ਕਾਰਨ ਹੋਇਆ ਜਾਂ ਕਿਸੇ ਹੋਰ ਕਾਰਨ ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ।
ਕੱਲ੍ਹ ਕਰਾਚੀ ਵਿੱਚ ਹੋਇਆ ਸੀ ਹੰਗਾਮਾ:
ਇਸ ਧਮਾਕੇ ਤੋਂ ਬਾਅਦ ਆਸ-ਪਾਸ ਦੀਆਂ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਅੱਧੀ ਰਾਤ ਨੂੰ ਕਰਾਚੀ ਵਿਚ ਹੰਗਾਮਾ ਹੋਇਆ ਸੀ। ਸਿੰਧ ਦੀ ਸੈਨਾ ਤੇ ਪੁਲਿਸ ਕੱਲ ਇੱਥੇ ਆਹਮੋ-ਸਾਹਮਣੇ ਹੋਈ ਸੀ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਤੀਜਾ ਦਿਨ
Onion price hike again: ਨਵੇਂ ਖੇਤੀ ਕਾਨੂੰਨਾਂ ਦੀ ਪਹਿਲੀ ਮਾਰ, ਬੇਕਾਬੂ ਹੋਇਆ ਪਿਆਜ਼, ਕੀਮਤਾਂ ਘਟਣ ਦੀ ਨਹੀਂ ਉਮੀਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Blast in Karachi: ਬੰਬ ਧਮਾਕੇ ਨਾਲ ਦਹਿਲੀ ਕਰਾਚੀ, ਤਿੰਨ ਮੌਤਾਂ, 15 ਤੋਂ ਵੱਧ ਜ਼ਖਮੀ
ਏਬੀਪੀ ਸਾਂਝਾ
Updated at:
21 Oct 2020 12:20 PM (IST)
ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੱਕ ਇਮਾਰਤ ਵਿੱਚ ਹੋਇਆ ਸੀ। ਹਾਲਾਂਕਿ ਧਮਾਕੇ ਸਿਲੰਡਰ ਫਟਣ ਕਾਰਨ ਹੋਇਆ ਜਾਂ ਕਿਸੇ ਹੋਰ ਕਾਰਨ ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
- - - - - - - - - Advertisement - - - - - - - - -