ਪੜਚੋਲ ਕਰੋ

ਅਮਰੀਕਾ 'ਚ ਤਿੰਨ ਭਾਰਤੀਆਂ ਦੀ ਅੱਗ ਲੱਗਣ ਨਾਲ ਮੌਤ

ਵਾਸ਼ਿੰਗਟਨ: ਅਮਰੀਕਾ ਦੇ ਟੈਨੇਸੀ ਸੂਬੇ ਦੇ ਇੱਕ ਘਰ ਅੰਦਰ ਕ੍ਰਿਸਮਸ ਦੇ ਜਸ਼ਨ ਉਸ ਸਮੇਂ ਮਾਤਮ ’ਚ ਤਬਦੀਲ ਹੋ ਗਏ ਜਦੋਂ ਅੱਗ ਲੱਗਣ ਕਰਕੇ ਮਹਿਲਾ ਤੇ ਤਿੰਨ ਭਾਰਤੀ ਬੱਚਿਆਂ ਦੀ ਮੌਤ ਹੋ ਗਈ। ‘ਯੂਐਸਏ ਟੁਡੇ’ ਮੁਤਾਬਕ ਤਿਲੰਗਾਨਾ ਦੇ ਨਾਇਕ ਪਰਿਵਾਰ ਦੇ ਤਿੰਨ ਬੱਚੇ ਸ਼ੈਰੋਨ (17), ਜੁਆਇ (15) ਤੇ ਆਰੋਨ (14) ਤੇ ਕੋਲਿਰਵਿਲੇ ਦੀ ਕਾਰੀ ਕੂਡਰਿਏਟ ਅੱਗ ’ਚ ਮਾਰੇ ਗਏ। ਕੋਲਿਰਵਿਲੇ ਬਾਈਬਲ ਚਰਚ ਨੇ ਦੱਸਿਆ ਕਿ ਘਰ ਅੰਦਰ ਅੱਗ 23 ਦਸੰਬਰ ਰਾਤ 11 ਵਜੇ ਦੇ ਕਰੀਬ ਲੱਗੀ। ਕੂਡਰਿਏਟ ਪਰਿਵਾਰ ਤਿੰਨੇ ਭਾਰਤੀ ਬੱਚਿਆਂ ਨਾਲ ਕ੍ਰਿਸਮਸ ਮਨਾ ਰਿਹਾ ਸੀ ਜੋ ਉਨ੍ਹਾਂ ਨਾਲ ਛੁੱਟੀਆਂ ਮਨਾਉਣ ਲਈ ਆਏ ਹੋਏ ਸਨ। ਤਿੰਨੇ ਭਾਰਤੀ ਬੱਚੇ ਮਿਸੀਸਿੱਪੀ ’ਚ ਫਰੈਂਚ ਕੈਂਪ ਅਕੈਡਮੀ ’ਚ ਪੜ੍ਹਦੇ ਸਨ। ਚਰਚ ਨੇ ਕਿਹਾ ਕਿ ਨਾਇਕ ਪਰਿਵਾਰ ਭਾਰਤ ’ਚ ਮਿਸ਼ਨਰੀ ਹੈ। ਮੀਡੀਆ ਮੁਤਾਬਕ ਕਾਰੀ ਦਾ ਪਤੀ ਡੈਨੀ ਤੇ ਪੁੱਤਰ ਕੋਲ, ਤਾਕੀਆਂ ਰਾਹੀਂ ਛਾਲ ਮਾਰ ਕੇ ਘਰ ਤੋਂ ਬਾਹਰ ਆਉਣ ’ਚ ਕਾਮਯਾਬ ਰਹੇ ਤੇ ਦੋਹਾਂ ਦੇ ਬਚਣ ਦੀ ਸੰਭਾਵਨਾ ਹੈ। ਕੋਲਿਰਵਿਲੇ ਦੇ ਮੇਅਰ ਸਟੈਨ ਜੁਆਇਨਰ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਸ਼ਨ ਮਨਾਉਣ ਸਮੇਂ ਘਰ ’ਚ ਮੌਜੂਦ ਲੋਕਾਂ ਦੀ ਗਿਣਤੀ ਦਾ ਪਤਾ ਲਾਇਆ ਜਾ ਰਿਹਾ ਹੈ। ਕੁਝ ਲੋਕਾਂ ਮੁਤਾਬਕ ਘਰ ’ਚ ਕਈ ਬੱਚੇ ਮੌਜੂਦ ਸਨ।

ਟਾਪ ਹੈਡਲਾਈਨ

Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget